ਪੜਚੋਲ ਕਰੋ

AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!

 Sukhdeep Singh Chhina  : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਝਟਕਾ ਲੱਗਾ ਹੈ। ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਅਤੇ ਪਾਰਟੀ ਆਗੂ

Sukhdeep Singh Chhina  : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਝਟਕਾ ਲੱਗਾ ਹੈ। ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਅਤੇ ਪਾਰਟੀ ਆਗੂ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।

ਜਾਣਕਾਰੀ ਮੁਤਾਬਕ ਸੁਖਦੀਪ ਸਿੰਘ ਛੀਨਾ ਅੰਮ੍ਰਿਤਸਰ ਦੀ ਰਾਜਾਸਾਂਸੀ ਵਿਧਾਨ ਸਭਾ ਸੀਟ ਤੋਂ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਤੋਂ ਬਾਅਦ ਛੀਨਾ ਦੀ ਨਾਰਾਜ਼ਗੀ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ।

ਅਮਨ ਅਰੋੜਾ ਨੂੰ ਭੇਜਿਆ ਅਸਤੀਫ਼ਾ

ਸੁਖਦੀਪ ਸਿੰਘ ਛੀਨਾ ਨੇ ਆਪਣਾ ਅਸਤੀਫ਼ਾ ਪੱਤਰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।

AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!

ਸੋਨੀਆ ਮਾਨ ਨੂੰ ਮਿਲੀ ਰਾਜਾਸਾਂਸੀ ਤੋਂ ਟਿਕਟ

ਦੱਸ ਦੇਈਏ ਕਿ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਟਿਕਟ ਦਿੱਤੀ ਗਈ, ਜਦਕਿ ਸੁਖਦੀਪ ਸਿੰਘ ਛੀਨਾ ਦਾ ਨਾਮ ਸ਼ਾਮਲ ਨਹੀਂ ਸੀ।

ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਪਾਰਟੀ ਅੰਦਰ ਨਾਰਾਜ਼ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਛੀਨਾ ਦੇ ਅਸਤੀਫ਼ੇ ਨੂੰ ਟਿਕਟ ਨਾ ਮਿਲਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਆਗੂਆਂ ਦੀ ਨਾਰਾਜ਼ਗੀ AAP ਲਈ ਨਵੀਂ ਚੁਣੌਤੀ ਬਣ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ

ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ

ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ

AAP Candidate List : ਟਿਕਟ ਕੱਟਣ 'ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵੱਡਾ ਬਿਆਨ, ਪਾਰਟੀ ਬਾਰੇ ਆਖ ਦਿੱਤੀ ਵੱਡੀ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ

ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ

Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ

ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ

Embed widget