ਪੜਚੋਲ ਕਰੋ

ਪਾਰਟੀ 'ਚੋਂ ਕੱਢਣ ਮਗਰੋਂ ਢੀਂਡਸਾ ਦਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਬਰਖਾਸਤ ਕਰਨ ਮਗਰੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹੁਣ ਇੱਕੋ-ਇੱਕ ਨਿਸ਼ਾਨਾ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੁੱਟ ਨੂੰ ਬੰਦ ਕਰਵਾਉਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਾਉਣ ਲਈ ਉਹ ਸੰਘਰਸ਼ ਕਰਨਗੇ।

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਬਰਖਾਸਤ ਕਰਨ ਮਗਰੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹੁਣ ਇੱਕੋ-ਇੱਕ ਨਿਸ਼ਾਨਾ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੁੱਟ ਨੂੰ ਬੰਦ ਕਰਵਾਉਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਾਉਣ ਲਈ ਉਹ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀ ਵਧੀਕੀਆਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਕੱਠਾ ਕਰ ਰਹੇ ਹਨ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਇਆ ਜਾਏਗਾ। ਇਸ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਚੋਣਾਂ ਕਰਾਉਣ ਦਾ ਮੁੱਦਾ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਬਾਗ਼ੀ ਪਾਰਟੀ ਲੀਡਰਾਂ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਢੀਂਡਸਾ ਪਿਤਾ-ਪੁੱਤਰ ਨੂੰ ਪਾਰਟੀ ਵੱਲੋਂ ਨੋਟਿਸ ਵੀ ਨਹੀਂ ਦਿੱਤਾ ਗਿਆ। ਪਹਿਲਾਂ ਕੋਰ ਕਮੇਟੀ ਨੇ ਢੀਂਡਸਾ ਪਿਤਾ-ਪੁੱਤਰ ਖਿਲਾਫ ‘ਦੋਸ਼ ਪੱਤਰ’ ਜਾਰੀ ਕਰਨ ਦਾ ਫੈਸਲਾ ਕੀਤਾ ਸੀ। ਅਕਾਲੀ ਦਲ ਵੱਲੋਂ ਹੁਣ ਤੱਕ ਢੀਂਡਸਾ ਪਿਤਾ ਪੁੱਤਰ ਖ਼ਿਲਾਫ਼ ਕੋਈ ਮਾਮਲਾ ਅਨੁਸਾਸ਼ਨੀ ਕਮੇਟੀ ਨੂੰ ਨਹੀਂ ਦਿੱਤਾ ਗਿਆ ਤੇ ਨਾ ਹੀ ਕੋਈ ਨੋਟਿਸ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget