ਸੁਖਦੇਵ ਢੀਂਡਸਾ ਵੀ ਕੋਰੋਨਾਵਾਇਰਸ ਦੇ ਸ਼ਿਕਾਰ, ਕੋਰੋਨਾ ਰਿਪੋਰਟ ਆਈ ਪੌਜ਼ੇਟਿਵ
ਏਬੀਪੀ ਸਾਂਝਾ | 29 Aug 2020 11:42 PM (IST)
ਸ੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਆਪਣੀ ਨਵੀਂ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਹਨ।
ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਆਪਣੀ ਨਵੀਂ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਆਈ ਹੈ।ਇਸ ਦੇ ਨਾਲ ਹੀ ਅਕਾਲੀ ਦਲ ਦੇ ਇੱਕ ਸਾਬਕਾ ਸੀਨੀਅਰ ਲੀਡਰ ਦੀ ਵੀ ਕੋਰੋਨਵਾਇਰਸ ਪੌਜ਼ੇਟਿਵ ਆਏ ਹਨ।