ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲਾ: ਢੀਂਡਸਾ ਵੱਲੋਂ CBI ਜਾਂਚ ਦੀ ਮੰਗ, ਲੀਡਰਾਂ ਦੀ ਮਿਲੀਭੁਗਤ ਦੇ ਇਲਜ਼ਾਮ

ਢੀਂਡਸਾ ਨੇ ਕਿਹਾ ਇਸ ਮਾਮਲੇ 'ਚ ਕਿਸੇ ਵੱਡੇ ਲੀਡਰ ਜਾਂ ਅਫਸਰਸ਼ਾਹੀ ਦੀ ਸ਼ਮੂਲੀਅਤ ਹੋ ਸਕਦੀ ਹੈ। ਉਨ੍ਹਾਂ ਕਿਹਾ ਲੀਡਰਾਂ ਦੀ ਸ਼ਹਿ ਤੋਂ ਬਿਨਾਂ ਇਹ ਗੌਰਖ ਧੰਦਾ ਨਹੀਂ ਚੱਲ ਹੀ ਨਹੀਂ ਸਕਦਾ।

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਜਾਂ ਫਿਰ CBI ਤੋਂ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਇਸ ਮਾਮਲੇ 'ਚ ਕਿਸੇ ਵੱਡੇ ਲੀਡਰ ਜਾਂ ਅਫਸਰਸ਼ਾਹੀ ਦੀ ਸ਼ਮੂਲੀਅਤ ਹੋ ਸਕਦੀ ਹੈ। ਉਨ੍ਹਾਂ ਕਿਹਾ ਲੀਡਰਾਂ ਦੀ ਸ਼ਹਿ ਤੋਂ ਬਿਨਾਂ ਇਹ ਗੌਰਖ ਧੰਦਾ ਨਹੀਂ ਚੱਲ ਹੀ ਨਹੀਂ ਸਕਦਾ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਦੇ ਵਿਧਾਇਕ, ਵਜ਼ੀਰ ਸਾਰੇ ਹੀ ਦੁਖੀ ਹਨ। ਪਰ ਉਹ ਪਾਰਟੀ ਅੱਗੇ ਬੋਲਦੇ ਨਹੀਂ, ਹੁਣ ਬਾਜਵਾ ਅਤੇ ਦੂਲੋ ਨੇ ਹਿੰਮਤ ਦਿਖਾਈ ਹੈ। ਪ੍ਰਤਾਪ ਬਾਜਵਾ ਦੀ ਸੁਰੱਖਿਆ ਵਾਪਸ ਲਏ ਜਾਣ ਦਾ ਭਗਵੰਤ ਮਾਨ ਨੂੰ ਦਰਦ, ਕੈਪਟਨ ਨੂੰ ਕੀਤਾ ਸਵਾਲ ਨਵਜੋਤ ਸਿੰਘ ਸਿੱਧੂ ਦੇ ਮਾਮਲੇ 'ਤੇ ਢੀਂਡਸਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਨਿੱਜੀ ਰਾਏ ਹੈ ਉਹ ਕਿਸ ਪਾਰਟੀ ਵਿਚ ਜਾਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ 'ਚ ਆਉਣਾ ਚਾਹੁੰਦੇ ਹਨ ਤਾਂ ਸੁਆਗਤ ਹੈ। ਢੀਂਡਸਾ ਅੱਜ ਪਾਰਟੀ 'ਚ ਨਵੀਆਂ ਨਿਯੁਕਤੀਆਂ ਕਰਨ ਲਈ ਲੁਧਿਆਣਾ ਪਹੁੰਚੇ ਹਨ। ਆਬਕਾਰੀ ਵਿਭਾਗ ਵੱਲੋਂ 27,600 ਲੀਟਰ ਨਜਾਇਜ਼ ਸਪਿਰਟ ਬਰਾਮਦ, ਸ਼ਰਾਬ ਬਣਾਉਣ ਲਈ ਕੀਤਾ ਜਾਣਾ ਸੀ ਇਸਤੇਮਾਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget