ਪੜਚੋਲ ਕਰੋ

ਪਰਮਿੰਦਰ ਦੇ ਅਸਤੀਫੇ 'ਤੇ ਢੀਂਡਸਾ ਨੇ ਕਹੀ ਵੱਡੀ ਗੱਲ

ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ ਵੱਲੋਂ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਲੀਡਰ ਵਜੋਂ ਅਸਤੀਫਾ ਦੇਣ ਦਾ ਸੁਖਦੇਵ ਸਿੰਘ ਢੀਂਡਸਾ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ਉੱਪਰ ਨਿਸ਼ਾਨਾ ਵੀ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਨੇ ਅਸਤੀਫੇ ਦੇ ਕੇ ਸਹੀ ਕੀਤਾ ਹੈ ਪਰ ਸੁਖਬੀਰ ਬਾਦਲ ਨੇ ਜਿਸ ਤਰੀਕੇ ਨਾਲ ਅਸਤੀਫਾ ਮਨਜ਼ੂਰ ਕੀਤਾ ਹੈ, ਉਸ ਤੋਂ ਸਾਫ ਤਾਨਾਸ਼ਾਹੀ ਝਲਕਦੀ ਹੈ।

ਚੰਡੀਗੜ੍ਹ: ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ ਵੱਲੋਂ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਲੀਡਰ ਵਜੋਂ ਅਸਤੀਫਾ ਦੇਣ ਦਾ ਸੁਖਦੇਵ ਸਿੰਘ ਢੀਂਡਸਾ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ਉੱਪਰ ਨਿਸ਼ਾਨਾ ਵੀ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਨੇ ਅਸਤੀਫੇ ਦੇ ਕੇ ਸਹੀ ਕੀਤਾ ਹੈ ਪਰ ਸੁਖਬੀਰ ਬਾਦਲ ਨੇ ਜਿਸ ਤਰੀਕੇ ਨਾਲ ਅਸਤੀਫਾ ਮਨਜ਼ੂਰ ਕੀਤਾ ਹੈ, ਉਸ ਤੋਂ ਸਾਫ ਤਾਨਾਸ਼ਾਹੀ ਝਲਕਦੀ ਹੈ। ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਿਨਾਂ ਕੋਰ ਕਮੇਟੀ ਵਿੱਚ ਚਰਚਾ ਕੀਤੇ ਹੀ ਸੁਖਬੀਰ ਬਾਦਲ ਨੇ ਅਸਤੀਫੇ ਨੂੰ ਮਨਜ਼ੂਰ ਕਰ ਲਿਆ। ਢੀਂਡਸਾ ਨੇ ਕਿਹਾ ਕਿ ਇਸੇ ਨੂੰ ਸ਼ੁਰੂ ਤੋਂ ਉਹ ਤਾਨਾਸ਼ਾਹੀ ਕਹਿੰਦੇ ਆਏ ਹਨ ਜੋ ਅੱਜ ਵੀ ਦਿਖਾਈ ਦਿੱਤੀ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪਰਮਿੰਦਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਸ ਨੂੰ ਤਾਨਾਸ਼ਾਹੀ ਸਮਝ ਲੱਗ ਗਈ ਸੀ। ਇਸ ਲਈ ਪਰਮਿੰਦਰ ਨੇ ਸਹੀ ਸਮੇਂ ਸਹੀ ਫੈਸਲਾ ਲਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG Gas Shortage : 'ਡਾਕੂ' ਬਣ ਕੇ ਖੋਹਿਆ ਸਿਲੰਡਰ , ਸਾਬਕਾ ਕੌਂਸਲਰ ਵੱਲੋਂ ਘੋੜੇ 'ਤੇ ਬੈਠ ਕੇ ਗੈਸ ਦੀ ਕਿੱਲਤ ਖਿਲਾਫ਼ ਅਨੋਖਾ ਪ੍ਰਦਰਸ਼ਨ
LPG Gas Shortage : 'ਡਾਕੂ' ਬਣ ਕੇ ਖੋਹਿਆ ਸਿਲੰਡਰ , ਸਾਬਕਾ ਕੌਂਸਲਰ ਵੱਲੋਂ ਘੋੜੇ 'ਤੇ ਬੈਠ ਕੇ ਗੈਸ ਦੀ ਕਿੱਲਤ ਖਿਲਾਫ਼ ਅਨੋਖਾ ਪ੍ਰਦਰਸ਼ਨ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Tarn Taran 'ਚ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ 'ਤੇ ਚਲਾਈਆਂ ਗੋਲੀਆਂ, ਡਾਕਟਰ ਦਾ ਬੇਟਾ ਗੰਭੀਰ ਜ਼ਖ਼ਮੀ
Tarn Taran 'ਚ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ 'ਤੇ ਚਲਾਈਆਂ ਗੋਲੀਆਂ, ਡਾਕਟਰ ਦਾ ਬੇਟਾ ਗੰਭੀਰ ਜ਼ਖ਼ਮੀ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Embed widget