ਪੜਚੋਲ ਕਰੋ

ਢੀਂਡਸਾ ਨੇ ਵੀ ਕੇਂਦਰ ਨੂੰ ਮੋੜਿਆ ਪਦਮ ਭੂਸ਼ਨ ਐਵਾਰਡ

ਢੀਂਡਸਾ ਨੂੰ ਬੀਜੇਪੀ ਨਾਲ ਨੇੜਤਾ ਕਰਕੇ ਹੀ ਇਹ ਐਵਾਰਡ ਮਿਲਿਆ ਸੀ। ਢੀਂਡਸਾ ਨੇ ਹਮੇਸ਼ਾਂ ਇਸ ਗੱਲ ਨੂੰ ਨਾਕਾਰਿਆ ਸੀ। ਅੱਜ ਐਵਾਰਡ ਵਾਪਸ ਕਰਕੇ ਢੀਂਡਸਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਵੱਖੀ ਰਾਹ ਉੱਪਰ ਚੱਲ਼ਣਗੇ ਤੇ ਬੀਜੇਪੀ ਨਾਲ ਕੋਈ ਨੇੜਤਾ ਨਹੀਂ ਰੱਖਣਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਮੁਖੀ ਤੇ ਬਾਦਲ ਦਲ ਤੋਂ ਬਾਗ਼ੀ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (sukhdev dhindsa) ਨੇ ਵੀ ਆਪਣਾ ਪਦਮ ਭੂਸ਼ਨ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਢੀਂਡਸਾ ਵੱਲੋਂ ਐਵਾਰਡ ਵਾਪਸ ਕਰਨ ਦੇ ਨਾਲ ਹੀ ਉਨ੍ਹਾਂ ਦੀ ਬੀਜੇਪੀ ਨਾਲ ਨੇੜਤਾ ਦੀ ਚਰਚਾ ਦਾ ਭੋਗ ਪੈ ਗਿਆ ਹੈ। ਢੀਂਡਸਾ ਨੂੰ ਦੇਸ਼ ਦਾ ਇਹ ਤੀਜਾ ਸਭ ਤੋਂ ਵੱਡਾ ਸਿਵਲੀਅਨ ਪੁਰਸਕਾਰ ਪਿਛਲੇ ਵਰ੍ਹੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭੇਟ ਕੀਤਾ ਸੀ। ਇਸ ਦੇ ਨਾਲ ਹੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਅੰਦੋਲਨਕਾਰੀ ਕਿਸਾਨਾਂ ਦੇ ਹੱਕ ਵਿੱਚ ਆਪਣਾ ‘ਪਦਮ ਵਿਭੂਸ਼ਨ’ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤਾ ਹੈ। Parkash Singh Badal Returns Vibhushan: ਖੇਤੀਬਾੜੀ ਕਾਨੂੰਨ ਦੇ ਵਿਰੋਧ ਕਾਰਨ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਕੀਤਾ ਵਾਪਸ ਦਰਅਸਲ ਮੰਨਿਆ ਜਾ ਰਿਹਾ ਸੀ ਕਿ ਢੀਂਡਸਾ ਨੂੰ ਬੀਜੇਪੀ ਨਾਲ ਨੇੜਤਾ ਕਰਕੇ ਹੀ ਇਹ ਐਵਾਰਡ ਮਿਲਿਆ ਸੀ। ਢੀਂਡਸਾ ਨੇ ਹਮੇਸ਼ਾਂ ਇਸ ਗੱਲ ਨੂੰ ਨਾਕਾਰਿਆ ਸੀ। ਅੱਜ ਐਵਾਰਡ ਵਾਪਸ ਕਰਕੇ ਢੀਂਡਸਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਵੱਖੀ ਰਾਹ ਉੱਪਰ ਚੱਲ਼ਣਗੇ ਤੇ ਬੀਜੇਪੀ ਨਾਲ ਕੋਈ ਨੇੜਤਾ ਨਹੀਂ ਰੱਖਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget