ਪੜਚੋਲ ਕਰੋ
ਬ੍ਰੇਕਿੰਗ: ਸੁਖਦੇਵ ਢੀਂਡਸਾ ਨੇ ਨਵੀਂ ਸਿਆਸੀ ਪਾਰਟੀ ਦਾ ਕੀਤਾ ਐਲਾਨ
ਪੰਜਾਬ ਦੀ ਸਿਆਸਤ 'ਚ ਇੱਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਹੋਇਆ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਰੱਖਿਆ ਗਿਆ ਹੈ।

ਲੁਧਿਆਣਾ: ਪੰਜਾਬ ਦੀ ਸਿਆਸਤ 'ਚ ਇੱਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਹੋਇਆ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਰੱਖਿਆ ਗਿਆ ਹੈ। ਇਸ ਪਾਰਟੀ ਦਾ ਐਲਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ। ਉਹ ਇਸ ਪਾਰਟੀ ਦੇ ਪ੍ਰਧਾਨ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਬਾਗੀ ਸੁਰਾਂ ਦੇ ਚੱਲਦੇ ਢੀਂਡਸਾ ਪਿਓ-ਪੁੱਤ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਹੁਣ ਸੁਖਦੇਵ ਢੀਂਡਸਾ ਵੱਲੋਂ ਇਹ ਨਵੀਂ ਪਾਰਟੀ ਬਣਾਈ ਗਈ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















