ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਨੈਗੇਟਿਵ, ਸੰਸਦ 'ਚ ਭਰਨਗੇ ਹਾਜ਼ਰੀ
ਮੰਗਲਵਾਰ ਮੁੜ ਤੋਂ ਉਨ੍ਹਾਂ ਟੈਸਟ ਕਰਵਾਇਆ ਤਾਂ ਹੁਣ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਹੁਣ ਸੁਖਦੇਵ ਸਿੰਘ ਢੀਂਡਸਾ ਪਾਰਲੀਮੈਂਟ ਜਾ ਸਕਣਗੇ। ਇਸ ਤੋਂ ਪਹਿਲਾਂ ਢੀਂਡਸਾ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਕਾਰਨ ਸੰਸਦ 'ਚ ਨਹੀਂ ਜਾ ਸਕੇ ਸਨ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਪਾਰਲੀਮੈਂਟ ਜਾਣ ਦੀ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਪਹਿਲਾਂ ਦੋ ਵਾਰ ਟੈਸਟ ਕਰਵਾਇਆ ਸੀ ਤਾਂ ਰਿਪੋਰਟ ਪੌਜੇਟਿਵ ਆਈ ਸੀ।
ਮੰਗਲਵਾਰ ਮੁੜ ਤੋਂ ਉਨ੍ਹਾਂ ਟੈਸਟ ਕਰਵਾਇਆ ਤਾਂ ਹੁਣ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਹੁਣ ਸੁਖਦੇਵ ਸਿੰਘ ਢੀਂਡਸਾ ਪਾਰਲੀਮੈਂਟ ਜਾ ਸਕਣਗੇ। ਇਸ ਤੋਂ ਪਹਿਲਾਂ ਢੀਂਡਸਾ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਕਾਰਨ ਸੰਸਦ 'ਚ ਨਹੀਂ ਜਾ ਸਕੇ ਸਨ।
ਹਾਲਾਂਕਿ ਉਨ੍ਹਾਂ ਸਪੀਕਰ ਨੂੰ ਬਕਾਇਦਾ ਲਿਖ ਕੇ ਭੇਜਿਆ ਸੀ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਮੇਰੇ ਵਿਚਾਰ ਜਾਂ ਮੇਰਾ ਪੱਖ ਖੇਤੀ ਆਰਡੀਨੈਂਸਾਂ ਖਿਲਾਫ਼ ਸਮਝਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਪਾਰਟੀ ਵਰਕਰਾਂ ਨੂੰ ਵੀ ਕਿਸਾਨਾਂ ਦਾ ਡਟ ਤੇ ਸਾਥ ਦੇਣ ਦੀ ਅਪੀਲ ਕੀਤੀ ਸੀ।
ਪਾਕਿਸਤਾਨ ਅਦਾਲਤ ਵੱਲੋਂ ਨਵਾਜ਼ ਸ਼ਰੀਫ ਖਿਲਾਫ ਅਦਾਲਤੀ ਵਾਰੰਟ, ਇਹ ਹੈ ਮਾਮਲਾ
ਦੁਨੀਆਂ ਭਰ 'ਚ ਇਕ ਦਿਨ 'ਚ 2.75 ਲੱਖ ਕੋਰੋਨਾ ਕੇਸ, 5,942 ਲੋਕਾਂ ਦੀ ਮੌਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ