ਪੜਚੋਲ ਕਰੋ

Punjab News: ਸੁਖਦੇਵ ਢੀਂਡਸਾ ਦੀ ਅੱਜ ਅਕਾਲੀ ਦਲ 'ਚ ਵਾਪਸੀ ! ਦੁਪਹਿਰ ਬਾਅਦ ਹੋਣ ਜਾ ਰਿਹਾ ਵੱਡਾ ਐਲਾਨ, ਬਾਦਲ ਵੀ ਪਹੁੰਚ ਸਕਦੇ 

Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ ਇਹ ਸਕੰਤੇ ਹੈ ਕਿ ਪੰਜਾਬ ਵਿੱਚ ਬੀਜੇਪੀ ਵੀ ਅਕਾਲੀ ਦਲ ਨਾਲ ਗਠਜੋੜ ਵਿੱਚ ਆ ਸਕਦੀ ਹੈ। ਅਕਾਲੀ ਦਲ ਅਤੇ ਬੀਜੇਪੀ ਦੀਆਂ ਚਰਚਾਵਾਂ ਤਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ।

Sukhdev Singh Dhindsa: ਪੰਜਾਬ ਦੀ ਸਿਆਸਤ 'ਚ ਵੱਡਾ ਦਿਨ ਆਉਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਰਲੇਵਾ ਹੋਣ ਜਾ ਰਿਹਾ ਹੈ। ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਕੀਤੀ ਸੀ। ਜਿਸ ਵਿੱਚ ਦੋਵਾਂ ਨੇ ਸਮਝੌਤੇ ਲਈ ਸਹਿਮਤੀ ਦਿੱਤੀ ਸੀ।

ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨ ਆਪਣੇ ਪਾਰਟੀ ਦੇ ਲੀਡਰਾਂ ਨਾਲ ਮੀਟਿੰਗ ਕੀਤੀ। ਉਹਨਾਂ ਦੀ ਰਾਏ ਹਾਸਲ ਕੀਤੀ ਅਤੇ ਅੱਜ ਸੁਖਦੇਵ ਢੀਂਡਸਾ ਦੁਪਹਿਰ 3 ਵਜੇ ਇੱਕ ਪ੍ਰੈੱਸ ਕਾਨਫੰਰਸ ਕਰਨ ਜਾ ਰਹੇ ਹਨ। ਇਸ ਵਿੱਚ ਸੁਖਦੇਵ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਬੀਰ ਸਿੰਘ ਬਾਦਲ ਸ਼ਾਮਲ ਹੋ ਸਕਦੇ ਹਨ। 

ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ ਇਹ ਸਕੰਤੇ ਹੈ ਕਿ ਪੰਜਾਬ ਵਿੱਚ ਬੀਜੇਪੀ ਵੀ ਅਕਾਲੀ ਦਲ ਨਾਲ ਗਠਜੋੜ ਵਿੱਚ ਆ ਸਕਦੀ ਹੈ। ਅਕਾਲੀ ਦਲ ਅਤੇ ਬੀਜੇਪੀ ਦੀਆਂ ਚਰਚਾਵਾਂ ਤਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ।

ਪਰ ਸ਼੍ਰੋਮਣੀ  ਅਕਾਲੀ ਦਲ ਫਿਲਹਾਲ ਕਿਸਾਨ ਅੰਦੋਲਨ ਵੱਲ ਦੇਖ ਰਿਹਾ ਹੈ। ਦੂਜੇ ਪਾਸੇ ਬੀਜੇਪੀ ਵੀ ਪੰਜਾਬ ਨੂੰ ਲੈ ਕੇ ਕੋਈ ਸਿਆਸੀ ਆਪਡੇਟ ਨਹੀਂ ਦੇ ਰਹੀ। ਦੋਵੇਂ ਪਾਰਟੀਆਂ ਕਿਸਾਨ ਅੰਦੋਲਨ ਖ਼ਤਮ ਹੁੰਦਾ ਦੇਖ ਰਹੀਆਂ ਹਨ। 

ਫਿਲਹਾਲ ਸੁਖਦੇਵ ਸਿੰਘ ਢੀਂਡਸਾ ਅੱਜ ਅਪਣੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪ੍ਰੈੱਸ ਕਾਨਫੰਰਸ ਕਰਨ ਜਾ ਰਹੇ ਹਨ। ਜਿਸ ਵਿੱਚ ਅਕਾਲੀ ਦਲ ਨਾਲ ਗਠਜੋੜ 'ਤੇ ਫੈਸਲਾ ਸੁਣਾਇਆ ਜਾ ਸਕਦਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/  'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Embed widget