ਪੜਚੋਲ ਕਰੋ

ਅਕਾਲੀ ਦਲ ਨੂੰ ਬਚਾਉਣ ਲਈ ਢੀਂਡਸਾ ਨੇ ਮੰਗੀ 'ਬਾਦਲਾਂ' ਤੋਂ ਕੁਰਬਾਨੀ..!

ਸੰਗਰੂਰ: ਲੋਕ ਸਭਾ ਚੋਣਾਂ ਵਿੱਚ ਕੁਝ ਹੀ ਸਮਾਂ ਰਹਿ ਗਿਆ ਹੈ ਤੇ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪਾਰਟੀ ਦੇ ਚਾਲ-ਚਲਣ ਤੋਂ ਦੁਖੀ ਹੋ ਕੇ ਵੱਖ ਹੋਣ ਦੀ ਸ਼ੁਰੂਆਤ ਕਰਨ ਵਾਲੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਢੀਂਡਸਾ ਨੇ ਬਾਦਲਾਂ ਦਾ ਨਾਂ ਲਏ ਬਗ਼ੈਰ ਕਿਹਾ ਹੈ ਕਿ ਪਾਰਟੀ 'ਤੇ ਕਾਬਜ਼ ਪਰਿਵਾਰ ਦੇ ਲਾਂਭੇ ਹੋਏ ਬਗ਼ੈਰ ਇੱਕ ਹੋਣਾ ਸੰਭਵ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਲੋਕ ਸਭਾ ਚੋਣ ਨਹੀਂ ਲੜੇਗਾ। ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਲੋਕ ਅਕਾਲੀ ਦਲ ਦੇ ਖਿਲਾਫ ਨਹੀਂ ਹਨ ਤੇ ਨਾ ਹੀ ਕਦੇ ਅਕਾਲੀ ਦਲ ਖ਼ਤਮ ਹੋਇਆ ਹੈ। ਲੋਕ ਅਕਾਲੀ ਦਲ ਦੇ ਖਿਲਾਫ ਨਹੀਂ ਹਨ ਸਗੋਂ ਕੁਝ ਨੇਤਾਵਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਨੇਤਾ ਪਿੱਛੇ ਹਟ ਜਾਣ ਤਾਂ ਅਕਾਲੀ ਦਲ ਫਿਰ ਖੜ੍ਹਾ ਹੋ ਸਕਦਾ ਹੈ। ਟਕਸਾਲੀ ਤੇ ਪੁਰਾਣੇ ਅਕਾਲੀ ਜੋ ਹੁਣ ਘਰ ਬੈਠ ਗਏ ਹਨ, ਉਹ ਵੀ ਇਕੱਠੇ ਹੋ ਸਕਦੇ ਹਨ। ਢੀਂਡਸਾ ਨੇ ਬਾਦਲ ਪਰਿਵਾਰ ਦਾ ਨਾਂ ਲਏ ਬਗ਼ੈਰ ਕਿਹਾ ਕਿ ਇਹ ਤਾਂ ਉਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਜੋ ਪਾਰਟੀ 'ਤੇ ਕਾਬਜ਼ ਹਨ ਤੇ ਪਾਰਟੀ ਬਚਾਉਣ ਲਈ ਕੋਈ ਕੁਰਬਾਨੀ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਤਾਂ ਉਨ੍ਹਾਂ ਨਾਲ ਬਹੁਤ ਗੱਲਾਂ ਕਰਕੇ ਵੇਖ ਲਈਆਂ ਤੇ ਸਿੱਟਾ ਨਾ ਨਿਕਲਣ 'ਤੇ ਹੀ ਪਿੱਛੇ ਹਟਿਆ ਹਾਂ। ਹੁਣ ਤਾਂ ਉਹ ਪਰਿਵਾਰ ਹੀ ਵੇਖੇ ਕੀ ਕਰਨਾ ਚਾਹੀਦਾ। ਰਾਜ ਸਭਾ ਮੈਂਬਰ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਦਿੱਗਜ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 2019 ਆਮ ਚੋਣਾਂ ਦੌਰਾਨ ਨਾ ਉਹ ਖ਼ੁਦ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਜੀਅ ਚੋਣ ਲੜੇਗਾ। ਉਨ੍ਹਾਂ ਆਪਣੇ ਪੁੱਤਰ ਤੇ ਸਾਬਕਾ ਵਿੱਚ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਚੋਣ ਲੜਨ ਦੀਆਂ ਕਿਆਸਰਾਈਆਂ ਰੱਦ ਕਰਦਿਆਂ ਕਿਹਾ ਕਿ ਪਰਮਿੰਦਰ ਵਿਧਾਇਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਕਹਿਣ ਦਾ ਕੋਈ ਮਤਲਬ ਨਹੀਂ ਬਣਦਾ ਕਿਉਂਕਿ ਹੁਣ ਚੋਣ ਲੜਨ ਲਈ ਹਾਲਾਤ ਵੀ ਠੀਕ ਨਹੀਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ

Embed widget