ਪੜਚੋਲ ਕਰੋ

ਵੱਡੀ ਖ਼ਬਰ ! ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦਿਹਾਂਤ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਲਏ ਆਖ਼ਰੀ ਸਾਹ

ਸ਼੍ਰੋਮਣੀ ਅਕਾਲੀ ਦਲ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਨੇ ਆਖ਼ਰੀ ਸਾਹ ਲਏ ਹਨ।

ਪੰਜਾਬ ਦੀ ਰਾਜਨੀਤੀ ਦੇ ਇੱਕ ਉੱਘੇ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਹੁਣ ਨਹੀਂ ਰਹੇ। ਰਾਜਨੀਤੀ ਦੇ ਬਾਬਾ ਬੋਹੜ, ਸਾਬਕਾ ਕੇਂਦਰੀ ਮੰਤਰੀ, ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਗਿਆ ਹੈ। ਉਹ 90 ਸਾਲ ਦੇ ਸਨ। ਢੀਂਡਸਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਉੱਥੇ ਆਖਰੀ ਸਾਹ ਲਿਆ। ਸੁਖਦੇਵ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ ਜਦੋਂ ਉਹ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਖੇਡ, ਰਸਾਇਣ ਅਤੇ ਖਾਦਾਂ ਦੇ ਕੇਂਦਰੀ ਮੰਤਰੀ ਸਨ। ਢੀਂਡਸਾ 2019 'ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 'ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਢੀਂਡਸਾ ਨੇ 89 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।

ਸੁਖਦੇਵ ਸਿੰਘ ਢੀਂਡਸਾ ਦਾ ਸਿਆਸੀ ਸਫ਼ਰ

ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਉਭਾਵਲ ਪਿੰਡ 'ਚ ਹੋਇਆ ਸੀ। ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਵਿਦਿਆਰਥੀ ਜੀਵਨ ਤੋਂ ਸ਼ੁਰੂ ਕੀਤੀ, ਜਿੱਥੇ ਉਹ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿੱਚ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਰਹੇ। ਉਨ੍ਹਾਂ ਨੇ ਆਪਣੇ ਪਿੰਡ ਦੇ ਸਰਪੰਚ ਵਜੋਂ ਚੋਣ ਜਿੱਤ ਕੇ ਸਿਆਸਤ ਵਿੱਚ ਕਦਮ ਰੱਖਿਆ ਅਤੇ ਬਾਅਦ 'ਚ ਬਲਾਕ ਸਮਿਤੀ ਸੰਗਰੂਰ ਦੇ ਚੇਅਰਮੈਨ ਬਣੇ।

ਉਨ੍ਹਾਂ ਨੇ 1972 ਵਿੱਚ ਧਨੌਲਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਜਿੱਤੀ। ਬਾਅਦ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। 1977 ਵਿੱਚ ਸੁਨਾਮ ਹਲਕੇ ਤੋਂ ਵਿਧਾਇਕ ਚੁਣੇ ਗਏ ਅਤੇ ਪੰਜਾਬ ਸਰਕਾਰ ਵਿੱਚ ਟਰਾਂਸਪੋਰਟ, ਖੇਡਾਂ, ਸੈਰ-ਸਪਾਟਾ, ਸੱਭਿਆਚਾਰ ਅਤੇ ਨਾਗਰਿਕ ਹਵਾਈ ਯਾਤਰਾ ਮੰਤਰੀ ਵਜੋਂ ਸੇਵਾ ਨਿਭਾਈ।

ਸੁਖਦੇਵ ਸਿੰਘ ਢੀਂਡਸਾ ਨੇ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਈ। 2000 ਤੋਂ 2004 ਤੱਕ ਉਨ੍ਹਾਂ ਨੇ ਅਟਲ ਬਿਹਾਰੀ ਵਾਜਪਈ ਦੀ ਤੀਜੀ ਸਰਕਾਰ ਵਿੱਚ ਖੇਡ ਮੰਤਰੀ ਵਜੋਂ ਕੰਮ ਕੀਤਾ।

2019 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸੁਖਦੇਵ ਸਿੰਘ ਢੀਂਡਸਾ ਨੂੰ ਸਨਮਾਨਿਤ ਕੀਤਾ ਗਿਆ ਪਰ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਇਹ ਸਨਮਾਨ ਵਾਪਸ ਕਰ ਦਿੱਤਾ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਸਥਾਪਨਾ ਕੀਤੀ ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਮਿਲ ਗਈ। 2024 ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਲਾ ਦਿੱਤਾ ਸੀ।

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget