ਪੜਚੋਲ ਕਰੋ

ਢੀਂਡਸਾ ਦੇ ਦਿਲ ਦੀਆਂ ਰਮਜ਼ਾਂ ਕੋਈ ਨਾ ਜਾਣੇ, ਹੁਣ ਠੁਕਰਾਈ ਪ੍ਰਧਾਨਗੀ

ਸ਼੍ਰੋਮਣੀ ਅਕਾਲੀ ਦਲ ਤੋਂ ਬਗਾਵਤ ਕਰਕੇ ਵੱਖਰਾ ਝੰਡਾ ਚੁੱਕਣ ਵਾਲੇ ਟਕਸਾਲੀ ਲੀਡਰ ਤੇ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਦੇ ਦਿਲ ਦੀਆਂ ਰਮਜ਼ਾਂ ਕਿਸੇ ਨੂੰ ਸਮਝ ਨਹੀਂ ਆ ਰਹੀਆਂ। ਅਕਾਲੀ ਦਲ ਤੋਂ ਵੱਖ ਹੋਣ ਮਗਰੋਂ ਉਨ੍ਹਾਂ ਕੋਈ ਵੱਖਰਾ ਫਰੰਟ ਨਹੀਂ ਬਣਾਇਆ ਤੇ ਨਾ ਹੀ ਆਪਣੇ ਹਮਖਿਆਲੀ ਟਕਸਾਲੀਆਂ ਨਾਲ ਸਿੱਧੇ ਹੋ ਕੇ ਤੁਰ ਰਹੇ ਹਨ। ਉਂਝ, ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਬਾ-ਦਸਤੂਰ ਜਾਰੀ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੋਂ ਬਗਾਵਤ ਕਰਕੇ ਵੱਖਰਾ ਝੰਡਾ ਚੁੱਕਣ ਵਾਲੇ ਟਕਸਾਲੀ ਲੀਡਰ ਤੇ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਦੇ ਦਿਲ ਦੀਆਂ ਰਮਜ਼ਾਂ ਕਿਸੇ ਨੂੰ ਸਮਝ ਨਹੀਂ ਆ ਰਹੀਆਂ। ਅਕਾਲੀ ਦਲ ਤੋਂ ਵੱਖ ਹੋਣ ਮਗਰੋਂ ਉਨ੍ਹਾਂ ਕੋਈ ਵੱਖਰਾ ਫਰੰਟ ਨਹੀਂ ਬਣਾਇਆ ਤੇ ਨਾ ਹੀ ਆਪਣੇ ਹਮਖਿਆਲੀ ਟਕਸਾਲੀਆਂ ਨਾਲ ਸਿੱਧੇ ਹੋ ਕੇ ਤੁਰ ਰਹੇ ਹਨ। ਉਂਝ, ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਬਾ-ਦਸਤੂਰ ਜਾਰੀ ਹਨ। ਹੈਰਾਨੀ ਦੀ ਗੱਲ਼ ਹੈ ਕਿ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪ੍ਰਧਾਨਗੀ ਦੀ ਕੀਤੀ ਪੇਸ਼ਕਸ਼ ਠੁਕਰਾਅ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਉਲਟਾ ਟਕਸਾਲੀਆਂ ਨੂੰ ਆਪਣਾ ਦਲ ਭੰਗ ਕਰਨ ਦੀ ਨਸੀਹਤ ਦਿੱਤੀ ਹੈ। ਇਸ ਕਰਕੇ ਚਰਚਾ ਛਿੜੀ ਹੈ ਕਿ ਕੀ ਢੀਂਡਸਾ ਟਕਸਾਲੀਆਂ ਤੋਂ ਵੱਖਰੇ ਚੱਲਣਗੇ। ਇਸ ਬਾਰੇ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦਿਲ ਵਿੱਚ ਬ੍ਰਹਮਪੁਰਾ ਦਾ ਸਤਿਕਾਰ ਹੈ ਪਰ ਕੋਈ ਵੀ ਅਹੁਦਾ ਜਾਂ ਪਾਰਟੀ ਸ਼ਰਤਾਂ ਨਾਲ ਨਹੀਂ ਚਲਾਈ ਜਾ ਸਕਦੀ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਦੇ ਮੱਦੇਨਜ਼ਰ ਜੇ ਹਮਖ਼ਿਆਲ ਆਗੂ ਬਾਦਲਾਂ ਤੇ ਕਾਂਗਰਸ ਤੋਂ ਸੂਬੇ ਨੂੰ ਮੁਕਤ ਕਰਾਉਣਾ ਚਾਹੁੰਦੇ ਹਨ ਤਾਂ ਇੱਕ ਮੰਚ ’ਤੇ ਇਕੱਤਰ ਹੋਣਾ ਪਵੇਗਾ। ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਹਿਤੈਸ਼ੀ ਆਗੂਆਂ ਨੂੰ ਅਹੁਦਿਆਂ ਦੀ ਲਾਲਸਾ ਛੱਡ ਕੇ ਪੰਜਾਬ ਦੀ ਬਿਹਤਰੀ ਲਈ ਸੋਚਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪੰਥਕ ਸੋਚ ਦੇ ਧਾਰਨੀ ਆਗੂਆਂ ਨੂੰ ਇਕੱਠੇ ਕਰਨਾ ਚਾਹੁੰਦੇ ਹਨ ਤਾਂ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਭੰਗ ਕਰਨਾ ਪਵੇਗਾ। ਢੀਂਡਸਾ ਨੇ ਕਿਹਾ ਕਿ ਨਵਾਂ ਅਕਾਲੀ ਦਲ ਕਾਇਮ ਕਰਕੇ ਤੇ ਨਵਾਂ ਹੀ ਵਿਧੀ ਵਿਧਾਨ ਬਣਾ ਕੇ ਉਸ ਮੁਤਾਬਕ ਪੰਥਕ ਸੋਚ ਦੇ ਆਧਾਰ ’ਤੇ ਹੀ ਅਕਾਲੀ ਦਲ ਦੀ ਲੋਕਾਂ ਵਿੱਚ ਪਛਾਣ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਅਕਾਲੀ ਦਲ ਲੋਕਾਂ ਵਿੱਚੋਂ ਆਧਾਰ ਗਵਾ ਚੁੱਕਾ ਹੈ। ਇਸ ਲਈ ਸਿੱਖਾਂ ਨੂੰ ਸੇਧ ਦੇਣ ਲਈ 1920 ਦੇ ਜਜ਼ਬੇ ਵਾਲਾ ਅਕਾਲੀ ਦਲ ਕਾਇਮ ਕਰਨਾ ਪਵੇਗਾ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦਾ ਸਰਮਾਇਆ ਪਹਿਲਾਂ ਬਾਦਲਾਂ ਨੇ ਲੁੱਟਿਆ ਤੇ ਹੁਣ ਕਾਂਗਰਸੀਆਂ ਵੱਲੋਂ ਲੁੱਟਿਆ ਜਾ ਰਿਹਾ ਹੈ। ਕਿਸਾਨਾਂ ਦੇ ਚੱਕਰਵਿਊ 'ਚ ਘਿਰ ਗਏ ਸੁਖਬੀਰ ਬਾਦਲ! ਹੁਣ ਖਹਿੜਾ ਛੁੱਟਣਾ ਮੁਸ਼ਕਲ ਜਥੇਦਾਰ ਦਾ ਖ਼ਾਲਿਸਤਾਨ 'ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ ਕੇਂਦਰ ਸਰਕਾਰ ਦੀ ਖਾਲਿਸਤਾਨੀਆਂ ਖਿਲਾਫ ਵੱਡੀ ਕਾਰਵਾਈ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget