ਪੜਚੋਲ ਕਰੋ

ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ `ਤੇ ਬਾਹਰ ਦਾ ਰਸਤਾ ਵਿਖਾਇਆ ਗਿਆ: ਸੁਖਦੇਵ ਢੀਂਡਸਾ

 ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਐਸਜੀਪੀਸੀ ਦੀਆਂ 9 ਨਵੰਬਰ ਨੂੰ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿਚ ਆਪਣੀ ਜ਼ਮੀਰ ਦੀ ਆਵਾਜ਼ ਸੁਣਦੇ ਹੋਏ ਬਾਦਲ ਦਲ ਦੇ ਖਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ ਹੈ।

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿੱਚ ਲਿਫ਼ਾਫ਼ਾ ਕਲਚਰ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਬੀਬੀ ਜਗੀਰ ਕੌਰ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਜੋ ਵੀ ਵਿਰੋਧ ਕਰਦਾ ਹੈ।

ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ ਅਤੇ ਬੀਬੀ ਜਗੀਰ ਕੌਰ ਵੱਲੋਂ ਜਦੋਂ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਗਿਆ ਤਾਂ ਉਹਨਾਂ ਨੂੰ ਵੀ ਪਾਰਟੀ ਤੋਂ ਮੁਅੱਤਲ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ ਗਿਆ।

 ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਐਸਜੀਪੀਸੀ ਦੀਆਂ 9 ਨਵੰਬਰ ਨੂੰ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿਚ ਆਪਣੀ ਜ਼ਮੀਰ ਦੀ ਆਵਾਜ਼ ਸੁਣਦੇ ਹੋਏ ਬਾਦਲ ਦਲ ਦੇ ਖਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੀਆਂ ਅਪਹੁਦਰੀਆਂ ਅਤੇ ਤਾਨਾਸ਼ਹੀ ਰਵੱਈਏ ਦਾ ਵਿਰੋਧ ਕਰਕੇ ਕੋਈ ਗਲਤ ਗੱਲ ਨਹੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਸਿਰਫ਼ ਲਿਫਾਫਾ ਕਲਚਰ ਖਤਮ ਕਰਕੇ ਲੋਕਤਾਂਤਰਿਕ ਤਰੀਕੇ ਨਾਲ ਐਸਜੀਪੀਸੀ ਦਾ ਪ੍ਰਧਾਨ ਚੁਣੇ ਜਾਣ ਦੀ ਅਪੀਲ ਕੀਤੀ ਸੀ। ਜਿਸ ਦੇ ਨਤੀਜ਼ੇ ਵਜੋਂ ਉਨ੍ਹਾਂ ਨੂੰ ਪਾਰਟੀ ਤੋਂ ਹੀ ਮੁਅੱਤਲ ਕਰ ਦਿੱਤਾ ਗਿਆ।

ਉਨ੍ਹਾਂ ਆਖਿਆ ਕਿ ਰਾਜਨੀਤੀ ਕਦੇ ਵੀ ਧਰਮ ਤੋਂ ਉਪਰ ਨਹੀ ਹੋ ਸਕਦੀ ਪ੍ਰੰਤੂ ਸੁਖਬੀਰ ਬਾਦਲ ਸ਼ੁਰੂ ਤੋਂ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਪੰਥ ਨੂੰ ਵਰਤਦਾ ਆਇਆ ਹੈ। ਇਸ ਲਈ ਪੰਥ ਨੂੰ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਪਾਸੇ ਹੋਣਾ ਬੇਹੱਦ ਲਾਜ਼ਮੀ ਹੈ ਅਤੇ ਜਿਸ ਦਿਨ ਸੁਖਬੀਰ ਬਾਦਲ ਨੂੰ ਪਾਸੇ ਕਰ ਦਿਤਾ ਗਿਆ, ਉਸੇ ਦਿਨ ਸਾਰੇ ਅਕਾਲੀ ਇਕੱਠੇ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪੰਥਕ ਏਜੰਡੇ ਨੂੰ ਪੂਰੀ ਤਰ੍ਹਾਂ ਨਾਲ ਤਿਲਾਂਜਲੀ ਦਿੱਤੇ ਜਾਣ ਕਾਰਨ ਹੀ ਸੱਦੀ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਨਾਮੋਸਿ਼ਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਹਟਾਉਣ ਲਈ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

ਟਾਪ ਹੈਡਲਾਈਨ

Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab News: ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget