ਪੜਚੋਲ ਕਰੋ

ਢੀਂਡਸਾ ਵੀ ਕਿਸਾਨਾਂ ਦੇ ਸੰਘਰਸ਼ 'ਚ ਕੁੱਦੇ, ਦੋ ਘੰਟੇ ਸੜਕਾਂ ਜਾਮ ਕਰਨ ਦੀ ਹਮਾਇਤ

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੇ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਖੇਤੀ ਆਰਡੀਨੈਸਾਂ ਖਿਲਾਫ਼ 15 ਸਤੰਬਰ ਨੂੰ ਸੰਸਦ ਅੰਦਰ ਬਿੱਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਖੇਤੀ ਆਰਡੀਨੈਸਾਂ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੇ ਸਾਥ ਦਾ ਭਰੋਸਾ ਦਿੱਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੇ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਖੇਤੀ ਆਰਡੀਨੈਸਾਂ ਖਿਲਾਫ਼ 15 ਸਤੰਬਰ ਨੂੰ ਸੰਸਦ ਅੰਦਰ ਬਿੱਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਖੇਤੀ ਆਰਡੀਨੈਸਾਂ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੇ ਸਾਥ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 85 ਫੀਸਦੀ ਲੋਕ ਖੇਤੀ ਨਾਲ ਸਿੱਧੇ-ਅਸਿੱਧੇ ਤੌਰ 'ਤੇ ਜੁੜੇ ਹੋਏ ਹਨ ਜਿਨ੍ਹਾੰ ਦੀ ਰੋਜੀ ਰੋਟੀ ਦਾ ਸਵਾਲ ਹੈ। ਇਹ ਆਰਡੀਨੈਂਸ ਖੇਤੀ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਤੇ ਫੈਡਰਲਿਜ਼ਮ ਨੂੰ ਢਾਹ ਲਾਉਣ ਵਾਲੇ ਹਨ। ਜਿਣਸਾਂ ਦੀ ਖਰੀਦ ਦੀ ਗਰੰਟੀ ਖਤਮ ਹੋ ਜਾਣ ਦੇ ਖਤਰੇ ਨੇ ਕਿਸਾਨ ਪਰਿਵਾਰਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਸਵਾਰਥਾਂ ਖਾਤਰ ਆਰਡੀਨੈਂਸਾਂ ਦੇ ਮੁੱਦੇ ਉਪਰ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੇ ਹਨ। ਉਨ੍ਹਾਂ ਨਿੱਜੀ ਸਵਾਰਥ ਦੀ ਰਾਜਨੀਤੀ ਕਰਨ ਵਾਲੇ ਆਗੂਆਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਆਰਡੀਨੈਂਸ ਖੇਤੀ ਵਿਰੋਧੀ ਹੀ ਨਹੀਂ ਸਗੋਂ ਰਾਜਾਂ ਦੇ ਅਧਿਕਾਰ ਖੋਹਣ ਵਾਲੇ ਵੀ ਹਨ ਜਿਨ੍ਹਾਂ ਅਧਿਕਾਰਾਂ ਦੇ ਹੱਕਾਂ ਲਈ ਪੰਜਾਬ ਦੇ ਲੋਕਾਂ ਨੇ ਲੰਬੇ ਸੰਘਰਸ਼ ਲੜੇ ਹਨ ਕਿਉਂਕਿ ਆਰਥਿਕ ਤੌਰ 'ਤੇ ਕਮਜ਼ੋਰ ਸੂਬਾ ਕਦੇ ਵੀ ਸਿੱਖਿਆ, ਸਿਹਤ, ਖੇਤੀ, ਬੁਨਿਆਦੀ ਢਾਂਚੇ ਤੇ ਵਿਕਾਸ ਵੱਲ ਅੱਗੇ ਨਹੀਂ ਵਧ ਸਕਦਾ। ਇਸ ਕਰਕੇ ਕਿਸਾਨਾਂ ਦੇ ਸਾਂਝੇ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਸਫ਼ਲ ਬਣਾਉਣ ਦੀ ਜ਼ਰੂਰਤ ਹੈ ਤਾਂ ਕਿ ਕੇਂਦਰ ਸਰਕਾਰ ਉੱਪਰ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਦਬਾਅ ਪਾਇਆ ਜਾ ਸਕੇ। ਉਨ੍ਹਾਂ ਕੱਲ੍ਹ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਦੇ ਹਰ ਵਾਸੀ ਨੂੰ ਪ੍ਰਭਾਵਿਤ ਕਰਨਗੇ। ਢੀਂਡਸਾ ਦੀ ਦੁਬਾਰਾ ਕਰੋਨਾਵਾਇਰਸ ਟੈਸਟ ਰਿਪੋਰਟ ਪੌਜੇਟਿਵ ਆ ਗਈ ਹੈ ਜਿਸ ਕਰਕੇ ਉਹ ਪਾਰਲੀਮੈਂਟ ਨਹੀਂ ਜਾ ਸਕਣਗੇ। ਉਨ੍ਹਾਂ ਇਸ ਸਬੰਧੀ ਸਪੀਕਰ ਨੂੰ ਬਕਾਇਦਾ ਲਿਖ ਕੇ ਭੇਜਿਆ ਹੈ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਮੇਰੇ ਵਿਚਾਰ ਜਾਂ ਮੇਰਾ ਪੱਖ ਖੇਤੀ ਆਰਡੀਨੈਂਸਾਂ ਖਿਲਾਫ਼ ਸਮਝਿਆ ਜਾਵੇ। ਉਨ੍ਹਾਂ ਪਾਰਟੀ ਵਰਕਰਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਜੁੜੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ 15 ਸਤੰਬਰ ਦੇ ਸੜਕਾਂ ਜਾਮ ਕਰਨ ਦੇ ਸਾਂਝੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦਾ ਡਟ ਕੇ ਸਾਥ ਦੇਣ।

ਟਾਪ ਹੈਡਲਾਈਨ

Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget