ਪੜਚੋਲ ਕਰੋ

ਹੁਣ ਫਸੇ ਕੁੰਢੀਆਂ ਦਾ ਸਿੰਗ! ਅਕਾਲੀ ਦਲ ਨੇ ਕਿਹਾ ਕਾਂਗਰਸ ਦਾ ਏਜੰਟ ਤਾਂ ਅੱਗੋਂ ਢੀਂਡਸਾ ਨੇ ਕਰ ਦਿੱਤੇ ਵੱਡੇ ਖੁਲਾਸੇ

ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾ ਕੇ ਪੰਜਾਬ ਦੀ ਸਿਆਸਤ ਦਾ ਪਾਰਾ ਚੜ੍ਹਾ ਦਿੱਤਾ ਹੈ। ਅਕਾਲੀ ਦਲ ਨੇ ਢੀਂਡਸਾ ਨੂੰ ਕਾਂਗਰਸ ਦਾ ਏਜੰਟ ਕਰਾਰ ਦਿੱਤਾ ਤਾਂ ਅੱਗੋਂ ਟਕਸਾਲੀ ਲੀਡਰ ਨੇ ਬਾਦਲ ਪਰਿਵਾਰ ਉੱਪਰ ਹੀ ਵੱਡੇ ਇਲਜ਼ਾਮ ਲਾ ਦਿੱਤੇ। ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਮਝੌਤਾ ਹੋਇਆ ਹੈ।

ਚੰਡੀਗੜ੍ਹ: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾ ਕੇ ਪੰਜਾਬ ਦੀ ਸਿਆਸਤ ਦਾ ਪਾਰਾ ਚੜ੍ਹਾ ਦਿੱਤਾ ਹੈ। ਅਕਾਲੀ ਦਲ ਨੇ ਢੀਂਡਸਾ ਨੂੰ ਕਾਂਗਰਸ ਦਾ ਏਜੰਟ ਕਰਾਰ ਦਿੱਤਾ ਤਾਂ ਅੱਗੋਂ ਟਕਸਾਲੀ ਲੀਡਰ ਨੇ ਬਾਦਲ ਪਰਿਵਾਰ ਉੱਪਰ ਹੀ ਵੱਡੇ ਇਲਜ਼ਾਮ ਲਾ ਦਿੱਤੇ। ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਮਝੌਤਾ ਹੋਇਆ ਹੈ। ਢੀਂਡਸਾ ਦੀ ਕਾਰਵਾਈ ਮਗਰੋਂ ਅਕਾਲੀ ਦਲ ਦਾ ਵੱਡਾ ਐਕਸ਼ਨ ਢੀਂਡਸਾ ਨੇ ਕਿਹਾ ਕਿ ਸੂਬੇ ਵਿੱਚ ਸਾਲ 2017 ਵਿੱਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਹੋਂਦ ’ਚ ਆਈ ਹੈ, ਉਦੋਂ ਤੋਂ ਹੀ ਸੁਖਬੀਰ ਸਿੰਘ ਬਾਦਲ ਦੀਆਂ ਟਰਾਂਸਪੋਰਟ ਕੰਪਨੀਆਂ ਤੇ ਕੇਬਲ ਦੇ ਧੰਦਾ ਬੇਰੋਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਤੇ ਮੰਤਰੀਆਂ ਵੱਲੋਂ ਦਬਾਅ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਕੋਈ ਕਾਰਵਾਈ ਨਾ ਕਰਨ ਤੋਂ ਸਾਬਤ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਵਿਚਾਲੇ ਡੂੰਘਾ ਗੱਠਜੋੜ ਬਣਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ ਰਾਜ ਸਭਾ ਮੈਂਬਰ ਨੇ ਕਿਹਾ ਕਿ ਦਲੀਲਪੂਰਨ ਤੇ ਸਹੀ ਸੋਚ ਵਾਲੇ ਅਕਾਲੀ ਜਦੋਂ ਪੰਜਾਬ ਤੇ ਪੰਥ ਦੇ ਭਲੇ ਦੀ ਗੱਲ ਕਰਦੇ ਹਨ ਤਾਂ ਬਾਦਲਾਂ ਵੱਲੋਂ ਅਜਿਹੇ ਆਗੂਆਂ ’ਤੇ ਝੱਟ ਹੀ ਕਾਂਗਰਸ ਪਾਰਟੀ ਨਾਲ ਰਲੇ ਹੋਣ ਦਾ ਦੋਸ਼ ਲਾ ਦਿੱਤਾ ਜਾਂਦਾ ਹੈ ਜਦੋਂਕਿ ਪੰਜਾਬ ਦਾ ਬੱਚਾ-ਬੱਚਾ ਅੱਜ ਜਾਣਦਾ ਹੈ ਕਿ ਕਾਂਗਰਸ ਸਰਕਾਰ ਨਾਲ ਕੌਣ ਰਲਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ, ਸੁਖਬੀਰ ਬਾਦਲ ਨੂੰ ਹਟਾਇਆ? ਜੇਕਰ ਬਾਦਲਾਂ ਦਾ ਅਮਰਿੰਦਰ ਸਿੰਘ ਨਾਲ ਸਮਝੌਤਾ ਨਾ ਹੋਇਆ ਹੁੰਦਾ ਤਾਂ ਟਰਾਂਸਪੋਰਟ ਤੇ ਕੇਬਲ ਦੇ ਕਾਰੋਬਾਰ ਸਮੇਤ ਹੋਰ ਧੰਦੇ ਬਿਲਕੁਲ ਨਹੀਂ ਸਨ ਚੱਲ ਸਕਦੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੂੰ ਆਪਣੀ ਪੀੜੀ ਹੇਠ ਹੀ ਸੋਟਾ ਫੇਰ ਲੈਣਾ ਚਾਹੀਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 
ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Embed widget