ਪੜਚੋਲ ਕਰੋ

ਸੁਖਜਿੰਦਰ ਰੰਧਾਵਾ ਨੇ ਚਰਨਜੀਤ ਚੰਨੀ ਦੀ ਹਾਜ਼ਰੀ 'ਚ ਸੰਭਾਲਿਆ ਅਹੁਦਾ

ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।

ਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮ੍ਰਿਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਤੇ ਉਨ੍ਹਾਂ ਦੇ ਸਮਰਥਕ ਤੇ ਸ਼ੁਭਚਿੰਤਕ ਸ਼ਾਮਲ ਹੋਏ।

ਇਹ ਵੀ ਪੜ੍ਹੋ: 9 ਸਾਲ ਪੁਰਾਣੇ ਕੇਸ 'ਚ NHAI ਨੂੰ ਮਹਿੰਗਾ ਪਿਆ ਇਹ ਮਾਮਲਾ, ਜਾਣੋ ਕਿਉਂ 20 ਲੱਖ ਦੇ ਬਦਲੇ ਦਿੱਤੇ 4.5 ਕਰੋੜ ਰੁਪਏ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget