ਪੜਚੋਲ ਕਰੋ

ਸੁਖਜਿੰਦਰ ਰੰਧਾਵਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਏ ਤੇ ਮਜੀਠੀਆ ਨੂੰ ਇੱਕੋ ਤੱਕੜੀ ਤੋਲਿਆ

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਬਿਕਰਮ ਮਜੀਠੀਆ ਵਿੱਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਜੇ ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਬਾਰੇ ਗੱਲ ਹੋਵੇਗੀ ਤਾਂ ਮਜੀਠੀਏ ਦਾ ਨਾਮ ਤਾਂ ਆਵੇਗਾ ਹੀ।

ਚੰਡੀਗੜ੍ਹ: ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਬਿਕਰਮ ਮਜੀਠੀਆ ਵਿੱਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਜੇ ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਬਾਰੇ ਗੱਲ ਹੋਵੇਗੀ ਤਾਂ ਮਜੀਠੀਏ ਦਾ ਨਾਮ ਤਾਂ ਆਵੇਗਾ ਹੀ। ਗੈਂਗਸਟਰ ਜੱਗੂ ਭਗਵਾਨਪੁਰੀ ਦੀ ਜਾਨ ਨੂੰ ਜੇਲ੍ਹ ਵਿੱਚ ਖ਼ਤਰੇ ਦੀ ਗੱਲ 'ਤੇ ਰੰਧਾਵਾ ਨੇ ਕਿਹਾ ਜੇਲ੍ਹ ਵਿੱਚ ਕਿਸੇ ਨੂੰ ਵੀ ਖ਼ਤਰਾ ਨਹੀਂ। ਜੇਕਰ ਕੋਈ ਅਜਿਹੀ ਗਤੀਵਿਧੀ ਹੁੰਦੀ ਹੈ ਤਾਂ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਭਗਵਾਨਪੁਰੀਏ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਡਰ ਹੈ ਕੇ ਪੁਲਿਸ ਉਸ ਦਾ ਐਂਨਕਾਉਂਟਰ ਕਰ ਦੇਵੇਗੀ। ਉਧਰ ਰੰਧਾਵਾ ਦਾ ਕਹਿਣਾ ਹੈ ਕੇ ਜੱਗੂ ਕਿਸ ਦਾ ਆਦਮੀ ਹੈ, ਇਹ ਅਦਾਲਤ ਤਹਿ ਕਰੇਗੀ। ਉਨ੍ਹਾਂ ਕਿਹਾ ਨਾ ਤਾ ਸਾਡੇ ਕਿਸੇ ਅੱਤਵਾਦੀ ਨਾਲ ਤੇ ਨਾ ਹੀ ਕਿਸੇ ਗੈਂਗਸਟਰ ਨਾਲ ਸਬੰਧ ਰਹੇ ਹਨ। ਰੰਧਾਵਾ ਦਾ ਇਹ ਵੀ ਕਹਿਣਾ ਹੈ ਕਿ ਅਕਾਲੀ ਬੇਅਦਬੀ ਦੇ ਮਾਮਲੇ ਨੂੰ ਦਬਾਉਣ ਲਈ ਇਸ ਮੁੱਦੇ ਨੂੰ ਚੁੱਕ ਰਹੇ ਹਨ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget