ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ: ਕੁੰਵਰ ਵਿਜੇ ਪ੍ਰਤਾਪ ਦੇ ਹੱਕ 'ਚ ਡਟੇ ਮੰਤਰੀ, ਹੁਣ ਬਾਦਲ ਦੇਣ ਅਦਾਲਤ 'ਚ ਸਫਾਈ

ਦਰਅਸਲ, ਕੁੰਵਰ ਵਿਜੇ ਪ੍ਰਤਾਪ ਨੂੰ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਐਸਆਈਟੀ ਤੋਂ ਹਟਾ ਦਿੱਤਾ ਸੀ। ਇਸ ਮਗਰੋਂ ਉਨ੍ਹਾਂ ਬੀਤੀ 23 ਤਾਰੀਖ਼ ਨੂੰ ਚਾਰਜਸ਼ੀਟ ਤਿਆਰ ਕਰ ਅਗਲੇ ਦਿਨ ਅਦਾਲਤ ਵਿੱਚ ਦੇ ਦਿੱਤੀ, ਜਿਸ ਮਗਰੋਂ ਇਹ ਵਿਵਾਦ ਖੜ੍ਹਾ ਹੋ ਗਿਆ ਕਿ ਕੁੰਵਰ ਵਿਜੇ ਪ੍ਰਤਾਪ ਚੋਣ ਕਮਿਸ਼ਨ ਦੀ ਰੋਕ ਦੇ ਬਾਵਜੂਦ ਵੀ ਕੰਮ ਕਰ ਰਹੇ ਸਨ ਜਦਕਿ ਚੋਣ ਜ਼ਾਬਤਾ 26 ਮਈ ਤਕ ਲਾਗੂ ਸੀ।

ਪਟਿਆਲਾ: ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਬੇਅਦਬੀਆਂ ਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਨੂੰ ਕਦੇ ਵੀ ਐਸਆਈਟੀ ਵਿੱਚੋਂ ਬਾਹਰ ਨਹੀਂ ਸੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੁੰਵਰ ਨੂੰ ਕੁਝ ਸਮੇਂ ਲਈ ਲਾਂਭੇ (ਵਿਦਡਰਾਅ) ਕੀਤਾ ਸੀ। ਦਰਅਸਲ, ਕੁੰਵਰ ਵਿਜੇ ਪ੍ਰਤਾਪ ਨੂੰ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਐਸਆਈਟੀ ਤੋਂ ਹਟਾ ਦਿੱਤਾ ਸੀ। ਇਸ ਮਗਰੋਂ ਉਨ੍ਹਾਂ ਬੀਤੀ 23 ਤਾਰੀਖ਼ ਨੂੰ ਚਾਰਜਸ਼ੀਟ ਤਿਆਰ ਕਰ ਅਗਲੇ ਦਿਨ ਅਦਾਲਤ ਵਿੱਚ ਦੇ ਦਿੱਤੀ, ਜਿਸ ਮਗਰੋਂ ਇਹ ਵਿਵਾਦ ਖੜ੍ਹਾ ਹੋ ਗਿਆ ਕਿ ਕੁੰਵਰ ਵਿਜੇ ਪ੍ਰਤਾਪ ਚੋਣ ਕਮਿਸ਼ਨ ਦੀ ਰੋਕ ਦੇ ਬਾਵਜੂਦ ਵੀ ਕੰਮ ਕਰ ਰਹੇ ਸਨ ਜਦਕਿ ਚੋਣ ਜ਼ਾਬਤਾ 26 ਮਈ ਤਕ ਲਾਗੂ ਸੀ। ਰੰਧਾਵਾ ਨੇ ਕਿਹਾ ਕਿ ਅਦਾਲਤ ਨੇ 24 ਮਈ ਨੂੰ ਐਸਆਈਟੀ ਦਾ ਚਲਾਨ ਸਵੀਕਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅਫ਼ਸਰ ਆਪਣਾ ਅਹੁਦਾ ਸੰਭਾਲਣ ਸਮੇਂ ਦੇਸ਼ ਸੇਵਾ ਦੀ ਸਹੁੰ ਚੁੱਕਦੇ ਹਨ ਨਾ ਕਿ ਕਿਸੇ ਸਿਆਸੀ ਪਾਰਟੀ ਦੀ। ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਇਸ ਮਾਮਲੇ 'ਤੇ ਗ਼ਲਤ ਪ੍ਰਚਾਰ ਕਰ ਰਿਹਾ ਹੈ, ਜਦਕਿ ਬਾਦਲ ਨੂੰ ਹੁਣ ਜਾ ਕੇ ਅਦਾਲਤ ਵਿੱਚ ਆਪਣੀ ਸਫਾਈ ਪੇਸ਼ ਕਰਨ। ਮੰਤਰੀ ਨੇ ਕਿਹਾ ਕਿ ਕੈਪਟਨ ਨੇ ਬੇਅਦਬੀ ਮਾਮਲਿਆਂ ਵਿੱਚ ਜਿਸ ਨੂੰ ਨੰਗਾ ਕਰਨਾ ਸੀ ਉਹ ਕਰ ਦਿੱਤਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget