ਪੜਚੋਲ ਕਰੋ

ਕੈਪਟਨ-ਸਿੱਧੂ ਵਿਵਾਦ ਕਿਸੇ ਹੱਲ ਵੱਲ ਵਧਿਆ

ਸਿੱਧੂ ਮਾਮਲੇ 'ਤੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦੇ ਪੁਰਾਣੇ ਸਾਥੀ ਹਨ ਤੇ ਉਨ੍ਹਾਂ ਦਾ ਪਰਿਵਾਰ ਵੀ ਕਾਂਗਰਸ ਵਿੱਚ ਹੀ ਰਿਹਾ ਹੈ। ਇਸ ਕਰਕੇ ਉਨ੍ਹਾਂ ਨੂੰ ਉਮੀਦ ਹੈ ਕਿ ਪਾਰਟੀ ਜਲਦ ਉਨ੍ਹਾਂ ਨਾਲ ਸਾਰੇ ਮਸਲੇ ਹੱਲ ਕਰ ਲਵੇਗੀ।

ਲੁਧਿਆਣਾ: ਲੰਮੇ ਸਮੇਂ ਤੋਂ ਜਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦਰਮਿਆਨ ਜਾਰੀ ਖਿੱਚੋਤਾਣ ਦਾ ਹੱਲ ਜਲਦ ਨਿਕਲ ਸਕਦਾ ਹੈ। ਇਸ ਦੀ ਪੁਸ਼ਟੀ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਰ ਦਿੱਤੀ ਹੈ। ਸਿੱਧੂ ਮਾਮਲੇ 'ਤੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦੇ ਪੁਰਾਣੇ ਸਾਥੀ ਹਨ ਤੇ ਉਨ੍ਹਾਂ ਦਾ ਪਰਿਵਾਰ ਵੀ ਕਾਂਗਰਸ ਵਿੱਚ ਹੀ ਰਿਹਾ ਹੈ। ਇਸ ਕਰਕੇ ਉਨ੍ਹਾਂ ਨੂੰ ਉਮੀਦ ਹੈ ਕਿ ਪਾਰਟੀ ਜਲਦ ਉਨ੍ਹਾਂ ਨਾਲ ਸਾਰੇ ਮਸਲੇ ਹੱਲ ਕਰ ਲਵੇਗੀ। ਲੋਕ ਸਭਾ ਚੋਣਾਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦਰਮਿਆਨ ਖਿੱਚੋਤਾਣ ਜਾਰੀ ਹੈ। ਕੈਪਟਨ-ਸਿੱਧੂ ਵਿਵਾਦ ਕਿਸੇ ਹੱਲ ਵੱਲ ਵਧਿਆ ਇਹ ਵਿਵਾਦ ਉਦੋਂ ਹੋਰ ਵੀ ਵੱਧ ਗਿਆ ਸੀ, ਜਦ ਕੈਪਟਨ ਨੇ ਸਿੱਧੂ ਤੇ ਹੋਰ ਮੰਤਰੀਆਂ ਦੇ ਵਿਭਾਗ ਤਬਦੀਲ ਕਰ ਦਿੱਤੇ ਸਨ। ਨਵਜੋਤ ਸਿੱਧੂ ਨੇ ਹਾਲੇ ਤਕ ਆਪਣਾ ਬਿਜਲੀ ਵਿਭਾਗ ਨਹੀਂ ਸੰਭਾਲਿਆ ਹੈ ਤੇ ਇਸ ਬਾਰੇ ਉਹ ਹਾਈਕਮਾਨ ਤਕ ਵੀ ਪਹੁੰਚ ਕਰ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਆਪਣਾ ਵਿਭਾਗ ਸੰਭਾਲਣ ਲਈ ਕੈਪਟਨ ਤੇ ਕਾਂਗਰਸ ਤੋਂ ਕਿਹੜੀ 'ਕੀਮਤ' ਵਸੂਲ ਕਰਨਗੇ। ਰੰਧਾਵਾ ਨੇ ਬੀਤੇ ਦਿਨ ਡੇਰਾ ਪ੍ਰੇਮੀ ਤੇ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਵਾਲੀ ਥਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਭਾ ਵਿੱਚ ਬਣੀ ਉਸ ਨਵੀਂ ਜੇਲ੍ਹ ਦਾ ਦੌਰਾ ਕੀਤਾ ਹੈ ਜਿੱਥੇ ਇਹ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਜੇਲ੍ਹ ਦੀਆਂ ਰਾਡਾਂ ਵੀ ਉਨ੍ਹਾਂ ਨੇ ਖ਼ੁਦ ਟੁੱਟੀਆਂ ਵੇਖੀਆਂ ਹਨ। ਸੁਖਜਿੰਦਰ ਰੰਧਾਵਾ ਨੇ ਇਸ ਗੱਲ ਤੋਂ ਇਨਕਾਰ ਵੀ ਨਹੀਂ ਕੀਤਾ ਕਿ ਇਹ ਪੂਰੀ ਵਾਰਦਾਤ ਨੂੰ ਸਾਜ਼ਿਸ਼ ਤਹਿਤ ਹੀ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਕੋਲ ਸੁਵਿਧਾਵਾਂ ਦੀ ਵੱਡੀ ਕਮੀ ਹੈ। ਉਨ੍ਹਾਂ ਕੋਲ ਨਾ ਤਾਂ ਆਧੁਨਿਕ ਹਥਿਆਰ ਨੇ ਤੇ ਨਾ ਹੀ ਕੈਦੀਆਂ ਨੂੰ ਕਾਬੂ ਕਰਨ ਦਾ ਕੋਈ ਤਰੀਕਾ ਇਸ ਕਰਕੇ ਅਜਿਹੀਆਂ ਘਟਨਾਵਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਟਾਪ ਹੈਡਲਾਈਨ

ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget