ਪੜਚੋਲ ਕਰੋ

ਮਜੀਠੀਆ ਤੇ ਰੰਧਾਵਾ ਦੀ ਜੰਗ 'ਚ ਸੁਖਬੀਰ ਬਾਦਲ ਦੀ ਬੜ੍ਹਕ, ਬੋਲੇ ਉਹ ਤਾਂ ਮੈਂਟਲ ਹੋ ਗਿਆ!

ਅਕਾਲੀ ਲੀਡਰਾਂ ਦੇ ਕਤਲ ਨੂੰ ਲੈ ਕੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਵਿਚਾਲੇ ਛਿੜੀ ਜੰਗ 'ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਬੜ੍ਹਕ ਮਾਰੀ ਹੈ। ਸੁਖਬੀਰ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਰੰਧਾਵਾ ਮੈਂਟਲ (ਪਾਗਲ) ਹੋ ਗਿਆ ਹੈ। ਰੰਧਾਵਾ ਵੱਲੋਂ ਅਕਾਲੀ ਦਲ 'ਤੇ ਮਜੀਠੀਆ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦਾਅਵੇ ਬਾਰੇ ਸੁਖਬੀਰ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਮੈਂਟਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੋ ਗੁਰੂ ਸਾਹਿਬ ਬਾਰੇ ਉਲਟਾ ਬੋਲ ਸਕਦੇ ਹਨ, ਉਹ ਕੁਝ ਵੀ ਕਹਿ ਸਕਦੇ ਹਨ।

ਚੰਡੀਗੜ੍ਹ: ਅਕਾਲੀ ਲੀਡਰਾਂ ਦੇ ਕਤਲ ਨੂੰ ਲੈ ਕੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਵਿਚਾਲੇ ਛਿੜੀ ਜੰਗ 'ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਬੜ੍ਹਕ ਮਾਰੀ ਹੈ। ਸੁਖਬੀਰ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਰੰਧਾਵਾ ਮੈਂਟਲ (ਪਾਗਲ) ਹੋ ਗਿਆ ਹੈ। ਰੰਧਾਵਾ ਵੱਲੋਂ ਅਕਾਲੀ ਦਲ 'ਤੇ ਮਜੀਠੀਆ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦਾਅਵੇ ਬਾਰੇ ਸੁਖਬੀਰ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਮੈਂਟਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੋ ਗੁਰੂ ਸਾਹਿਬ ਬਾਰੇ ਉਲਟਾ ਬੋਲ ਸਕਦੇ ਹਨ, ਉਹ ਕੁਝ ਵੀ ਕਹਿ ਸਕਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਰੰਧਾਵਾ ਸੀਬੀਆਈ ਦੀ ਜਾਂਚ ਤੋਂ ਨਹੀਂ ਡਰਦਾ ਤਾਂ ਫਿਰ ਕਿਉਂ ਭੱਜ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਗੈਂਗਸਟਰ ਤੇ ਸਿਆਸੀ ਲੀਡਰਾਂ ਦੇ ਗੱਠਜੋੜ ਦੀ ਜਾਂਚ ਸੀਬੀਆਈ ਨੂੰ ਕਿਉਂ ਨਹੀਂ ਦੇ ਦਿੰਦੀ। ਉਧਰ, ਬਿਕਰਮ ਮਜੀਠੀਆ ਨੇ ਅੱਜ ਫਿਰ ਸਰਕਾਰ 'ਤੇ ਸਿੱਧਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਸ਼ਹਿ ਨਾਲ ਹੀ ਸੂਬੇ ਵਿੱਚ ਸਿਆਸੀ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਬਕਾਇਦਾ ਇਸ ਦੀ ਜਾਣਕਾਰੀ ਦਿੱਤੀ ਸੀ। ਪੁਲਿਸ ਕੋਲ ਲਿਖਤੀ ਸ਼ਿਕਾਇਤ ਕੀਤੀ ਸੀ ਪਰ ਪੁਲਿਸ ਨੇ ਇਸ ਕੋਈ ਵੀ ਕਾਰਵਾਈ ਨਹੀਂ ਕੀਤੀ। ਮਜੀਠੀਆ ਨੇ ਅੱਜ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਐਲਾਨ ਕੀਤਾ ਕਿ ਉਹ ਚੁੱਪ ਨਹੀਂ ਬੈਠਣਗੇ। ਇਨਸਾਫ ਲੈਣ ਲਈ ਉਨ੍ਹਾਂ ਨੂੰ ਚਾਹੇ ਧਰਨੇ ਲਾਉਣੇ ਪੈਣ ਜਾਂ ਸੜਕਾਂ 'ਤੇ ਬੈਠਣਾ ਪਵੇ, ਉਹ ਪਿੱਛੇ ਨਹੀਂ ਹਟਣਗੇ। ਅੱਜ ਸਿਰਫ਼ ਸਸਕਾਰ ਕਾਰਨ ਉਹ ਚੁੱਪ ਹਨ। ਮਜੀਠੀਆ ਨੇ ਕਿਹਾ ਕਿ ਜਿਵੇਂ ਉਹ ਦਲਬੀਰ ਸਿੰਘ ਢਿੱਲਵਾਂ ਦੀ ਲੜਾਈ ਲੜ ਰਹੇ ਹਨ, ਉਸੇ ਤਰ੍ਹਾਂ ਹੀ ਇਸ ਮਾਮਲੇ ਦੇ ਵਿੱਚ ਵੀ ਲੜਾਈ ਲੜਨਗੇ।

ਟਾਪ ਹੈਡਲਾਈਨ

Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget