ਪੜਚੋਲ ਕਰੋ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਵੱਲੋਂ 20 ਡਾਲਰ ਲੈਣ 'ਤੇ ਕੈਪਟਨ ਦੇ ਮੰਤਰੀ ਨੇ ਜਤਾਈ ਸਹਿਮਤੀ

ਰੰਧਾਵਾ ਨੇ ਪਾਕਿਸਤਾਨ ਵੱਲੋਂ ਸ਼ਰਧਾਲੂਆਂ 'ਤੇ ਲਾਈ ਗਈ 20 ਡਾਲਰ ਦੀ ਫੀਸ 'ਤੇ ਕਿਹਾ ਕਿ ਜੇ ਵੇਖਿਆ ਜਾਏ ਤਾਂ ਇੰਨੇ ਵੱਡੇ ਕੰਮ ਲਈ ਇਹ ਫੀਸ ਕੋਈ ਜ਼ਿਆਦਾ ਵੱਡੀ ਗੱਲ ਨਹੀਂ। ਵੈਸੇ ਵੀ ਹਰ ਕੋਈ ਦੇਸ਼ ਵੀਜ਼ਾ ਫੀਸ ਲੈਂਦਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ 5 ਮੈਂਬਰੀ ਪੈਨਲ ਨਾਲ ਜਲਦ ਕੇਂਦਰ ਸਰਕਾਰ ਨਾਲ ਮੁਲਾਕਾਤ ਕਰ ਕੇ ਇਸ ਫੀਸ ਨੂੰ ਖ਼ਤਮ ਕਰਾਉਣ ਦੀ ਸਿਫ਼ਾਰਿਸ਼ ਕਰਨਗੇ।

ਗੁਰਦਾਸਪੁਰ: ਕਰਤਾਰਪੁਰ ਲਾਂਘੇ ਦੀਆਂ ਤਿਆਰੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿੱਚ ਫਤਹਿਗੜ੍ਹ ਚੂੜੀਆਂ 'ਤੇ ਇੱਕ ਚੌਕ ਦਾ ਉਦਘਾਟਨ ਕੀਤਾ। ਇਸ ਦੌਰਾਨ ਰੰਧਾਵਾ ਨੇ ਪਾਕਿਸਤਾਨ ਵੱਲੋਂ ਸ਼ਰਧਾਲੂਆਂ 'ਤੇ ਲਾਈ ਗਈ 20 ਡਾਲਰ ਦੀ ਫੀਸ 'ਤੇ ਕਿਹਾ ਕਿ ਜੇ ਵੇਖਿਆ ਜਾਏ ਤਾਂ ਇੰਨੇ ਵੱਡੇ ਕੰਮ ਲਈ ਇਹ ਫੀਸ ਕੋਈ ਜ਼ਿਆਦਾ ਵੱਡੀ ਗੱਲ ਨਹੀਂ। ਵੈਸੇ ਵੀ ਹਰ ਕੋਈ ਦੇਸ਼ ਵੀਜ਼ਾ ਫੀਸ ਲੈਂਦਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ 5 ਮੈਂਬਰੀ ਪੈਨਲ ਨਾਲ ਜਲਦ ਕੇਂਦਰ ਸਰਕਾਰ ਨਾਲ ਮੁਲਾਕਾਤ ਕਰ ਕੇ ਇਸ ਫੀਸ ਨੂੰ ਖ਼ਤਮ ਕਰਾਉਣ ਦੀ ਸਿਫ਼ਾਰਿਸ਼ ਕਰਨਗੇ। ਦੱਸ ਦੇਈਏ ਕੈਪਟਨ ਖ਼ੁਦ ਪਾਕਿ ਦੇ ਇਸ ਫੈਸਲੇ ਦੀ ਸਖ਼ਤ ਖ਼ਿਲਾਫ਼ਤ ਕਰ ਰਹੇ ਹਨ।

ਇਸ ਦੌਰਾਨ ਰੰਧਾਵਾ ਨੇ ਅਗਲੀ ਕੈਬਨਿਟ ਮੀਟਿੰਗ ਤੇ ਬਾਕੀ ਵਿਸ਼ਿਆਂ 'ਤੇ ਗੱਲ ਕਰਦਿਆਂ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਤੋੜੇ ਗਏ ਕਰਤਾਰਪੁਰ ਦਰਸ਼ਨ ਸਥਾਨ ਨੂੰ ਦੁਬਾਰਾ ਬਣਾਇਆ ਜਾਏਗਾ ਤੇ ਇਹ ਦੋ ਮੰਜ਼ਿਲਾ ਇਮਾਰਤ ਪਹਿਲਾਂ ਤੋਂ ਵੀ ਕਾਫੀ ਆਧੁਨਿਕ ਹੋਏਗੀ ਤਾਂ ਜੋ ਲੋਕ ਪਾਸਪੋਰਟ ਦੀ ਵਜ੍ਹਾ ਕਰਕੇ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ, ਉਹ ਦੂਰਬੀਨ ਜ਼ਰੀਏ ਇੱਥੋਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।

ਮੀਡੀਆ ਨਾਲ ਗੱਲ ਕਰਦਿਆਂ ਰੰਧਾਵਾ ਨੇ ਦੱਸਿਆ ਕਿ ਲਾਂਘੇ ਦੇ ਨਿਰਮਾਣ ਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੀ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਣੀ ਹੈ, ਜਿਸ ਵਿੱਚ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਤੇ ਲਾਂਘੇ ਦੇ ਨਿਰਮਾਣ ਨੂੰ ਸਮੇਂ ਸਿਰ ਪੂਰਾ ਕਰਨ ਬਾਰੇ ਵਿਚਾਰ ਕੀਤੀ ਜਾਏਗੀ।

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget