ਪੜਚੋਲ ਕਰੋ

ਬਾਦਲ ਵੱਲੋਂ ਪੰਥ ਲਈ ਜੇਲ੍ਹਾਂ ਕੱਟਣ ਦਾ ਰੰਧਾਵਾ ਕਰਨਗੇ ਹਿਸਾਬ-ਕਿਤਾਬ

ਚੰਡੀਗੜ੍ਹ: ਵੱਡੇ ਸਿਆਸੀ ਸੰਕਟ ਵਿੱਚ ਘਿਰਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਮੁੜ ਉੱਭਰਣ ਲਈ ਪੰਥਕ ਮੁੱਦਿਆਂ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਕਾਂਗਰਸ ਤੇ ਹੋਰ ਵਿਰੋਧੀ ਧਿਰਾਂ ਰਾਹ ਰੋਕਣ 'ਚ ਕੋਈ ਕਸਰ ਨਹੀਂ ਛੱਡ ਰਹੀਆਂ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਥ ਲਈ ਜੇਲ੍ਹਾਂ ਕੱਟਣ ਦੇ ਦਾਅਵਿਆਂ ਨੂੰ ਵੰਗਾਰਦਿਆਂ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਉਹ ਦੇਸ਼ ਦੀਆਂ ਬਾਕੀ ਜੇਲ੍ਹਾਂ ਨੂੰ ਚਿੱਠੀ ਲਿਖ ਕੇ ਬਾਦਲ ਦੇ 19 ਸਾਲ ਜੇਲ੍ਹ ਵਿੱਚ ਰਹਿਣ ਦਾ ਰਿਕਾਰਡ ਮੰਗਵਾਉਣਗੇ। ਰੰਧਾਵਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ 'ਤੇ 19 ਸਾਲ ਰਾਜ ਕਰਕੇ ਕਰੋੜਾਂ ਦੀ ਜਾਇਦਾਦ ਬਣਾ ਲਈ। ਹੁਣ ਉਹ ਦੱਸਣ ਕਿ ਇਹ ਜਾਇਦਾਦ ਕਿਵੇਂ ਬਣਾਈ? ਇਸ ਦੀ ਜਾਂਚ ਹੋਣੀ ਚਾਹੀਦੀ ਹੈ? ਰੰਧਾਵਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੇ ਚਿੱਟਾ ਵੇਚ ਕੇ ਪੰਜਾਬ ਦੀ ਨੌਜਵਾਨੀ ਦਾ ਬੇੜਾ ਗਰਕ ਕੀਤਾ ਹੈ। ਸੁਖਜਿੰਦਰ ਰੰਧਾਵਾ ਅੱਜ ਅਜਨਾਲਾ ਵਿੱਚ ਸਰਕਾਰੀ ਖੰਡ ਮਿੱਲ ਦੀ ਪਿੜਾਈ ਸ਼ੁਰੂ ਕਰਵਾਉਣ ਲਈ ਪੁੱਜੇ ਸਨ। ਇਸ ਮੌਕੇ 'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਸੁਖਜਿੰਦਰ ਰੰਧਾਵਾ ਨੇ ਅਕਾਲੀ ਦਲ ਵੱਲੋਂ ਲਗਾਤਾਰ ਖ਼ਾਲੀ ਖ਼ਜ਼ਾਨਾ ਹੋਣ ਦੇ ਲਾਏ ਜਾ ਰਹੇ ਇਲਜ਼ਾਮਾਂ ਬਾਰੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਪੂਰੀ ਤਰ੍ਹਾਂ ਭਰਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਇਸ ਕਰਕੇ ਰੋ ਰਹੇ ਹਨ ਕਿਉਂਕਿ ਹੁਣ ਉਨ੍ਹਾਂ ਦੀ ਲੁੱਟ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਨੂੰ ਸੂਬੇ ਦਾ ਖ਼ਜ਼ਾਨਾ ਖ਼ਾਲੀ ਦਿੱਸ ਰਿਹਾ ਹੈ। ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫਖਰੇ ਕੌਮ ਦਾ ਐਵਾਰਡ ਦੇਣ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਬਾਦਲ ਨੇ 19 ਸਾਲਾਂ ਦੇ ਰਾਜ ਦੌਰਾਨ ਪੰਜਾਬ ਦੀ ਜਵਾਨੀ ਤੇ ਸੂਬੇ ਦਾ ਬੇੜਾ ਗਰਕ ਕਰ ਦਿੱਤਾ ਹੈ। ਰੰਧਾਵਾ ਨੇ ਆਖਿਆ ਕਿ ਕਿਸੇ ਵੀ ਕਿਸਾਨ ਦੀ ਗੰਨੇ ਨਾਲ ਭਰੀ ਟਰਾਲੀ ਪੰਜ ਘੰਟੇ ਤੋਂ ਵੱਧ ਮਿਲ ਦੇ ਬਾਹਰ ਨਹੀਂ ਖੜ੍ਹੀ ਰਹੇਗੀ।

ਟਾਪ ਹੈਡਲਾਈਨ

Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Abohar  'ਚ 12ਵੀਂ ਪਾਸ ਵਿਦਿਆਰਥਣ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਕਾਫੀ ਦਿਨਾਂ ਤੋਂ ਸੀ ਪ੍ਰੇਸ਼ਾਨ 
Abohar  'ਚ 12ਵੀਂ ਪਾਸ ਵਿਦਿਆਰਥਣ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਕਾਫੀ ਦਿਨਾਂ ਤੋਂ ਸੀ ਪ੍ਰੇਸ਼ਾਨ 
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ ਜਨਤਕ ਮੀਟਿੰਗ ਪ੍ਰੋਗਰਾਮ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਘਰ 'ਚ ਕੀਤਾ ਗਿਆ ਨਜ਼ਰਬੰਦ: ਘਰਾਂ 'ਤੇ ਛਾਪੇਮਾਰੀ ਕਰਕੇ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ ਜਨਤਕ ਮੀਟਿੰਗ ਪ੍ਰੋਗਰਾਮ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਘਰ 'ਚ ਕੀਤਾ ਗਿਆ ਨਜ਼ਰਬੰਦ: ਘਰਾਂ 'ਤੇ ਛਾਪੇਮਾਰੀ ਕਰਕੇ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
Embed widget