ਪੜਚੋਲ ਕਰੋ

ਸੁਖਜਿੰਦਰ ਰੰਧਾਵਾ ਵੱਲੋਂ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ, 3 ਪੁਲਿਸ ਵਾਲੇ ਸਸਪੈਂਡ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੀਟੀ ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ।

ਫਿਲੌਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੀਟੀ ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਰੰਧਾਵਾ ਨੇ 3 ਪੁਲਿਸ ਵਾਲੇ ਸਸਪੈਂਡ ਕੀਤੇ।

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉਤੇ ਨਾਖੁਸ਼ੀ ਪ੍ਰਗਟਾਈ। ਇਸੇ ਤਰ੍ਹਾਂ ਸਤਲੁਜ ਪੁਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜ਼ਿਲ੍ਹਾ) ਵਿੱਚ ਜੀਟੀ ਰੋਡ ਉੱਪਰ ਪੁਲਿਸ ਨਾਕੇ ਉਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।

ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ ਉੱਥੇ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।

ਜਲੰਧਰ (ਦਿਹਾਤੀ) ਦੇ ਸੀਨੀਅਰ ਕਪਤਾਨ ਪੁਲੀਸ ਸਤਿੰਦਰ ਸਿੰਘ ਨੇ ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਰੰਧਾਵਾ ਜੀਟੀ ਰੋਡ 'ਤੇ ਹਾਈਵੇਅ 'ਤੇ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਨਾਕਿਆਂ (ਪੋਸਟਾਂ) ਦੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਸਬੰਧੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ ਸੀ। ਜਿਸ ਤੋਂ ਬਾਅਦ ਲਾਪਰਵਾਹੀ ਲਈ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਜਦੋਂ ਰੰਧਾਵਾ ਨੇ ਫਿਲੌਰ ਹਾਈਟੈਕ ਚੌਕੀ ਨੂੰ ਪਾਰ ਕੀਤਾ ਤਾਂ ਉਨ੍ਹਾਂ ਨੂੰ ਉੱਥੇ ਕੋਈ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਮਿਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਫਲੇ ਨੂੰ ਉੱਥੇ ਹੀ ਰੋਕ ਲਿਆ।

ਉਨ੍ਹਾਂ ਨੇ ਦੇਖਿਆ ਕਿ ਉੱਥੇ ਬਣੀ ਚੌਕੀ ਦੇ ਕੋਲ ਇੱਕ ਕਮਰੇ 'ਚ ਪੁਲਿਸ ਮੁਲਾਜ਼ਮ ਮੌਜੂਦ ਸੀ। ਇਸ ਸਬੰਧੀ ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਸਹੀ ਜਵਾਬ ਨਹੀਂ ਦੇ ਸਕੇ। ਰੰਧਾਵਾ ਨੇ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸਲਾਹ ਦਿੱਤੀ ਹੈ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੂਰੀ ਚੌਕਸੀ ਵਰਤੀ ਜਾਵੇ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧ ਯਕੀਨੀ ਬਣਾਏ ਜਾਣ |

ਇਹ ਵੀ ਪੜ੍ਹੋ: ਬਣ ਗਿਆ ਦੁਨੀਆ ਦਾ ਪਹਿਲਾ ਯੂਨੀਸੈਕਸ ਕੰਡੋਮ, ਮਰਦ ਤੇ ਔਰਤਾਂ ਦੋਵੇਂ ਕਰ ਸਕਦੇ ਵਰਤੋਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget