ਪੜਚੋਲ ਕਰੋ

ਉਪ ਮੁੱਖ ਮੰਤਰੀ ਬਣੇ ਰੰਧਾਵਾ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਨੂੰ ਨਸੀਹਤ

ਰੰਧਾਵਾ ਨੇ ਪੀਐਮ ਮੋਦੀ ਦੇ ਖੇਤੀ ਕਾਨੂੰਨ ਨੂੰ ਲੈਕੇ ਦਿੱਤੇ ਬਿਆਨ ਉੱਤੇ ਕਿਹਾ ਕਿ ਲੋਕਰਾਜ ਲੋਕਾਂ ਦਾ ਰਾਜ ਹੈ ਅਗਰ ਲੋਕਾਂ ਨੂੰ ਕਾਨੂੰਨ ਮਨਜ਼ੂਰ ਹੀ ਹੈ ਤਾਂ ਫਿਰ ਲਾਗੂ ਹੀ ਕਿਉਂ ਕਰਨਾ?

ਗੁਰਦਾਸਪੁਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਪ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਹਲਕੇ ਡੇਰਾ ਬਾਬਾ ਨਾਨਕ ਪਹੁੰਚੇ ਅਤੇ ਸ਼ਹੀਦ ਲਛਮਣ ਸਿੰਘ ਜੀ ਦੀ ਯਾਦ ਵਿਚ ਪਿੰਡ ਗੋਧਰਪੁਰ ਵਿਚ ਸਥਾਪਿਤ ਗੁਰਦਵਾਰਾ ਸਾਹਿਬ ਵਿਖੇ ਨਤਮਸਤਕ ਹੋਕੇ ਸ਼ਹੀਦ ਸਿੰਘਾਂ ਦਾ ਅਸ਼ੀਰਵਾਦ ਲਿਆ। ਇਸ ਮੌਕੇ ਹਲਕੇ ਦੇ ਲੋਕਾਂ ਨੇ ਉਨ੍ਹਾਂ ਦਾ ਭਰਵਾ ਸਵਾਗਤ ਕੀਤਾ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਵੀ ਦਿੱਤੀ ਗਈ।

ਇਸ ਮੌਕੇ ਲੋਕਾਂ ਦਾ ਸਵਾਗਤ ਕਬੂਲਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉੱਤਰਨਗੇ। ਰੰਧਾਵਾ ਨੇ ਕਿਹਾ ਬਦਲਾਅ ਆਈ ਹੈ ਤੇ ਅਸੀਂ ਮੰਨਦੇ ਹਾਂ ਕਿ ਬੇਸ਼ੱਕ ਸਮਾਂ ਥੋੜਾ ਹੈ ਅਤੇ ਚੈਲੰਜ ਸਾਡੇ ਲਈ ਬਹੁਤ ਜ਼ਿਆਦਾ ਹਨ।

ਉਨ੍ਹਾਂ ਕਿਹਾ ਕਿ ਬਰਗਾੜੀ, ਬਹਿਬਲ ਕਲਾਂ ਅਤੇ ਨਸ਼ਿਆਂ ਦੇ ਮੁੱਦੇ ਸਮੇਤ ਦੂਸਰੇ ਜੋ ਮੁੱਦਿਆਂ ਨੂੰ ਲੈਕੇ ਡਟੇ ਸੀ ਉਨ੍ਹਾਂ ਮੁੱਦਿਆਂ ਉੱਤੇ ਅਸੀਂ ਕੰਮ ਕਰ ਰਹੇ ਹਾਂ ਅਤੇ ਜਲਦ ਹਲ ਕੀਤਾ ਜਾਵੇਗਾ। ਨਾਲ ਹੀ ਰੰਧਾਵਾ ਨੇ ਪੀਐਮ ਮੋਦੀ ਦੇ ਖੇਤੀ ਕਾਨੂੰਨ ਨੂੰ ਲੈਕੇ ਦਿੱਤੇ ਬਿਆਨ ਉੱਤੇ ਕਿਹਾ ਕਿ ਲੋਕਰਾਜ ਲੋਕਾਂ ਦਾ ਰਾਜ ਹੈ ਅਗਰ ਲੋਕਾਂ ਨੂੰ ਕਾਨੂੰਨ ਮਨਜ਼ੂਰ ਹੀ ਹੈ ਤਾਂ ਫਿਰ ਲਾਗੂ ਹੀ ਕਿਉਂ ਕਰਨਾ?

ਉਨ੍ਹਾਂ ਦਾ ਕਹਿਣਾ ਸੀ ਕਿ ਮੋਦੀ ਫਿਰ ਆਪਣੇ ਰਾਜ ਨੂੰ ਲੋਕਰਾਜ ਨਾ ਕਹਿਣ ਬਲਕਿ ਡਿਕਟੇਟਰ ਰਾਜ ਕਹਿਣ। ਨਾਲ ਹੀ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਨੂੰ ਲੈਕੇ ਲਗਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਲੈਕੇ ਕਿਹਾ ਕੇ ਕੈਪਟਨ ਨੂੰ ਕਾਂਗਰਸ ਪਾਰਟੀ ਨੇ 19 ਸਾਲ ਕਈ ਵੱਖ-ਵੱਖ ਉੱਚੇ ਰੁਤਬੇ ਦਿੱਤੇ ਤਾਂ ਫਿਰ ਕੈਪਟਨ ਆਪਣੇ ਕੱਦ ਨੂੰ ਦੇਖਦੇ ਹੋਏ ਇਸ ਤਰਾਂ ਦੀਆਂ ਛੋਟੀਆਂ ਗੱਲਾਂ ਕਰਕੇ ਆਪਣਾ ਕੱਦ ਛੋਟਾ ਨਾ ਕਰਨ। 

ਰੰਧਾਵਾ ਨੇ ਮਜੀਠੀਆ ਦੇ ਬਿਆਨ ਪੁਲਿਸ ਭਰਤੀ ਟੈਸਟ ਵਿਚ ਹੋਏ 150 ਕਰੋੜ ਦੇ ਘੋਟਾਲੇ ਦੀ ਜਾਂਚ ਹੋਵੇ ਨੂੰ ਲੈਕੇ ਕਿਹਾ ਕਿ ਮਜੀਠੀਆ ਨੂੰ ਜਦੋਂ ਪਤਾ ਲਗਦਾ ਹੈ ਕੇ ਕਿਸੇ ਮਸਲੇ ਨੂੰ ਲੈਕੇ ਸਰਕਾਰ ਜਾਂਚ ਕਰਨ ਲੱਗੀ ਹੈ ਤਾਂ ਮਜੀਠੀਆ ਕਰੈਡਿਟ ਲੈਣ ਵਾਸਤੇ ਬੋਲਣ ਲੱਗ ਪੈਂਦੇ ਹਨ।

ਰੰਧਾਵਾ ਨੇ ਕਿਹਾ ਕਿ ਵਿਭਾਗ ਵਿਚ ਮੇਰੇ ਆਉਣ ਤੋਂ ਪਹਿਲਾਂ ਇਹ ਟੈਸਟ ਹੋ ਚੁੱਕੇ ਸਨ, ਪਰ ਸਰਕਾਰ ਇਸ ਘੋਟਾਲੇ ਦੀ ਜਾਂਚ ਕਰਵਾ ਰਹੀ ਹੈ ਨਾਲ ਹੀ ਰੰਧਾਵਾ ਨੇ ਨਵਜੋਤ ਸਿੱਧੂ ਨੂੰ ਲੈਕੇ ਕਿਹਾ ਕਿ ਉਹ ਸਾਡੇ ਪ੍ਰਧਾਨ ਹਨ ਅਤੇ ਅਸੀਂ ਇਕੱਠੇ ਹੀ ਕੰਮ ਕਰਾਂਗੇ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget