ਪੜਚੋਲ ਕਰੋ

Sukhjinder Randhawa: ਦਲ ਬਦਲੂਆਂ ਨੂੰ ਸੁਖਜਿੰਦਰ ਰੰਧਾਵਾ ਦੀ ਲਲਕਾਰ, ਪਿੱਠ 'ਚ ਛੁਰਾ ਮਾਰਣਨ ਵਾਲਿਆਂ ਦਾ ਕਰਨਗੇ ਹਿਸਾਬ 

Sukhjinder Randhawa: ਉਨ੍ਹਾਂ ਕਿਹਾ ਕਿ ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲਿਆਂ ਦੇ ਘਰ ਜਾਣ ਦੀ ਬਜਾਏ ਸਾਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਘਰ ਜਾ ਕੇ ਉਹਨਾਂ ਵੱਲੋਂ ਲੋਕ

Sukhjinder Randhawa: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਛੱਡ ਕੇ ਹੋਰਾਂ ਪਾਰਟੀਆਂ 'ਚ ਸ਼ਾਮਲ ਹੋਏ ਆਪਣਿਆਂ ਪ੍ਰਤੀ ਨਾਰਾਜ਼ ਦਿਖਾਈ ਦੇ ਰਹੇ ਹਨ। ਖਾਸ ਕਰਕੇ ਉਹਨਾਂ ਖਿਲਾਫ਼ ਆਪਣੀ ਭੜਾਸ ਕੱਢ ਰਹੇ ਹਨ ਜੋ ਚੋਣਾਂ ਸਮੇਂ ਕਾਂਗਰਸ ਛੱਡ ਗਏ ਸੀ ਤੇ ਹੁਣ ਦੁਬਾਰਾ ਵਾਪਸ ਆਉਣ ਦੀਆਂ ਤਿਆਰੀਆਂ ਕਰ ਰਹੇ ਹਨ। 

ਇਹ ਸਭ ਦੇਖ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੋ ਵੀ ਆਗੂ ਔਖੇ ਸਮੇਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਕੇ ਦੂਸਰੀਆਂ ਪਾਰਟੀਆਂ 'ਚ ਡਰ ਕੇ ਭੱਜ ਗਏ ਸਨ ਉਹਨਾਂ ਦੀ ਘਰ ਵਾਪਸੀ ਦਾ ਡੱਟ ਕੇ ਵਿਰੋਧ ਕਰਾਂਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਾੜੇ ਟਾਈਮ ਡੱਟ ਕੇ ਸਾਥ ਦੇਣ ਵਾਲੇ ਆਗੂਆਂ ਅਤੇ ਕਾਂਗਰਸ ਪਾਰਟੀ ਲਈ ਜੀਅ ਜਾਨ ਕਰਨ ਵਾਲੇ ਵਰਕਰਾਂ ਨੂੰ ਸਾਨੂੰ ਮਜ਼ਬੂਤ ਕਰਨ ਲਈ ਉਹਨਾਂ ਨੂੰ ਥਾਪੜਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲਿਆਂ ਦੇ ਘਰ ਜਾਣ ਦੀ ਬਜਾਏ ਸਾਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਘਰ ਜਾ ਕੇ ਉਹਨਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕੀਤੀ ਗਈ ਸਖ਼ਤ ਮਿਹਨਤ ਕਰਨ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਹੈ ਕਿਉਂਕਿ ਕਿ ਅਸਲ ਵਿੱਚ ਉਹੀ ਲੋਕ ਕਾਂਗਰਸ ਪਰਿਵਾਰ ਦਾ ਹਿੱਸਾ ਹਨ।

 

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget