ਪੜਚੋਲ ਕਰੋ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

Punjab News: ਪੰਜਾਬ ਕਾਂਗਰਸ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੂੰ ਮੁੜ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਟੋ-ਕਲੇਸ਼ ਕਿਤੇ ਨਾ ਕਿਤੇ ਵਧਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਆਪਣੀ ਰਿਹਾਇਸ਼ ‘ਤੇ ਸਮਰਥਕਾਂ ਦੀ ਮੀਟਿੰਗ ਸੱਦੀ ਸੀ, ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੇ ਦਿੱਲੀ ਜਾਣ ਨਾਲ ਇੱਕ ਨਵੀਂ ਸਿਆਸੀ ਬਹਿਸ ਛਿੜ ਗਈ ਸੀ। ਦੱਸ ਦਈਏ ਕਿ ਮੀਟਿੰਗ ਤੋਂ ਪਹਿਲਾਂ, ਕੁਝ ਪੰਜਾਬ ਭਾਜਪਾ ਆਗੂ ਵੀ ਰੰਧਾਵਾ ਨਾਲ ਨਜ਼ਰ ਆਏ, ਜਿਸ ਨਾਲ ਸਿਆਸੀ ਅਟਕਲਾਂ ਸ਼ੁਰੂ ਹੋ ਗਈਆਂ ਸਨ।

ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ

ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਅਤੇ ਅਮਿਤ ਸ਼ਾਹ (Amit Shah) ਵਿਚਕਾਰ ਮੁਲਾਕਾਤ ਨੂੰ ਲੈ ਕੇ ਕਈ ਸਿਆਸੀ ਅਟਕਲਾਂ ਚੱਲ ਰਹੀਆਂ ਸਨ, ਪਰ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚਰਚਾ ਸਿਰਫ਼ ਪੰਜਾਬ ਦੇ ਸਰਹੱਦੀ ਖੇਤਰਾਂ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਮੁੱਦਿਆਂ 'ਤੇ ਹੋਈ ਹੈ।

ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਧਿਆਨ ਗੁਰਦਾਸਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਗੈਂਗਸਟਰ ਗਤੀਵਿਧੀਆਂ ਦੇ ਡਰ ਵੱਲ ਖਿੱਚਿਆ। ਉਨ੍ਹਾਂ ਨੇ ਗੈਂਗਸਟਰ ਸਮੱਸਿਆ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਹੋਇਆਂ ਅਮਿਤ ਸ਼ਾਹ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਅਤੇ ਸਰਹੱਦੀ ਇਲਾਕਿਆਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget