ਪੜਚੋਲ ਕਰੋ

ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...

Punjab News: ਗੁਰਦਾਸਪੁਰ ਦੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਗੜਦੇ ਰਿਸ਼ਤਿਆਂ ਨੂੰ ਲੈਕੇ ਆਪਣੇ ਆਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Punjab News: ਗੁਰਦਾਸਪੁਰ ਦੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਗੜਦੇ ਰਿਸ਼ਤਿਆਂ ਨੂੰ ਲੈਕੇ ਆਪਣੇ ਆਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਇਸ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਦੱਸਿਆ ਅਤੇ ਰਿਸ਼ਤੇ ਨੂੰ ਸੁਧਾਰਨ ਦੀ ਸਹੁੰ ਖਾਧੀ।

ਇੱਕ ਨਿਊਜ਼ ਚੈਨਲ ਨਾਲ ਇੰਟਰਵਿਊ ਵਿੱਚ ਰੰਧਾਵਾ ਨੇ ਮੰਨਿਆ ਕਿ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਇੱਕ ਵੱਡੀ ਰਾਜਨੀਤਿਕ ਗਲਤੀ ਸੀ।

ਰੰਧਾਵਾ ਨੇ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਸ਼ਰਮਿੰਦਗੀ ਕਰਕੇ  ਉਹ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਰ ਨਹੀਂ ਮਿਲਾ ਪਾ ਰਹੇ ਸਨ ਪਰ ਹੁਣ ਕੈਪਟਨ ਸਾਹਬ ਦਾ ਫੋਨ ਆਉਣ ਤੋਂ ਬਾਅਦ ਸਾਰੀ ਦੂਰੀ ਖਤਮ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਉਹ ਫਰਵਰੀ ਵਿੱਚ ਆਪਣੇ ਪੁੱਤਰ ਦੇ ਵਿਆਹ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦੇਣਗੇ। ਕੈਪਟਨ ਅਮਰਿੰਦਰ ਸਿੰਘ ਵਿਆਹ ਵਿੱਚ ਬਤੌਰ ਮੁਖੀਆ ਭਾਵ ਕਿ ਦਾਦਾ ਦੇ ਤੌਰ 'ਤੇ ਸਾਰੀਆਂ ਰਸਮਾਂ ਨਿਭਾਉਣਗੇ। 

ਧਮਕੀਆਂ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ ਰੰਧਾਵਾ ਦਾ ਸਮਰਥਨ 
ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰਾਂ ਤੋਂ ਧਮਕੀਆਂ ਮਿਲਣ ਦੇ ਮੁੱਦੇ 'ਤੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ। ਰਾਜਨੀਤਿਕ ਮਤਭੇਦਾਂ ਨੂੰ ਪਾਸੇ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ 20 ਨਵੰਬਰ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਖੁੱਲ੍ਹ ਕੇ ਚੁਣੌਤੀ ਦਿੱਤੀ ਸੀ।

ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਵਿੱਚ ਹਨ ਅਤੇ ਉਹ ਖੁਦ ਭਾਜਪਾ ਵਿੱਚ ਹਨ, ਜੇਕਰ ਜੱਗੂ ਭਗਵਾਨਪੁਰੀਆ ਰੰਧਾਵਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ, ਤਾਂ ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।

ਰੰਧਾਵਾ ਨੇ ਮੈਸੇਜ ਕਰਕੇ ਕੈਪਟਨ ਦਾ ਕੀਤਾ ਧੰਨਵਾਦ

ਗੈਂਗਸਟਰ ਨੂੰ ਸਿੱਧਾ ਲਲਕਾਰਦਿਆਂ ਹੋਇਆਂ ਉਨ੍ਹਾਂ ਨੂੰ ਕਿਹਾ, "ਹੁਣ ਜਾ ਕੇ ਉਸਨੂੰ ਮਾਰ ਦਿਓ।" 26 ਨਵੰਬਰ ਨੂੰ ਸੁਖਜਿੰਦਰ ਰੰਧਾਵਾ ਨੇ ਕੈਪਟਨ ਅਮਰਿੰਦਰ ਦਾ ਧੰਨਵਾਦ ਕਰਨ ਲਈ ਮੈਸੇਜ ਭੇਜਿਆ। ਰੰਧਾਵਾ ਨੇ ਉਨ੍ਹਾਂ ਨੂੰ ਆਪਣੇ ਸਵਰਗਵਾਸੀ ਪਿਤਾ ਦੀ ਉਹ ਗੱਲ ਯਾਦ ਕਰਵਾਈ ਕਿ ਕੈਪਟਨ ਅਮਰਿੰਦਰ ਸਿੰਘ ਕਦੇ ਵੀ ਉਨ੍ਹਾਂ ਦੇ ਵਿਰੁੱਧ ਨਹੀਂ ਜਾਣਗੇ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਪੰਜਾਬ-ਚੰਡੀਗੜ੍ਹ 'ਚ ਅੱਜ ਹੋਵੇਗਾ ਬਲੈਕਆਊਟ, ਵੱਜਣਗੇ ਖਤਰੇ ਦੇ ਘੁੱਗੂ; ਲਾਈਟਾਂ ਬੰਦ ਰੱਖਣ ਦਾ ਹੁਕਮ
ਪੰਜਾਬ-ਚੰਡੀਗੜ੍ਹ 'ਚ ਅੱਜ ਹੋਵੇਗਾ ਬਲੈਕਆਊਟ, ਵੱਜਣਗੇ ਖਤਰੇ ਦੇ ਘੁੱਗੂ; ਲਾਈਟਾਂ ਬੰਦ ਰੱਖਣ ਦਾ ਹੁਕਮ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ ,ਮ੍ਰਿਤਕਾਂ ਦੀ ਪਛਾਣ ਆਈ ਸਾਹਮਣੇ
Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ ,ਮ੍ਰਿਤਕਾਂ ਦੀ ਪਛਾਣ ਆਈ ਸਾਹਮਣੇ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget