ਪੜਚੋਲ ਕਰੋ

NRIs ਲਈ ਸੁਖਪਾਲ ਖਹਿਰਾ ਦਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਪ੍ਰਵਾਸੀ ਪੰਜਾਬੀ ਵੱਡੇ ਪੱਧਰ 'ਤੇ ਪ੍ਰਭਾਵਿਤ ਕਰਦੇ ਹਨ। ਸ਼ਾਇਦ ਇਸੇ ਲਈ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀ ਭਾਰਤੀਆਂ ਲਈ ਵੱਡਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜ ਟਿਕਟਾਂ ਐਨਆਰਆਈਜ਼ ਨੂੰ ਦੇਣਗੇ। ਵੀਰਵਾਰ ਨੂੰ ਯੂਕੇ ਦੇ ਪਹਿਲੇ ਓਵਰਸੀਜ਼ ਐੱਨਆਰਆਈ ਢਾਂਚੇ ਦਾ ਐਲਾਨ ਕਰਦਿਆਂ ਸਾਲ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਹੀ ਪਰਵਾਸੀ ਪੰਜਾਬੀਆਂ ਨੂੰ ਟਿਕਟਾਂ ਵੰਡਣ ਦਾ ਸਿਲਸਲਾ ਸ਼ੁਰੂ ਕਰ ਦਿੱਤਾ ਹੈ। ਖਹਿਰਾ ਨੇ ਐੱਨਆਰਆਈਜ਼ ਨੂੰ ਯਕੀਨ ਦਿਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਵਿਧਾਨ ਸਭਾ ਦੀਆਂ ਤਿੰਨ ਤੋਂ ਪੰਜ ਸੀਟਾਂ ਐੱਨਆਰਆਈਜ਼ ਨੂੰ ਦੇ ਕੇ ਉਨ੍ਹਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਖਹਿਰਾ ਦਾ ਤਰਕ ਹੈ ਕਿ ਪ੍ਰਵਾਸੀ ਭਾਰਤੀ ਆਪਣੇ ਹਲਕੇ ਦੇ ਮਸਲਿਆਂ ਨੂੰ ਸਮਝਦੇ ਹਨ ਅਤੇ ਸੰਜੀਦਗੀ ਨਾਲ ਉਨ੍ਹਾਂ ਦਾ ਹੱਲ ਵੀ ਕਰ ਸਕਦੇ ਹਨ। ਉਨ੍ਹਾਂ ਯੂਕੇ ਟੀਮ ਦੀ 11 ਮੈਂਬਰੀ ਕਾਰਜਕਾਰਨੀ ਕਮੇਟੀ ਬਣਾਈ ਗਈ ਹੈ ਅਤੇ ਅਜਿਹੀਆਂ ਕਮੇਟੀਆਂ ਪੰਜਾਬੀਆਂ ਦੀ ਵਧੇਰੇ ਵਸੋਂ ਵਾਲੇ ਪੰਜ ਅਹਿਮ ਸ਼ਹਿਰਾਂ ਤੇ ਕਸਬਿਆਂ ਦੀਆਂ ਬਣਾਈਆਂ ਗਈਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget