ਪੜਚੋਲ ਕਰੋ

Khaira Vs Police: ਸੁਖਪਾਲ ਖਹਿਰਾ ਪਹੁੰਚੇ ਹਾਈਕੋਰਟ, ਪੁਲਿਸ ਖਿਲਾਫ਼ ਲਾਈ ਪਟੀਸ਼ਨ, ਅੱਗਿਓਂ  ਜੱਜ ਨੇ ਕਰ ਦਿੱਤੇ ਹੱਥ ਖੜ੍ਹੇ !

Sukhpal Khaira - ਇਸ ਪਟੀਸ਼ਨ 'ਚ ਸੁਖਪਾਲ ਸਿੰਘ ਖਹਿਰਾ ਨੇ ਸੁਪਰੀਮ ਕੋਰਟ ਦੇ ਪਿਛਲੇ ਫੈਸਲੇ ਦਾ ਵੀ ਜ਼ੀਕਰ ਕੀਤਾ ਹੈ। ਕਾਂਗਰਸੀ ਲੀਡਰ ਖਹਿਰਾ ਦਾ ਕਹਿਣ ਹੈ ਕਿ ਸਾਲ 2017 ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਵਾਧੂ ਮੁਲਜ਼ਮ ਵਜੋਂ ਸੰਮਨ ਜਾਰੀ ਕਰਕੇ

ਸਾਲ 2015 ਦੇ ਇੱਕ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੋਇਆ ਹੈ। ਇਸ ਕੇਸ ਨੂੰ ਲੈ ਕੇ ਹੁਣ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਨੇ ਵਕੀਲ ਦੇ ਰਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਗ੍ਰਿਫ਼ਤਾਰ ਨੂੰ ਗਲਤ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ਼ ਜੋ ਕਾਰਵਾਈ ਕੀਤੀ ਗਈ ਹੈ ਅਦਾਲਤ ਇਸ ਨੂੰ ਰੱਦ ਕਰੇ।

 ਇਸ ਪਟੀਸ਼ਨ 'ਚ ਸੁਖਪਾਲ ਸਿੰਘ ਖਹਿਰਾ ਨੇ ਸੁਪਰੀਮ ਕੋਰਟ ਦੇ ਪਿਛਲੇ ਫੈਸਲੇ ਦਾ ਵੀ ਜ਼ੀਕਰ ਕੀਤਾ ਹੈ। ਕਾਂਗਰਸੀ ਲੀਡਰ ਖਹਿਰਾ ਦਾ ਕਹਿਣ ਹੈ ਕਿ ਸਾਲ 2017 ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਵਾਧੂ ਮੁਲਜ਼ਮ ਵਜੋਂ ਸੰਮਨ ਜਾਰੀ ਕਰਕੇ ਉਸ ਖ਼ਿਲਾਫ਼ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ।

ਖਹਿਰਾ ਖਿਲਾਫ਼ ਇਹ ਕੇਸ ਅਸਲਾ ਐਕਟ ਤੋਂ ਇਲਾਵਾ ਐਨਡੀਪੀਐਸ ਤਹਿਤ ਦਰਜ ਕੀਤਾ ਗਿਆ ਸੀ। ਖਹਿਰਾ ਨੇ ਆਪਣੀ ਮੰਗ 'ਚ ਕਿਹਾ ਕਿ ਉਨ੍ਹਾਂ ਨੇ ਇੱਜ਼ਤ-ਮਾਣ ਦੀ ਜ਼ਿੰਦਗੀ ਬਤੀਤ ਕੀਤੀ ਹੈ। ਉਨ੍ਹਾਂ ਨੇ ਸਾਰੀ ਉਮਰ ਲੋਕ ਸੇਵਾ ਕੀਤੀ ਹੈ, ਪਰ ਉਨ੍ਹਾਂ ਨੂੰ ਸਪੱਸ਼ਟ ਤੌਰ 'ਤੇ ਅਸਿੱਧੇ, ਸਿਆਸੀ ਤੌਰ 'ਤੇ ਪ੍ਰੇਰਿਤ, ਬਦਨੀਤੀ, ਅਸੰਗਤ ਅਤੇ ਘਿਣਾਉਣੇ ਵਿਚਾਰਾਂ ਲਈ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਇਹ ਮਾਮਲਾ ਸੁਣਵਾਈ ਲਈ ਜੱਜ ਵਿਕਾਸ ਬਹਿਲ ਕੋਲ ਪਹੁੰਚਿਆ, ਪਰ ਉਨ੍ਹਾਂ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕੇਸ ਨੂੰ ਵਾਪਸ ਚੀਫ਼ ਜਸਟਿਸ ਕੋਲ ਭੇਜ ਦਿੱਤਾ। ਜੱਜ ਬਹਿਲ ਨੇ ਕਿਹਾ ਕਿ ਇੱਕ ਵਕੀਲ ਵਜੋਂ ਉਹ ਇੱਕ ਅਜਿਹੇ ਕੇਸ ਵਿੱਚ ਪੇਸ਼ ਹੋਏ ਸਨ, ਜਿਸ ਵਿੱਚ ਵਿਧਾਇਕ ਖਹਿਰਾ ਜਵਾਬਦੇਹ ਸਨ।

ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੁਖਪਾਲ ਖਹਿਰਾ ਦੇ ਖਿਲਾਫ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਸ ਨੇ ਉਸ ਨੂੰ ਚੰਡੀਗੜ੍ਹ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget