ਪੜਚੋਲ ਕਰੋ

ਇਲਜ਼ਾਮ ਲਾ ਕੇ ਫਸ ਗਏ ਸੁਖਪਾਲ ਖਹਿਰਾ !

ਜਲੰਧਰ : ਕਾਂਗਰਸੀ ਲੀਡਰਾਂ 'ਤੇ ਪੈਸੇ ਲੈ ਕੇ ਟਿਕਟ ਵੰਡਣ ਦਾ ਇਲਜ਼ਾਮ ਲਾਉਣਾ ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਮਹਿੰਗਾ ਪੈ ਸਕਦਾ ਹੈ। ਦਰਅਸਲ ਭੁਲੱਥ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਕੁਲਵਿੰਦਰ ਸਿੰਘ ਬੱਬਲ ਨੇ ਦਾਅਵਾ ਕੀਤਾ ਹੈ ਕਿ ਪਿਛਲੀਆਂ ਚੋਣਾਂ ਵਿੱਚ ਸੁਖਪਾਲ ਖਹਿਰਾ ਨੇ ਉਸ ਦੇ ਪਰਿਵਾਰ ਤੋਂ 10 ਹਜ਼ਾਰ ਡਾਲਰ ਲਏ ਸਨ।       ਆਮ ਆਦਮੀ ਪਾਰਟੀ ਦੇ ਲੀਡਰ ਖਹਿਰਾ ਨੇ ਇਲਜ਼ਾਮ ਲਾਏ ਸਨ ਕਿ ਕੈਪਟਨ ਅਮਰਿੰਦਰ ਨੇ ਪੈਸੇ ਲੈ ਕੇ ਬੱਬਲ ਨੂੰ ਟਿਕਟ ਦੇਣੀ ਹੈ। ਇਸ ਦੇ ਜਵਾਬ ਵਿੱਚ ਬੱਬਲ ਨੇ ਕਿਹਾ ਕਿ ਜਾਂ ਤਾਂ ਖਹਿਰਾ ਇਸ ਦਾ ਸਬੂਤ ਪੇਸ਼ ਕਰਨ ਜਾਂ ਫਿਰ ਕੈਪਟਨ ਤੇ ਮੇਰੇ ਪਰਿਵਾਰ ਤੋਂ ਮਾਫੀ ਮੰਗਣ। ਬੱਬਲ ਨੇ ਕਿਹਾ ਕਿ ਜੇਕਰ ਖਹਿਰਾ 10 ਦਿਨ ਵਿੱਚ ਅਜਿਹਾ ਨਹੀਂ ਕਰਦੇ ਤਾਂ ਕੋਰਟ ਦਾ ਸਹਾਰਾ ਲੈਣਗੇ। ਬੱਬਲ ਨੇ ਇਹ ਵੀ ਕਿਹਾ ਕਿ ਜੇਕਰ ਖਹਿਰਾ ਸਬੂਤ ਪੇਸ਼ ਕਰਨਗੇ ਤਾਂ ਉਹ ਆਪਣੀ ਦਾਅਵੇਦਾਰੀ ਵਾਪਸ ਲੈਣਗੇ। ਉਨ੍ਹਾਂ ਇਲਜ਼ਾਮ ਲਾਏ ਹਨ ਕਿ ਖਹਿਰਾ ਪਾਰਟੀ ਫੰਡ ਦੇ ਨਾਮ 'ਤੇ ਨਿਊਜਰਸੀ ਤੋਂ ਪੈਸੇ ਲਿਆਂਦੇ ਰਹੇ ਹਨ।         ਕੁਲਵਿੰਦਰ ਸਿੰਘ ਬੱਬਲ ਨੇ ਕਿਹਾ ਕਿ ਖਹਿਰਾ ਜਦੋਂ ਕਾਂਗਰਸ ਵਿੱਚ ਸਨ ਤਾਂ ਪਾਰਟੀ ਫੰਡ ਦੇ ਨਾਮ 'ਤੇ ਉਨ੍ਹਾਂ ਦੇ ਪਰਿਵਾਰ ਤੋਂ 10,000 ਡਾਲਰ ਬਿਨ੍ਹਾਂ ਕੋਈ ਪਰਚੀ ਦਿੱਤੇ ਲਏ ਸਨ। ਬੱਬਲ ਨੇ ਉਹ ਤਸਵੀਰਾਂ ਵੀ ਦਿਖਾਈਆਂ ਜਿਸ ਵਿੱਚ ਖਹਿਰਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ। ਬੱਬਲ ਨੇ ਕਿਹਾ ਕਿ ਕੈਪਟਨ ਜੋ ਕਹਿੰਦੇ ਹਨ ਕਿ ਖਹਿਰਾ ਵਿਦੇਸ਼ਾਂ ਵਿੱਚ ਜਾ ਕੇ ਪੈਸੇ ਲਿਆਂਦੇ ਰਹੇ ਹਨ। ਉਹ ਬਿਲਕੁੱਲ ਸੱਚ ਹੈ। ਮੈਂ ਇਸ ਦਾ ਸਬੂਤ ਹਾਂ। ਚਾਰ ਵਾਰ ਖਹਿਰਾ ਪੈਸਿਆਂ ਲਈ ਮੇਰੇ ਘਰ ਆ ਚੁੱਕੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ

Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Embed widget