ਪੜਚੋਲ ਕਰੋ

ਕੈਪਟਨ ਦੇ ਫਾਰਮ ਹਾਊਸ ਦੇ ਬਚਾਅ ਲਈ ਸਰਕਾਰੀ ਫੰਡਾਂ ਦੀ ਵਾਛੜ 'ਤੇ ਖਹਿਰਾ ਨੇ ਜਤਾਇਆ ਸਖ਼ਤ ਇਤਰਾਜ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਲਾਂਪੁਰ ਗ਼ਰੀਬਦਾਸ ਨੇੜੇ ਬਣ ਰਹੇ ਫਾਰਮ ਹਾਊਸ ਕੋਲ ਸਰਕਾਰੀ ਖ਼ਜ਼ਾਨੇ 'ਚੋਂ ਬਣ ਰਹੇ ਚੈੱਕ ਡੈਮ 'ਤੇ ਆਮ ਆਦਮੀ ਪਾਰਟੀ ਦੇ ਬਾਗ਼ੀ ਲੀਡਰ ਸੁਖਪਾਲ ਖਹਿਰਾ ਨੇ ਸਵਾਲ ਚੁੱਕੇ ਹਨ। ਖਹਿਰਾ ਅਤੇ ਕੰਵਰ ਸੰਧੂ ਨੇ ਇਸ ਨੂੰ ਸਰਕਾਰੀ ਪੈਸੇ ਦੀ ਬਰਬਾਦੀ ਕਰਾਰ ਦਿੱਤਾ। ਇਹ ਵੀ ਪੜ੍ਹੋ: ਫਾਰਮ ਹਾਊਸ ਬਚਾਉਣ ਖਾਤਰ ਕੈਪਟਨ ਨੇ ਸਰਕਾਰੀ ਫੰਡਾਂ ਨਾਲ ਬਦਲਿਆ ਦਰਿਆ ਦਾ ਰੁਖ਼ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਚੈੱਕ ਡੈਮ ਬਾਰੇ ਚਿੱਠੀ ਵੀ ਲਿਖੀ ਹੈ। ਸੰਧੂ ਨੇ ਕਿਹਾ ਕਿ ਚੈੱਕ ਡੈਮ ਬਣਨ ਨਾਲ ਇਸ ਦੇ ਪਿੰਡ ਵਾਲਿਆਂ ਨੂੰ ਕੋਈ ਫ਼ਾਇਦਾ ਨਹੀਂ ਹੈ ਬਲਕਿ ਇਸਸ ਦਾ ਫਾਇਦਾ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਨੂੰ ਹੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਲਣਪੁਰ ਵਿੱਚ ਸਰਕਾਰੀ ਖ਼ਜ਼ਾਨੇ 'ਚੋਂ ਆਪਣਾ ਫਾਰਮ ਹਾਊਸ ਤਿਆਰ ਕਰਵਾਇਆ ਅਤੇ ਕੈਪਟਨ ਸਰਕਾਰ ਵੀ ਮੁੱਖ ਮੰਤਰੀ ਦੇ ਫਾਰਮ ਹਾਊਸ ਲਈ ਸਰਕਾਰੀ ਖ਼ਜ਼ਾਨਾ ਖਾਲੀ ਕਰਦੀ ਜਾ ਰਹੀ ਹੈ। ਸੰਧੂ ਨੇ ਕਿਹਾ ਚੈੱਕ ਡੈਮ ਬਣਨ ਕਾਰਨ ਪਿੰਡ ਵਾਸੀਆਂ ਨੂੰ ਅਤੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget