ਪੜਚੋਲ ਕਰੋ
ਸਿੱਧੂ ਦੇ ਛੱਕਿਆਂ ਤੋਂ ਵਿਰੋਧੀ ਖੇਮਾ ਖੁਸ਼, ਖਹਿਰਾ, ਬੈਂਸ ਤੇ 'ਆਪ' ਤੋਂ ਮਿਲੀ ਹਮਾਇਤ
ਚੋਣਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਦਾ ਕੇਂਦਰ ਬਿੰਦੂ ਕੈਬਨਿਟ ਮੰਤਰੀ ਨਵਜੋਤ ਸਿੱਧੂ ਬਣ ਗਏ ਹਨ। ਇੱਕ ਪਾਸੇ ਕਾਂਗਰਸ ਦੇ ਲੀਡਰ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ ਪਰ ਦੂਜੇ ਪਾਸੇ ਵਿਰੋਧੀ ਧਿਰਾਂ ਸਿੱਧੂ ਨਾਲ ਡਟ ਗਈਆਂ ਹਨ। ਪੰਜਾਬ ਏਕਤਾ ਪਾਰਟੀ ਤੇ ਲੋਕ ਇਨਸਾਫ ਪਾਰਟੀ ਨੇ ਸਿੱਧੂ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸਿੱਧੂ ਦੇ ਬਿਆਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਇਹ ਗੱਲ ਹੀ ਕੇਜਰੀਵਾਲ ਬੋਲ ਰਹੇ ਸੀ। ਸਿੱਧੂ ਨੇ ਸੱਚ ਸਾਹਮਣੇ ਲਿਆਂਦਾ ਹੈ।

ਚੰਡੀਗੜ੍ਹ: ਚੋਣਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਦਾ ਕੇਂਦਰ ਬਿੰਦੂ ਕੈਬਨਿਟ ਮੰਤਰੀ ਨਵਜੋਤ ਸਿੱਧੂ ਬਣ ਗਏ ਹਨ। ਇੱਕ ਪਾਸੇ ਕਾਂਗਰਸ ਦੇ ਲੀਡਰ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ ਪਰ ਦੂਜੇ ਪਾਸੇ ਵਿਰੋਧੀ ਧਿਰਾਂ ਸਿੱਧੂ ਨਾਲ ਡਟ ਗਈਆਂ ਹਨ। ਪੰਜਾਬ ਏਕਤਾ ਪਾਰਟੀ ਤੇ ਲੋਕ ਇਨਸਾਫ ਪਾਰਟੀ ਨੇ ਸਿੱਧੂ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸਿੱਧੂ ਦੇ ਬਿਆਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਇਹ ਗੱਲ ਹੀ ਕੇਜਰੀਵਾਲ ਬੋਲ ਰਹੇ ਸੀ। ਸਿੱਧੂ ਨੇ ਸੱਚ ਸਾਹਮਣੇ ਲਿਆਂਦਾ ਹੈ।


Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ















