ਪੜਚੋਲ ਕਰੋ

ਈਡੀ ਵੱਲੋਂ ਗ੍ਰਿਫਤਾਰ ਕਰਨ ਮਗਰੋਂ ਸੁਖਪਾਲ ਖਹਿਰ ਦਾ ਵੱਡਾ ਦਾਅਵਾ

ਸਾਬਕਾ ਵਿਧਾਇਕ ਸੁਖਪਾਲ ਖਹਿਰ ਨੂੰ  ED ਵੱਲੋਂ ਗ੍ਰਿਫ਼ਤਾਰ ਕੀਤਾ ਗਿਆ।

ਚੰਡੀਗੜ੍ਹ: ਸਾਬਕਾ ਵਿਧਾਇਕ ਸੁਖਪਾਲ ਖਹਿਰ ਨੂੰ  ED ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ED ਨੇ ਖਹਿਰਾ ਨੂੰ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਬੁਲਾਇਆ ਸੀ, ਜਿਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਬਾਰੇ ਸੀਨੀਅਰ ਕਾਂਗਰਸ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਈਡੀ ਵੱਲੋਂ ਸਾਜ਼ਿਸ਼ ਤਹਿਤ ਉਸ ਨੂੰ ਮਨੀ ਲਾਂਡਰਿੰਗ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਉਸ ਦੇ ਪਿੱਛੇ ਪਈ ਹੋਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਲੀਡਰਸ਼ਿਪ ਆਪਣੇ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਨੂੰ ਆਪਣੇ ਨਿੱਜੀ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਤੇ ਜਲਦੀ ਹੀ ਸੱਚਾਈ ਲੋਕਾਂ ਸਾਹਮਣੇ ਆ ਜਾਵੇਗੀ।   

ਦੱਸ ਦਈਏ ਕਿ ਇਹ ਸਾਰਾ ਮਾਮਲਾ 2015 ਦਾ ਹੈ।ਅਬੋਹਰ 'ਚ ਡਰਗੱਜ਼ ਤਸਕਰੀ ਦੇ ਇਲਜ਼ਾਮ 'ਚ 9 ਲੋਕ ਗ੍ਰਿਫ਼ਤਾਰ ਹੋਏ ਸੀ।ਖਹਿਰਾ ਤੇ ਇਸ ਦੇ ਸੰਪਰਕ ਵਿੱਚ ਹੋਣ ਤੇ ਮੰਨੀ ਲੌਂਡਰਿੰਗ ਕਰਨ ਦੇ ਇਲਜ਼ਾਮ ਲਗੇ ਸੀ।9 ਮਾਰਚ ਨੂੰ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ED ਨੇ ਛਾਪਾ ਮਾਰਿਆ ਸੀ।

ਖਹਿਰਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਜਿੱਤਿਆਂ ਸੀ।ਆਪ ਦੇ CLP ਲੀਡਰ ਬਣੇ ਪਰ ਹਾਈਕਮਾਨ ਨਾਲ ਅਣਬਣ ਹੋਣ ਕਾਰਨ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ।ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪੰਜਾਬ ਏਕਤਾ ਪਾਰਟੀ ਬਣਾਈ।

ਇਸ ਮਗਰੋਂ ਸਤੰਬਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰ ਲਿਆ।ਖਹਿਰ ਨੇ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜਿਆ ਸੀ ਜਿਸਨੂੰ ਉਨ੍ਹਾਂ ਮਨਜ਼ੂਰ ਕਰ ਲਿਆ ਸੀ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget