ਪੜਚੋਲ ਕਰੋ

Sukhpal Khaira Case: ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੁੜ ਸੁਣਵਾਈ, ਕੀ ਅੱਜ ਪੁਲਿਸ ਪੇਸ਼ ਕਰ ਸਕੇਗੀ ਰਿਕਾਰਡ ? 

Sukhpal Khaira Case: ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੁੜ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ।

Sukhpal Khaira Case: ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੁੜ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਸੁਭਾਨਪੁਰ ਥਾਣੇ 'ਚ ਹੋਏ ਪਰਚੇ ਖਿਲਾਫ਼ ਖਹਿਰਾ ਨੇ ਜ਼ਮਾਨਤ ਲੈਣ ਲਈ ਕਪੂਰਥਲਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ। 

ਅਦਾਲਤ ਵਿੱਚ ਪਿਛਲੇ ਦੋ ਦਿਨਾਂ ਤੋਂ ਸੁਣਵਾਈਆਂ ਲਗਾਤਾਰ ਟਲਦੀਆਂ ਰਹੀਆਂ ਹਨ। ਇਸ ਦਾ ਕਾਰਨ ਪੰਜਾਬ ਪੁਲਿਸ ਦੀ ਕਾਰਗੁਜਾਰੀ ਬਣਦੀ ਆ ਰਹੀ ਹੈ। ਸਭ ਤੋਂ ਪਹਿਲਾਂ ਜ਼ਮਾਨਤ ਪਟੀਸ਼ਨ 'ਤੇ 10 ਜਨਵਰੀ ਨੂੰ ਸੁਣਵਾਈ ਹੋਈ ਪਰ ਕਪੂਰਥਲਾ ਪੁਲਿਸ ਅਦਾਲਤ ਵਿੱਚ ਕੇਸ ਸਬੰਧੀ ਰਿਕਾਰਡ ਨਹੀਂ ਪੇਸ਼ ਕਰ ਸਕੀ। ਜਿਸ ਕਾਰਨ ਸੁਣਵਾਈ 11 ਜਨਵਰੀ ਲਈ ਟਾਲ ਦਿੱਤੀ ਗਈ। 

ਫਿਰ 11 ਜਨਵਰੀ ਨੂੰ ਵੀ ਪੁਲਿਸ ਰਿਕਾਰਡ ਪੇਸ਼ ਨਹੀਂ ਕਰ ਸਕੀ। ਜਿਸ ਕਾਰਨ ਹੁਣ ਅੱਜ ਸੁਣਵਾਈ ਹੋਣ ਜਾ ਰਹੀ ਹੈ। 4 ਜਨਵਰੀ ਨੂੰ ਇੱਕ ਔਰਤ ਦੀ ਸ਼ਿਕਾਇਤ 'ਤੇ ਸੁਖਪਾਲ ਖਹਿਰਾ ਖਿਲਾਫ ਥਾਣਾ ਸੁਭਾਨਪੁਰ 'ਚ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਓਧਰ ਇਸੇ ਹੀ ਮਾਮਲੇ ਨੂੰ ਰੱਦ ਕਰਵਾਉਣ ਲਈ ਸੁਖਪਾਲ ਖਹਿਰਾ ਵਲੋਂ ਆਪਣੇ ਵਕੀਲਾਂ ਰਾਹੀਂ   ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਉੱਪਰ ਬੀਤੇ ਦਿਨ ਸੁਣਵਾਈ ਦੌਰਾਨ ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਵਲੋਂ ਨਿੱਜੀ ਕਾਰਨਾਂ ਕਰਕੇ ਇਹ ਪਟੀਸ਼ਨ ਦੂਸਰੇ ਬੈਂਚ ਨੂੰ ਰੈਫਰ ਕਰਨ ਲਈ ਕਿਹਾ ਗਿਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget