ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਬਦਲਿਆ ਪਾਰਟੀ ਦਾ ਨਾਂ

ਚੰਡੀਗੜ੍ਹ: ਸੁਖਪਾਲ ਖਹਿਰਾ ਨੇ ਪਲੇਠੀ ਚੋਣ ਲੜਨ ਤੋਂ ਪਹਿਲਾਂ ਹੀ ਆਪਣੀ ਪਾਰਟੀ ਦਾ ਨਾਂ ਬਦਲ ਲਿਆ ਹੈ। ਪੰਜਾਬੀ ਏਕਤਾ ਪਾਰਟੀ ਹੁਣ ‘ਪੰਜਾਬ ਏਕਤਾ ਪਾਰਟੀ’ ਬਣ ਗਈ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਚੋਣ ਕਮਿਸ਼ਨ ਦੇ ਇਤਰਾਜ਼ ਕਰਕੇ ਕੀਤਾ ਗਿਆ ਹੈ। ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕਿ ‘ਪੰਜਾਬ ਏਕਤਾ ਪਾਰਟੀ’ ਬਣਾਈ ਸੀ। ਉਸ ਵੇਲੇ ਵੀ ਸੋਸ਼ਲ ਮੀਡੀਆ ਵਿੱਚ ਪਾਰਟੀ ਦੇ ਨਾਂ ਨੂੰ ਲੈ ਕੇ ਚਰਚਾ ਰਹੀ ਸੀ। ਮੀਡੀਆ ਵਿੱਚ ਵੀ ਕਾਫੀ ਸਮਾਂ ਭੰਬਲਭੂਸਾ ਬਣਿਆ ਰਿਹਾ। ਪਾਰਟੀ ਦੇ ਜਨਰਲ ਸਕੱਤਰ ਰਛਪਾਲ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਪਾਲ ਖਹਿਰਾ ਵੱਲੋਂ ਪਾਰਟੀ ਦਾ ਨਾਮ ‘ਪੰਜਾਬੀ ਏਕਤਾ ਪਾਰਟੀ ਪੰਜਾਬ’ ਰੱਖਿਆ ਸੀ। ਇਸ ਮਗਰੋਂ ਚੋਣ ਕਮਿਸ਼ਨ ਪੰਜਾਬ ਵੱਲੋਂ ਪਾਰਟੀ ਦੇ ਨਾਂ ’ਚ ਅੰਕਿਤ ‘ਪੰਜਾਬੀ’ ਸ਼ਬਦ ’ਤੇ ਇਤਰਾਜ਼ ਲਾਏ ਜਾਣ ਕਾਰਨ ਹਾਈਕਮਾਂਡ ਨੇ ਨਵੇਂ ਨਾਂ ਪੰਜਾਬ ਏਕਤਾ ਪਾਰਟੀ ਵਜੋਂ ਸਹਿਮਤੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਸਮੂਹ ਵਰਕਰਾਂ ਨੂੰ ਪਾਰਟੀ ਦੇ ਨਾਂ ਵਜੋਂ ਪੰਜਾਬ ਏਕਤਾ ਪਾਰਟੀ ਦੇ ਨਾਮ ਨੂੰ ਉਭਾਰਨ ਦੇ ਸੁਨੇਹੇ ਲਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਸਲ ’ਚ ਚੋਣ ਕਮਿਸ਼ਨ ਦਫ਼ਤਰ ਵੱਲੋਂ ਪੰਜਾਬੀ ਸ਼ਬਦ ’ਤੇ ਇਸ ਕਰਕੇ ਇਤਰਾਜ਼ ਸੀ ਕਿ ਇਹ ਸ਼ਬਦ ਸਭ ਦਾ ਸਾਂਝਾ ਹੈ, ਜੋ ਕਿਸੇ ਇੱਕ ਪਾਰਟੀ ਲਈ ਵਰਤਿਆ ਜਾਣਾ ਵਾਜ਼ਬ ਨਹੀਂ ਹੋਵੇਗਾ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget