ਪੜਚੋਲ ਕਰੋ

ਖਹਿਰਾ ਨੇ ਮੰਗਿਆ ਨਿਰੰਕਾਰੀ ਭਵਨ ਤੇ ਮੌੜ ਬੰਬ ਧਮਾਕਿਆਂ ਬਾਰੇ ਵ੍ਹਾਈਟ ਪੇਪਰ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਰਾਜਾਸਾਂਸੀ ਦੇ ਅਦਲੀਵਾਲ 'ਚ ਨਿਰੰਕਾਰੀ ਭਵਨ ਤੇ ਮੌੜ ਬੰਬ ਧਮਾਕਿਆਂ ਬਾਰੇ ਪੰਜਾਬ ਸਰਕਾਰ ਨੂੰ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਖੁਦ ਮਹਿੰਗੀਆਂ ਤੇ ਸੁਰੱਖਿਅਤ ਗੱਡੀਆਂ ਵਿੱਚ ਘੁੰਮਦੇ ਹਨ ਪਰ ਲੋਕਾਂ ਨੂੰ ਅਪਰਾਧੀਆਂ ਦੇ ਹਵਾਲੇ ਕੀਤਾ ਹੋਇਆ ਹੈ। ਖਹਿਰਾ ਅੱਜ ਆਪਣੇ ਹਮਾਇਤੀ ਸੁਰੇਸ਼ ਸ਼ਰਮਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਸ਼ਰਮਾ ਨੂੰ ਕੱਲ੍ਹ ਸ਼ਾਮ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਖਹਿਰਾ ਨੇ ਕਿਹਾ ਸ਼ਰਮਾ 'ਤੇ ਹਮਲਾ ਬੁਜ਼ਦਿਲੀ ਵਾਲਾ ਕਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਬੰਬ ਧਮਾਕਾ ਹੋਣ ਤੋਂ ਬਾਅਦ ਸੁਰੇਸ਼ ਸ਼ਰਮਾ 'ਤੇ ਹਮਲਾ ਹੋਣ ਨਾਲ ਪੁਲਿਸ ਸੁਰੱਖਿਆ ਦੀ ਪੋਲ ਖੁੱਲ੍ਹ ਗਈ ਹੈ। ਖਹਿਰਾ ਨੇ ਇੱਥੇ ਐਚਐਸ ਫੂਲਕਾ ਦਾ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਫੂਲਕਾ ਨੇ 34 ਸਾਲ ਦੀ ਲੰਬੀ ਲੜਾਈ ਲੜੀ ਹੈ। ਸੁਖਬੀਰ ਬਾਦਲ ਜਿਹੇ ਲੋਕ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਥਾਂ ਸਿਆਸਤ ਕਰਦੇ ਰਹੇ ਹਨ ਤੇ ਫੂਲਕਾ ਵਰਗੇ ਇਨਸਾਨਾਂ 'ਤੇ ਉਂਗਲ ਚੁੱਕ ਰਹੇ ਹਨ। ਸੁਖਬੀਰ ਬਾਦਲ ਦੇ ਕਿਹਾ ਸੀ ਕਿ ਫੂਲਕਾ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਨਾਕਾਮ ਰਹੇ ਹਨ। ਕੇਜਰੀਵਾਲ 'ਤੇ ਮਿਰਚ ਹਮਲੇ ਬਾਰੇ ਖਹਿਰਾ ਨੇ ਕਿਹਾ ਕਿ ਕਿਸੇ 'ਤੇ ਵੀ ਕਿਸੇ ਤਰ੍ਹਾਂ ਦਾ ਹਮਲਾ ਗਲਤ ਹੈ। ਚਾਹੇ ਉਹ ਸੁਰੇਸ਼ ਸ਼ਰਮਾ 'ਤੇ ਹੋਵੇ ਜਾਂ ਕੇਜਰੀਵਾਲ 'ਤੇ, ਉਹ ਇਸ ਤਰ੍ਹਾਂ ਦੇ ਹਮਲੇ ਦੀ ਨਿਖੇਧੀ ਕਰਦੇ ਹਨ।

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget