ਪੜਚੋਲ ਕਰੋ

Punjab News: ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਪੰਜਾਬ ਸਰਕਾਰ ਨੇ ਜ਼ਮਾਨਤ ਰੱਦ ਕਰਨ ਦੀ ਪਾਈ ਸੀ ਪਟੀਸ਼ਨ

Punjab News: ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਖਹਿਰਾ ਮਾਮਲੇ ਨੂੰ ਪ੍ਰਭਾਵਿਤ ਕਰ ਸਕਦੇ ਹਨ।

Punjab News: ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ।  ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਖਹਿਰਾ ਮਾਮਲੇ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਕਿਉਂ ਸਰਕਾਰ ਵੱਲੋਂ ਪਾਈ ਗਈ ਸੀ ਪਟੀਸ਼ਨ

ਜ਼ਿਕਰ ਕਰ ਦਈਏ ਕਿ ਸੁਖਪਾਲ ਖਹਿਰਾ ਬੇਸ਼ੱਕ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ ਕਰਦਿਆਂ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਹੈ।

ਸੁਖਪਾਲ ਖਹਿਰਾ ਨੇ ਖ਼ੁਦ ਨੂੰ ਦੱਸਿਆ ਬੇਗੁਨਾਹ

ਦੱਸ ਦਈਏ ਕਿ ਜੇਲ੍ਹ ਵਿਚੋਂ ਬਾਹਰ ਆਉਣ ਮਗਰੋਂ ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਉਹ ਬਿਲਕੁਲ ਬੇਗੁਨਾਹ ਹਨ। ਇਸ ਦੇ ਬਾਵਜੂਦ ਵੀ ਮੈਨੂੰ ਕੈਦ ਕੱਟਣੀ ਪਈ ਹੈ। ਜੇਕਰ ਮੈਂ ਗੁਨਾਹਗਾਰ ਹੁੰਦਾ ਤਾਂ ਜਿੰਨੀ ਮਰਜ਼ੀ ਮੈਨੂੰ ਸਜ਼ਾ ਕਰ ਦਿੰਦੇ ਪਰ ਅਫ਼ਸੋਸ ਇਸੇ ਗੱਲ ਦਾ ਹੈ ਕਿ ਮੈਂ ਪੂਰੀ ਤਰ੍ਹਾਂ ਬੇਗੁਨਾਹ ਹਾਂਉਨ੍ਹਾਂ ਕਿਹਾ ਕਿ ਇਹ ਪੁਰਾਣੇ ਸਮੇਂ ਤੋਂ ਚੱਲਦਾ ਆ ਰਿਹਾ ਹੈ ਕਿ ਤੁਹਾਨੂੰ ਸੱਚ ਬੋਲਣ ਦੀ ਕੀਮਤ ਅਦਾ ਕਰਨੀ ਪੈਂਦੀ ਹੈ। ਜੋ ਵੀ ਮੇਰੇ 'ਤੇ ਝੂਠੇ ਪਰਚੇ ਹੋਏ, ਇਸੇ ਲਈ ਹੋਏ ਕਿਉਂਕਿ ਮੈਂ ਪੰਜਾਬ ਬਾਰੇ ਸੱਚ ਬੋਲਦਾ ਰਿਹਾ ਹਾਂ ਅਤੇ ਇਹ ਮੇਰੇ ਲਈ ਕੋਈ ਬਹੁਤ ਵੱਡੀ ਸਜ਼ਾ ਨਹੀਂ 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget