ਪੜਚੋਲ ਕਰੋ

ਸੀਐਮ ਭਗਵੰਤ ਮਾਨ ਦੀ 'ਜ਼ਿਆਦਾ ਖਾਧੀ-ਪੀਤੀ' 'ਤੇ ਮੱਚਿਆ ਬਵਾਲ, 'ਆਪ' ਨੇ ਬੋਲਿਆ ਖਹਿਰਾ 'ਤੇ ਹਮਲਾ, ਬੋਲੇ, 'ਬਦਨਾਮ ਕਰਨ ਲਈ ਜਾਅਲੀ ਖ਼ਬਰਾਂ ਦੇ ਸੌਦਾਗਰ'

ਆਮ ਆਦਮੀ ਪਾਰਟੀ ਦੇ ਆਗੂ ਮਲਵਿੰਦਰ ਕੰਗ ਨੇ ਟਵੀਟ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਿਆ ਹੈ। ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੱਖ ਪੂਰਦਿਆਂ ਕਿਹਾ ਹੈ ਕਿ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਮਲਵਿੰਦਰ ਕੰਗ (Malwinder Singh Kang) ਨੇ ਟਵੀਟ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਿਆ ਹੈ। ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਸੁਖਪਾਲ ਖਹਿਰਾ, ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਜਾਅਲੀ ਖ਼ਬਰਾਂ ਦੇ ਸੌਦਾਗਰ ਤੇ ਝੂਠ ਦਾ ਚਸ਼ਮਾ ਹਨ। ਜਦੋਂ ਤੱਕ ਤੁਸੀਂ ਬਤਮੀਜ਼ੀ ਕਰਦੇ ਰਹੋਗੇ ਤੇ ਉਹ ਪੰਜਾਬ ਦੇ ਹਿੱਤਾਂ ਦੀ ਸੇਵਾ ਕਰਦੇ ਰਹਿਣਗੇ।
 

ਸੁਖਪਾਲ ਖਹਿਰਾ ਨੇ ਕੱਲ ਟਵੀਟ ਕੀਤਾ ਕਿ ਮੈਂ @mealibdelhi ਨੂੰ ਇਹ ਸਪੱਸ਼ਟ ਕਰਨ ਦੀ ਬੇਨਤੀ ਕਰਦਾ ਹਾਂ ਕਿ ਸੀਐਮ ਭਗਵੰਤ ਮਾਨ ਨੂੰ ਫ੍ਰੈਂਕਫਰਟ ਤੋਂ ਦਿੱਲੀ ਵਾਪਸੀ ਯਾਤਰਾ ਦੌਰਾਨ ਕਿਉਂ ਉਤਾਰਿਆ ਗਿਆ ਸੀ ਕਿਉਂਕਿ ਭਾਰਤੀ ਕੌਂਸਲ ਜਨਰਲ ਜਰਮਨੀ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਕਿਉਂਕਿ ਉਨ੍ਹਾਂ ਦੇ ਅਧਿਕਾਰੀ ਸੀਐਮ ਭਗਵੰਤ ਮਾਨ ਵਰਗੇ ਪਤਵੰਤੇ ਵਿਅਕਤੀ ਦੇ ਨਾਲ ਜਾਂਦੇ ਹਨ? ਆਪ' ਦੇ ਬੁਲਾਰੇ ਟਿੱਪਣੀ ਕਰਨ ਦੇ ਅਧਿਕਾਰਤ ਨਹੀਂ ਹਨ। 
 
ਇਸ ਹੋਰ ਟਵੀਟ ਵਿੱਚ ਖਹਿਰਾ ਨੇ ਕਿਹਾ ਸੀ ਕਿ indian Narrative ਦੀ ਖ਼ਬਰ ਹੈ ਕਿ CM ਭਗਵੰਤ ਮਾਨ ਨੂੰ ਫ੍ਰੈਂਕਫਰਟ ਤੋਂ ਬਹੁਤ ਜ਼ਿਆਦਾ ਸ਼ਰਾਬ ਪੀਣ‌ ਕਾਰਨ ਫਲਾਈਟ ਵਿੱਚੋ ਉਤਾਰਿਆ ਗਿਆ ਹੈ। ਜੇਕਰ ਇਹ ਸਭ ਸੱਚ ਹੈ ਤਾਂ ਭਗਵੰਤ ਮਾਨ ਨੂੰ ਜਨਤਕ ਤੌਰ ਤੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ “ਗੱਲ ਬਦਲਾਓ ਦੀ ਹੋਈ ਸੀ ਸ਼ਰਾਬ ਦੀ ਨਹੀਂ। 
 
ਸੁਖਪਾਲ ਖਹਿਰਾ ਨੇ ਇੱ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਟਵੀਟ ਕੀਤਾ ਸੀ ਕਿ ਜੇਕਰ ਇਹ ਖ਼ਬਰ ਸਹੀ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਰਾਜਨੀਤੀ ਵਿੱਚ ਸ਼ਰਾਬੀਆਂ ਨੂੰ ਉਤਸ਼ਾਹਿਤ ਕਰਕੇ ਕੀ ਵੱਖਰਾ ਕਰ ਕਰ ਰਹੇ ਹਨ ? ਕੀ ਭਾਰਤ ਵਿੱਚ ਇਹ ਉਨ੍ਹਾਂ ਦੀ “ਬਦਲਾਵ” ਦੀ ਰਾਜਨੀਤੀ ਹੈ ? ਕਿਸੇ ਵੀ ਮੁੱਖ ਮੰਤਰੀ ਨੇ ਰਾਜਨੀਤੀ ਵਿੱਚ ਨੈਤਿਕਤਾ ਦੀ ਹੱਦ ਨੂੰ ਕਦੇ ਨੀਵਾਂ ਨਹੀਂ ਕੀਤਾ, ਜੋ ਭਗਵੰਤ ਮਾਨ ਵਾਰ-ਵਾਰ ਕਰ ਰਹੇ ਹਨ!
 
ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਰਮਨੀ ਦੌਰੇ ਤੋਂ ਲੇਟ ਪਰਤਣ ਕਰਕੇ ਘੇਰ ਰਹੀਆਂ ਹਨ। ਵਿਰੋਧੀ ਧਿਰਾਂ ਦੇ ਲੀਡਰ ਇਲਜ਼ਾਮ ਲਾ ਰਹੇ ਹਨ ਜ਼ਿਆਦਾ ਡ੍ਰਿੰਕ ਕਰਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਨਾਸਾਜ਼ ਹੋਈ ,ਜਿਸ ਕਰਕੇ ਇਹ ਇੱਕ ਦਿਨ ਲੇਟ ਪਰਤੇ। ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ‘
 
 ਦੱਸ ਦਈਏ ਕਿ ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਸ਼ਾਮਲ ਹੋਣ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ। ਇਸ ਮਗਰੋਂ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਦਾ ਮੌਕਾ ਹੱਥੋਂ ਨਹੀਂ ਜਾਣ ਦੇ ਰਹੇ। ਉਧਰ, ਇਸ ਸਬੰਧੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੇ ਇੱਕ ਦਿਨ ਦੇਰੀ ਨਾਲ ਦੇਸ਼ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget