ਪੜਚੋਲ ਕਰੋ

ਖਹਿਰਾ ਮਿਲਾਉਣਗੇ ਟਕਸਾਲੀਆਂ ਨਾਲ ਹੱਥ, ਕਰਨਗੇ ਵੱਡਾ ਧਮਾਕਾ

ਬਠਿੰਡਾ: ਆਮ ਆਦਮੀ ਪਾਰਟੀ ਵਿੱਚੋਂ ਮੁਅੱਤਲ ਕੀਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਾਗ਼ੀ ਟਕਸਾਲੀਆਂ ਨਾਲ ਹੱਥ ਮਿਲਾਉਣ ਦੀ ਹਾਮੀ ਭਰ ਦਿੱਤੀ ਹੈ। ਖਹਿਰਾ ਨੇ ਆਪਣੇ ਆਉਂਦੀ ਅੱਠ ਨੂੰ ਹੋਣ ਵਾਲੇ ਮਾਰਚ ਸਬੰਧੀ ਬਠਿੰਡਾ ਵਿੱਚ ਰੱਖੀ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਦੀ ਪੁਸ਼ਟੀ ਕੀਤੀ ਤੇ ਟਕਸਾਲੀ ਲੀਡਰਾਂ ਨਾਲ ਇੱਕਜੁੱਟ ਹੋਣ ਬਾਰੇ ਗੱਲਬਾਤ ਜਾਰੀ ਹੋਣ ਦੀ ਗੱਲ ਵੀ ਕਹੀ। ਇਹ ਵੀ ਪੜ੍ਹੋ: ਬਾਦਲਾਂ ਨੂੰ ਘੇਰਨ ਲਈ ਟਕਸਾਲੀਆਂ ਨੇ ਘੜੀ ਰਣਨੀਤੀ, 14 ਦਸੰਬਰ ਨੂੰ ਖੋਲ੍ਹਣਗੇ ਸਾਰੇ ਪੱਤੇ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਟਕਸਾਲੀ ਅਕਾਲੀਆਂ ਨਾਲ ਮੀਟਿੰਗ ਵੀ ਹੋਈ ਹੈ। ਪਰ ਆਉਣ ਵਾਲੇ ਸਮੇਂ 'ਚ ਕੀ ਹੋਏਗਾ ਮੈਂ ਕੁਝ ਨਹੀਂ ਕਹਿ ਸਕਦਾ। ਖਹਿਰਾ ਨੇ ਸੰਭਾਵਨਾ ਜਤਾਉਂਦੇ ਕਿਹਾ ਕਿ ਉਹ ਸਾਡੇ ਹਮਖਿਆਲੀ ਹਨ ਅਤੇ ਆਉਣ ਵਾਲੇ ਸਮੇਂ 'ਚ ਹੋ ਸਕਦਾ ਹੈ ਕਿ ਅਸੀਂ ਉਨ੍ਹਾਂ ਨਾਲ ਮਿਲ ਸਕਦੇ ਹਾਂ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚੋਂ ਕੱਢੇ ਜਾਣ ਤੋਂ ਬਾਅਦ ਟਕਸਾਲੀ ਲੀਡਰ ਵੱਡਾ ਫੈਸਲਾ ਲੈਂਦਿਆਂ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕਰ ਚੁੱਕੇ ਹਨ। ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਨੇ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਦਾ ਨਾਂਅ ਆਉਂਦੇ ਦਿਨਾਂ ਵਿੱਚ ਤੈਅ ਹੋਵੇਗਾ।

ਸਬੰਧਤ ਖ਼ਬਰ: ਸੁਖਪਾਲ ਖਹਿਰਾ ਨੇ ਖੋਲ੍ਹੇ ਸਿਆਸੀ ਪੱਤੇ

ਮਾਝੇ ਦੇ ਵੱਡੇ ਲੀਡਰਾਂ ਨੇ ਐਤਵਾਰ ਨੂੰ ਅਕਾਲੀ ਦਲ ਬਾਦਲ 'ਤੇ ਵੱਡੇ ਹਮਲੇ ਬੋਲਦਿਆਂ ਆਪਣੇ ਹਮਖਿਆਲੀਆਂ ਨੂੰ ਨਵੇਂ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਸੁਖਪਾਲ ਖਹਿਰਾ ਤੇ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਅਕਾਲੀ ਲੀਡਰਾਂ ਨੂੰ ਵੀ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget