ਪੜਚੋਲ ਕਰੋ

ਜਸਟਿਸ ਜ਼ੋਰਾ ਸਿੰਘ ਖਿਲਾਫ ਖਹਿਰਾ ਦੀ ਟਿੱਪਣੀ ਤੋਂ 'ਆਪ' ਲੋਹਾ ਲਾਖੀ

ਚੰਡੀਗੜ੍ਹ: ਜਸਟਿਸ ਜ਼ੋਰਾ ਸਿੰਘ ਦੇ ਪਾਰਟੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਚੁੱਕੇ ਸਵਾਲਾਂ ਤੋਂ ਪਾਰਟੀ ਔਖੀ ਹੈ। ਪਾਰਟੀ ਨੇ ਚੇਤਾਵਨੀ ਦਿੱਤੀ ਹੈ ਕਿ ਕਿ ਖਹਿਰਾ ਨਾਕਰਾਤਮਕ ਬਿਆਨਬਾਜ਼ੀ ਤੋਂ ਗੁਰੇਜ਼ ਕਰਨ। ਯਾਦ ਰਹੇ ਖਹਿਰਾ ਨੇ ਸਵਾਲ ਚੁੱਕਿਆ ਸੀ ਕਿ ਜਸਟਿਸ ਜ਼ੋਰਾ ਸਿੰਘ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਢੁਕਵੀਂ ਰਿਪੋਰਟ ਨਹੀਂ ਸੌਂਪੀ ਸੀ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਤੇ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਜਸਟਿਸ ਜ਼ੋਰਾ ਸਿੰਘ ਵਰਗੇ ਸਾਫ਼ ਅਕਸ ਵਾਲੇ ਲੋਕਾਂ ਦਾ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੋਵੇਗਾ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਨੇ 35 ਸਾਲ ਨਿਆਂਪਾਲਿਕਾ ਵਿੱਚ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਸੁਖਪਾਲ ਖਹਿਰਾ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਉੱਤੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਇੱਕ ਸਾਫ਼ ਅਕਸ ਵਾਲੇ ਇਨਸਾਨ ਬਾਰੇ ਅਜਿਹੇ ਵਿਚਾਰ ਸਿੱਧ ਕਰਦੇ ਹਨ ਕਿ ਖਹਿਰਾ ਹਮੇਸ਼ਾ ਨਾਕਰਾਮਤਕ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਇਸ ਗੱਲ ਤੋਂ ਜਾਣੂ ਹੈ ਕਿ ਜਸਟਿਸ ਜ਼ੋਰਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬਹੁਤ ਚੰਗੀ ਰਿਪੋਰਟ ਪੇਸ਼ ਕੀਤੀ ਸੀ। ਇਸੇ ਕਾਰਨ ਹੀ ਬਾਦਲ ਸਰਕਾਰ ਨੇ ਰਿਪੋਰਟ ਤੋਂ ਡਰਦਿਆਂ ਇਸ ਨੂੰ ਕਦੀ ਵੀ ਜਨਤਕ ਨਹੀਂ ਕੀਤਾ। ਅਰੋੜਾ ਨੇ ਕਿਹਾ ਕਿ ਖਹਿਰਾ ਹਮੇਸ਼ਾ ਤੋਂ ਹੀ ਸਿਰਫ਼ 'ਮੈਂ' ਦੇ ਨਿਯਮ 'ਤੇ ਚੱਲਦੇ ਰਹੇ ਹਨ ਪਰ ਰਾਜਨੀਤੀ ਵਿੱਚ ਪਾਰਟੀ ਵੱਡੀ ਹੁੰਦੀ ਹੈ ਤੇ ਪਾਰਟੀ ਵੱਲੋਂ ਤੈਅ ਨਿਯਮਾਂ ਉੱਤੇ ਚੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਖਹਿਰਾ ਜਿਸ ਪਾਰਟੀ ਦੀ ਅੱਜ ਨਿੰਦਾ ਕਰ ਰਹੇ ਹਨ, ਉਸੇ ਪਾਰਟੀ ਨੇ ਹੀ ਉਨ੍ਹਾਂ ਨੂੰ ਵਿਧਾਇਕ ਬਣਾ ਕੇ ਵਿਧਾਨ ਸਭਾ ਵਿਚ ਭੇਜਿਆ ਹੈ ਤੇ ਨੇਤਾ ਵਿਰੋਧੀ ਧਿਰ ਦਾ ਅਹੁਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਦ ਤੋਂ ਹਟਾਉਂਦਿਆਂ ਹੀ ਖਹਿਰਾ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਆਪਣੇ ਹੀ ਨੇਤਾਵਾਂ ਖ਼ਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਖਹਿਰਾ ਦਾ ਪੰਜਾਬ ਪ੍ਰੇਮ ਸਿਰਫ਼ ਕੁਰਸੀ ਖ਼ਾਤਰ ਹੀ ਹੈ। ਅਰੋੜਾ ਨੇ ਕਿਹਾ ਕਿ 'ਆਪ' ਨੂੰ ਜ਼ੀਰੋ ਕਹਿਣ ਵਾਲੇ ਖਹਿਰਾ ਜਦੋਂ ਆਪਣੀ ਪਾਰਟੀ ਬਣਾਉਣਗੇ ਤਾਂ ਹੀ ਉਨ੍ਹਾਂ ਨੂੰ ਕੁਝ ਕਹਿਣ ਦਾ ਹੱਕ ਹੋਵੇਗਾ। ਉਨ੍ਹਾਂ ਕਿਹਾ ਕਿ ਖਹਿਰਾ ਕਦੀ ਵੀ ਕਿਸੇ ਨਾਲ ਰਲ ਕੇ ਨਹੀਂ ਚੱਲ ਸਕਦੇ। ਇਸੇ ਕਾਰਨ ਹੀ ਉਹ ਜਿਸ ਵੀ ਪਾਰਟੀ ਵਿੱਚ ਰਹੇ ਹਨ, ਉਸੇ ਖ਼ਿਲਾਫ਼ ਹੀ ਬਿਆਨਬਾਜ਼ੀ ਕਰਦੇ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget