ਪੜਚੋਲ ਕਰੋ

ਕਾਂਗਰਸ ਵੱਲੋਂ ਟਿਕਟ ਖਾਰਜ ਕਰਨ ਮਗਰੋਂ ਨਵਜੋਤ ਕੌਰ ਸਿੱਧੂ ਨੂੰ ਖਹਿਰਾ ਨੇ ਕੀਤੀ ਵੱਡੀ ਪੇਸ਼ਕਸ਼

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਐਲਾਨ ਕੀਤਾ ਸੀ ਕਿ ਉਹ ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਥਾਂ ਤੋਂ ਚੋਣ ਨਹੀਂ ਲੜਨਗੇ। ਇਸ ਲਈ ਖਹਿਰਾ ਨੇ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਡੈਮੋਕਰੈਟਿਕ ਅਲਾਇੰਸ ਵੱਲੋਂ ਚੰਡੀਗੜ੍ਹ ਸੰਸਦੀ ਸੀਟ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਹੈ

ਮੋਗਾ: ਕਾਂਗਰਸ ਪਾਰਟੀ ਤੋਂ ਚੰਡੀਗੜ੍ਹ ਲੋਕ ਸਭਾ ਸੀਟ ਚੰਡੀਗੜ੍ਹ ਤੋਂ ਟਿਕਟ ਦੀ ਚਾਹਵਾਨ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਪਣੀ ਪਾਰਟੀ ਵੱਲੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਐਲਾਨ ਕੀਤਾ ਸੀ ਕਿ ਉਹ ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਥਾਂ ਤੋਂ ਚੋਣ ਨਹੀਂ ਲੜਨਗੇ। ਇਸ ਲਈ ਖਹਿਰਾ ਨੇ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਡੈਮੋਕਰੈਟਿਕ ਅਲਾਇੰਸ ਵੱਲੋਂ ਚੰਡੀਗੜ੍ਹ ਸੰਸਦੀ ਸੀਟ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਹੈ। ਫ਼ਰੀਦਕੋਟ (ਰਾਖਵਾਂ) ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਹੱਕ ’ਚ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਖੇਤਰ ’ਚ ਚੋਣ ਪ੍ਰਚਾਰ ਲਈ ਪੁੱਜੇ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਨਵਜੋਤ ਕੌਰ ਸਿੱਧੂ ਚਾਹੁਣ ਤਾਂ ਪੰਜਾਬ ਡੈਮੋਕਰੈਟਿਕ ਅਲਾਇੰਸ ਉਨ੍ਹਾਂ ਨੂੰ ਚੰਡੀਗੜ੍ਹ ਸੰਸਦੀ ਸੀਟ ਤੋਂ ਟਿਕਟ ਦੇਣ ਲਈ ਤਿਆਰ ਹੈ ਅਤੇ ਉਹ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਚੋਣਾਂ ਵਿਚ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਖਹਿਰਾ ਨੇ ਕਿਹਾ ਕਿ ਸਿੱਧੂ ਦੀ ਆਵਾਜ਼ ਕਾਂਗਰਸ ’ਚ ਨਹੀਂ ਚੱਲ ਸਕਦੀ, ਜਿਸ ਸਦਕਾ ਉਨ੍ਹਾਂ ਨੂੰ ਅੱਜ ਨਹੀਂ ਤਾਂ ਕੱਲ੍ਹ ਕਾਂਗਰਸੀਆਂ ਦਾ ਖਹਿੜਾ ਛੱਡਣਾ ਪਵੇਗਾ। ਖਹਿਰਾ ਨੇ ਰਵਾਇਤੀ ਸਿਆਸੀ ਪਾਰਟੀ ਕਾਂਗਰਸ ਤੇ ਅਕਾਲੀ ਦਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਏਕਤਾ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਇਤਿਹਾਸਕ ਜਿੱਤ ਹਾਸਲ ਕਰੇਗੀ। ਉਨ੍ਹਾਂ ਅਕਾਲੀ ਦਲ ਟਕਸਾਲੀ ਬਾਰੇ ਕਿਹਾ ਕਿ ਬੀਬੀ ਖਾਲੜਾ ਦੇ ਬਰਾਬਰ ਜੇਜੇ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਠੀਕ ਨਹੀਂ ਕੀਤਾ ਕਿਉਂਕਿ ਬੀਬੀ ਖਾਲੜਾ ਦੇ ਪਰਿਵਾਰ ਨੇ ਕੌਮ ਲਈ ਵੱਡੀ ਕੁਰਬਾਨੀ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget