ਪੜਚੋਲ ਕਰੋ

ਖਹਿਰਾ ਵੱਲੋਂ ਨਿਰੰਕਾਰੀ ਡੇਰਾ 'ਤੇ ਹਮਲਾ ਸਿਆਸਤ ਤੋਂ ਪ੍ਰੇਰਿਤ ਕਰਾਰ

ਅੰਮ੍ਰਿਤਸਰ: ਰਾਜਾਸਾਂਸੀ ਦੇ ਨਿਰੰਕਾਰੀ ਭਵਨ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਖਪਾਲ ਖਹਿਰਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੁਖਪਾਲ ਖਹਿਰਾ ਨੇ ਇਸ ਮਾਮਲੇ ਨੂੰ ਸਿਆਸਤ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਤੇ ਪੰਜਾਬ ਪੁਲਿਸ ਦੇ ਮੁਖੀ ਦੇ ਬਿਆਨਾਂ ਵਿੱਚ ਵਖਰੇਵੇਂ 'ਤੇ ਸਵਾਲ ਚੁੱਕੇ ਹਨ। ਸੁਖਪਾਲ ਖਹਿਰਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਪਾਕਿਸਤਾਨੀ ਗ੍ਰਨੇਡ ਉੱਤੇ ਕੋਈ ਆਪਣਾ ਮਾਅਰਕਾ ਲਾ ਕੇ ਧਮਾਕਾ ਥੋੜ੍ਹੇ ਕਰੇਗਾ, ਸਗੋਂ ਇਹ ਸਭ ਵੋਟਾਂ ਦੀ ਰਾਜਨੀਤੀ ਲਈ ਕੀਤਾ ਜਾ ਰਿਹਾ ਹੈ। ਖਹਿਰਾ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ 'ਤੇ ਕੋਈ ਭਰੋਸਾ ਨਹੀਂ ਕਰਦਾ। ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ: ਅਦਾਲਤ ਨੇ ਦੋਸ਼ੀਆਂ ਨੂੰ ਦਿੱਤੀ ਫਾਂਸੀ ਤੇ ਉਮਰ ਕੈਦ ਦੀ ਸਜ਼ਾ ਕੈਪਟਨ ਵੱਲੋਂ ਪਾਕਿਸਤਾਨ ਦਾ ਨਾ ਸਾਹਮਣੇ ਆਉਣ 'ਤੇ ਖਹਿਰਾ ਨੇ ਕਿਹਾ ਹੈ ਕਿ ਡੀਜੀਪੀ ਕੁਝ ਹੋਰ ਕਹਿ ਰਿਹਾ ਹੈ ਤੇ ਕੈਪਟਨ ਕੁਝ ਹੋਰ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਿਸੇ ਜਾਂਚ ਏਜੰਸੀ ਵੱਲੋਂ ਕੋਈ ਸਿੱਟਾ ਨਹੀਂ ਕੱਢਿਆ ਜਾਂਦਾ, ਉਦੋਂ ਤਕ ਇਸ ਬਾਰੇ ਕਹਿਣਾ ਸਹੀ ਨਹੀਂ ਹੋਵੇਗਾ। ਖਹਿਰਾ ਨੇ ਕੇਜਰੀਵਾਲ 'ਤੇ ਪੰਜਾਬ ਦੇ ਮੁੱਦਿਆਂ ਨੂੰ ਅਣਗੌਲਿਆ ਕਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਹੁਣ ਹਰਿਆਣਾ 'ਚ ਚੋਣਾਂ ਲੜਨੀਆਂ ਹਨ ਤੇ ਇਸੇ ਲਈ ਉਹ ਪੰਜਾਬ ਦੇ ਮੁੱਦਿਆਂ ਦੀ ਗੱਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਐਸਵਾਈਐਲ ਦਾ ਪਾਣੀ ਹਰਿਆਣਾ ਨੂੰ ਲੈ ਕੇ ਦੇਣਗੇ ਤੇ ਪੰਜਾਬ ਦੇ ਧੂੰਏਂ ਨੂੰ ਮੁੱਦਾ ਬਣਾਇਆ ਜਾਵੇਗਾ। ਖਹਿਰਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੇਜਰੀਵਾਲ ਧੜੇ ਦੇ 11 ਵਿਧਾਇਕਾਂ ਨੂੰ ਸਮਝਾਇਆ ਹੈ ਤੇ ਉਹ ਉਨ੍ਹਾਂ ਦੀ ਗੱਲ ਮੰਨ ਲੈਣਗੇ। ਸਬੰਧਤ ਖ਼ਬਰ- ਅਕਾਲੀ ਦਲ ਨੇ ਡੇਰਾ ਨਿਰੰਕਾਰੀ ਤੋਂ ਕਿਉਂ ਬਣਾਈ ਦੂਰੀ! ਇਸ ਦੇ ਨਾਲ ਹੀ ਖਹਿਰਾ ਨੇ 1984 ਸਿੱਖ ਕਤਲੇਆਮ ਮਾਮਲੇ 'ਚ 34 ਸਾਲ ਬਾਅਦ ਆਉਣ ਵਾਲੇ ਫੈਸਲੇ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਦੇਸ਼ ਦੀ ਨਿਆਂ ਪ੍ਰਣਾਲੀ ਫੇਲ੍ਹ ਹੋਈ ਹੈ ਤੇ ਇਨਸਾਫ਼ ਮਿਲਣ 'ਚ ਇੰਨਾ ਸਮਾਂ ਲੱਗ ਗਿਆ। ਉਨ੍ਹਾਂ ਕਿਹਾ ਕਿ ਹਜ਼ਾਰਾਂ ਦਾ ਕਤਲ ਕਰਨ ਵਾਲੇ ਸ਼ਰ੍ਹੇਆਮ ਘੁੰਮ ਰਹੇ ਹਨ ਤੇ ਉਨ੍ਹਾਂ ਨੂੰ ਅਜੇ ਤਕ ਸਜ਼ਾ ਨਹੀਂ ਮਿਲੀ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੇ ਸੰਤ ਸਮਾਜ ਹੀ ਨਹੀਂ ਬਲਕਿ ਸਭ ਨੂੰ ਇਕੱਠੇ ਹੋ ਕੇ ਇਹ ਸਮਾਗਮ ਕਰਨੇ ਚਾਹੀਦੇ ਹਨ। ਇਹ ਵੀ ਪੜ੍ਹੋ- ਨਿਰੰਕਾਰੀ ਡੇਰੇ 'ਤੇ ਹਮਲੇ ਮਗਰੋਂ ਪੁਲਿਸ ਦੀ ਸਖਤੀ, ਬਠਿੰਡਾ 'ਚੋਂ ਦੋ ਨੌਜਵਾਨ ਗ੍ਰਿਫਤਾਰ

ਟਾਪ ਹੈਡਲਾਈਨ

ਜਲੰਧਰ 'ਚ 2 ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਬਾਈਕ ਖੋਹ ਕੇ ਫਰਾਰ ਹੋਏ ਹਮਲਾਵਰ; ਮੱਚੀ ਸਨਸਨੀ
ਜਲੰਧਰ 'ਚ 2 ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਬਾਈਕ ਖੋਹ ਕੇ ਫਰਾਰ ਹੋਏ ਹਮਲਾਵਰ; ਮੱਚੀ ਸਨਸਨੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget