ਪੜਚੋਲ ਕਰੋ

ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ 'ਚ ਜੁਟੀ ਕੈਪਟਨ ਸਰਕਾਰ: ਖਹਿਰਾ

ਅੰਮ੍ਰਿਤਸਰ: ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਗਵਰਨਰ ਨੂੰ ਮਿਲ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਜਾਵੇਗੀ।   ਖਹਿਰਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਦੇ ਬਾਵਜੂਦ ਇਸ 'ਤੇ ਕੋਈ ਐਕਸ਼ਨ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅਕਾਲੀ ਦਲ ਦੀ ਸਰਕਾਰ ਵਾਂਗ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਬਰਗਾੜੀ ਕਾਂਡ ਦੇ ਦੋਸ਼ੀ ਨਾ ਫੜੇ ਜਾਣ। ਖਹਿਰਾ ਨੇ ਮੰਗ ਕੀਤੀ ਕਿ ਬੇਦੋਸ਼ੇ ਸਿੱਖ ਨੌਜਵਾਨਾਂ ਉੱਪਰ ਗੋਲੀ ਚਲਾਉਣ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਨਾਵਾਂ ਸਹਿਤ ਪਰਚਾ ਦਰਜ ਹੋਵੇ। ਸੁਖਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਸੀਬੀਆਈ ਨੂੰ ਜਾਂਚ ਠੰਢੇ ਬਸਤੇ ਵਿੱਚ ਪਾਉਣ ਲਈ ਦਿੱਤੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਬਿਕਰਮ ਮਜੀਠੀਆ ਦੇ ਡਰੱਗ ਰੈਕੇਟ ਵਾਲੇ ਕੇਸ ਵਿੱਚ ਹਮੇਸ਼ਾ ਕਹਿੰਦੇ ਰਹੇ ਹਨ ਕਿ ਸੀਬੀਆਈ ਦੀ ਜਾਂਚ ਦੇਣ ਦਾ ਮਤਲਬ ਇਹ ਹੈ ਕਿ ਜਾਂਚ ਠੰਢੇ ਬਸਤੇ ਵਿੱਚ ਪਾਈ ਜਾ ਰਹੀ ਹੈ। ਹਾਲਾਂਕਿ ਖਹਿਰਾ ਨੇ ਖੁਦ ਮੰਨਿਆ ਕਿ ਸੀਬੀਆਈ ਜਾਂਚ ਵਿੱਚ ਟਾਈਮ ਕਾਫ਼ੀ ਲੱਗਦਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਸੂਬੇ ਵਿੱਚ ਅਰਾਜਕਤਾ ਤੇ ਡਰ ਦਾ ਮਾਹੌਲ ਹੈ। ਪੰਜਾਬ ਪੁਲਿਸ ਉਸੇ ਤਰ੍ਹਾਂ ਕੈਪਟਨ ਸਰਕਾਰ ਦਾ ਹੱਥ ਠੋਕਾ ਬਣੀ ਹੈ ਜਿਸ ਤਰ੍ਹਾਂ ਬਾਦਲਾਂ ਦਾ ਹੱਥ ਠੋਕਾ ਬਣੀ ਸੀ। ਖਹਿਰਾ ਨੇ ਪਟਿਆਲਾ ਵਿੱਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਇਰਾਦਾ ਕਤਲ ਤੇ 295 ਧਾਰਾ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਖਹਿਰਾ ਨੇ ਅਕਾਲੀ ਦਲ ਉਪਰ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਪੁਲਿਸ ਨੇ ਮੌੜ ਬੰਬ ਬਲਾਸਟ ਦੇ ਮਾਮਲੇ ਵਿੱਚ ਤੇ ਬਰਗਾੜੀ ਬੇਅਦਬੀ ਕਾਂਡ ਵਿੱਚ ਕਾਰਵਾਈ ਤਾਂ ਨਹੀਂ ਕੀਤੀ ਕਿਉਂਕਿ ਇਸ ਦੀ ਜਾਂਚ ਡੇਰਾ ਸਿਰਸਾ ਵੱਲ ਘੁੰਮ ਰਹੀ ਸੀ। ਅਕਾਲੀ ਦਲ ਨੂੰ ਆਪਣਾ ਵੋਟ ਬੈਂਕ ਦਿੱਸ ਰਿਹਾ ਸੀ। ਅਕਾਲੀ ਦਲ ਨੂੰ ਡੇਰਾ ਸਿਰਸਾ ਨੇ ਸਿੱਧੀ ਹਮਾਇਤ ਹੀ ਦੇ ਦਿੱਤੀ ਸੀ। ਖਹਿਰਾ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਨੇ ਮੌੜ ਬੰਬ ਬਲਾਸਟ ਨੂੰ 'ਆਪ' ਦੀ ਸਾਜਿਸ਼ ਦੱਸ ਕੇ ਸ਼ਹਿਰੀ ਵੋਟਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget