ਪੜਚੋਲ ਕਰੋ

Sukhpal Khaira on Hunger Strike in ED: ਈਡੀ ਦੇ ਰਿਮਾਂਡ 'ਚ ਭੁੱਖ ਹੜਤਾਲ 'ਤੇ ਬੈਠ ਸੁਖਪਾਲ ਖਹਿਰਾ, ਚੰਡੀਗੜ੍ਹ ਪੁਲਿਸ 'ਤੇ ਗੰਭੀਰ ਇਲਜ਼ਾਮ

ਕਾਂਗਰਸੀ ਲੀਡਰ ਸੁਖਪਾਲ ਖਹਿਰਾ ਈਡੀ ਰਿਮਾਂਡ ਦੌਰਾਨ ਭੁੱਖ ਹੜਤਾਲ 'ਤੇ ਬੈਠ ਗਏ ਹਨ। ਉਨ੍ਹਾਂ ਵੱਲੋਂ ਚੰਡੀਗੜ੍ਹ ਪੁਲਿਸ 'ਤੇ ਅਣਮਨੁੱਖੀ ਰਵੱਈਏ ਦੇ ਦੋਸ਼ ਲਗਾਏ ਗਏ ਹਨ। ਇਸ ਦੀ ਜਾਣਕਾਰੀ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਦਿੱਤੀ ਹੈ।

ਚੰਡੀਗੜ੍ਹ: ਕਾਂਗਰਸੀ ਲੀਡਰ ਸੁਖਪਾਲ ਖਹਿਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਿਮਾਂਡ ਦੌਰਾਨ ਭੁੱਖ ਹੜਤਾਲ 'ਤੇ ਬੈਠ ਗਏ ਹਨ। ਉਨ੍ਹਾਂ ਵੱਲੋਂ ਚੰਡੀਗੜ੍ਹ ਪੁਲਿਸ 'ਤੇ ਅਣਮਨੁੱਖੀ ਰਵੱਈਏ ਦੇ ਦੋਸ਼ ਲਗਾਏ ਗਏ ਹਨ। ਇਸ ਦੀ ਜਾਣਕਾਰੀ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਦਿੱਤੀ ਹੈ।

ਦੱਸ ਦਈਏ ਕਿ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਈਡੀ ਦੇ 7 ਦਿਨਾਂ ਰਿਮਾਂਡ 'ਤੇ ਹਨ। ਉਨ੍ਹਾਂ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠ ਗਏ ਹਨ।

ਮਹਿਤਾਬ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ। ਇੱਕ ਪਾਂਡੇ ਨਾਂ ਦੇ ਪੁਲਿਸ ਅਧਿਕਾਰੀ ਨੇ ਉਨ੍ਹਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖ ਦਿੱਤਾ ਜੋ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਮਹਿਤਾਬ ਨੇ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਚੰਡੀਗੜ੍ਹ ਪੁਲਿਸ ਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ।

ਮਹਿਤਾਬ ਨੇ ਕਿਹਾ ਕਿ ਜਦੋ ਤੱਕ ਉਨ੍ਹਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਤੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ, ਉਨ੍ਹਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget