ਪੜਚੋਲ ਕਰੋ

ਹੁਣ ਬੇਅਦਬੀਆਂ ਦੇ ਮਾਮਲੇ 'ਤੇ ਖਹਿਰਾ ਨੇ ਖੋਲ੍ਹੀ 'ਆਪ' ਦੀ ਪੋਲ

ਜਲੰਧਰ: ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਸ ਵਾਰ ਬੇਅਦਬੀਆਂ ਦਾ ਮਸਲਾ ਵੱਡਾ ਮੁੱਦਾ ਬਣੇਗਾ। ਕੱਲ੍ਹ ਆਮ ਆਦਮੀ ਪਾਰਟੀ ਦੇ ਲੀਡਰ ਜਸਟਿਸ ਜ਼ੋਰਾ ਸਿੰਘ ਨੇ ਪਿਛਲੀ ਅਕਾਲੀ ਸਰਕਾਰ ਤੇ ਮੌਜੂਦਾ ਕੈਪਟਨ ਸਰਕਾਰ ਦੀ ਪੋਲ ਖੋਲ੍ਹਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਰਿਪੋਰਟ 'ਤੇ ਸਰਕਾਰ ਨੇ ਐਕਸ਼ਨ ਨਹੀਂ ਲਿਆ ਸੀ। ਅੱਜ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਜ਼ੋਰਾ ਸਿੰਘ ਵੋਟਾਂ ਵਾਸਤੇ ਗਲਤਬਿਆਨੀ ਕਰ ਰਹੇ ਹਨ। ਸੁਖਪਾਲ ਖਹਿਰਾ ਅੱਜ ਦੋ ਗ੍ਰੰਥੀਆਂ ਨੂੰ ਵੀ ਮੀਡੀਆ ਸਾਹਮਣੇ ਲਿਆਏ ਜਿਨ੍ਹਾਂ ਦੱਸਿਆ ਕਿ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕਿਸ ਤਰੀਕੇ ਨਾਲ ਪੁਲਿਸ ਨੇ ਉਨ੍ਹਾਂ 'ਤੇ ਤਸ਼ਦੱਦ ਕੀਤਾ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਸਟਿਸ ਜ਼ੋਰਾ ਸਿੰਘ ਕੱਲ੍ਹ ਚੰਡੀਗੜ੍ਹ ਵਿੱਚ ਮੀਡੀਆ ਸਾਹਮਣੇ ਆਏ ਸਨ। ਉਨ੍ਹਾਂ ਦੱਸਿਆ ਸੀ ਕਿ ਕਿਸ ਤਰੀਕੇ ਨਾਲ ਉਨ੍ਹਾਂ ਦੀ ਬੇਅਦਬੀ ਮਾਮਲੇ ਬਾਰੇ ਰਿਪੋਰਟ 'ਤੇ ਐਕਸ਼ਨ ਨਹੀਂ ਹੋਇਆ ਸੀ। ਉਨ੍ਹਾਂ ਆਪਣੀ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਸੀ ਕਿ ਪੁਲਿਸ ਨੇ ਉਸ ਵੇਲੇ ਦੇ ਗ੍ਰੰਥੀਆਂ ਤੋਂ ਸਹੀ ਤਰੀਕੇ ਨਾਲ ਪੁੱਛਗਿਛ ਨਹੀਂ ਕੀਤੀ। ਅੱਜ ਸੁਖਪਾਲ ਖਹਿਰਾ ਦੋ ਗ੍ਰੰਥੀਆਂ ਨੂੰ ਸਾਹਮਣੇ ਲੈ ਕੇ ਆਏ ਤੇ ਦੱਸਿਆ ਕਿ ਜ਼ੋਰਾ ਸਿੰਘ ਗਲਤ ਬੋਲ ਰਹੇ ਹਨ। ਉਨਾਂ ਨੇ ਆਪਣੀ ਰਿਪੋਰਟ ਵਿੱਚ ਸਾਫ-ਸਾਫ ਅਕਾਲੀਆਂ ਨੂੰ ਬਚਾਇਆ ਸੀ। ਖਹਿਰਾ ਦਾ ਕਹਿਣਾ ਹੈ ਕਿ ਉਹ ਸ਼ਨੀਵਾਰ ਨੂੰ ਫਰੀਦਕੋਟ ਜਾਣਗੇ ਤੇ ਪੁਲਿਸ ਤਸ਼ਦੱਦ ਦਾ ਸ਼ਿਕਾਰ ਸਾਰੇ ਗ੍ਰੰਥੀਆਂ ਨੂੰ ਮਿਲਣਗੇ ਤੇ ਉਨ੍ਹਾਂ ਦਾ ਮਸਲਾ ਚੁੱਕਣਗੇ। ਜੇ ਹਾਈਕੋਰਟ ਜਾਣਾ ਪਿਆ ਤਾਂ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਾਈਕੋਰਟ ਵੀ ਜਾਣਗੇ। ਖਹਿਰਾ ਨੇ ਕਿਹਾ ਕਿ ਬੇਅਦਬੀਆਂ ਤੇ ਗੋਲੀ ਕਾਂਡ ਵਾਸਤੇ ਸਿੱਧੇ ਤੌਰ 'ਤੇ ਬਾਦਲ ਜ਼ਿੰਮੇਵਾਰ ਹਨ। ਖਹਿਰਾ ਮੁਤਾਬਕ ਜ਼ੋਰਾ ਸਿੰਘ ਨੇ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਣੀ ਹੈ। ਇਸ ਲਈ ਉਹ ਵੋਟਾਂ ਵਾਸਤੇ ਅਜਿਹਾ ਸਾਰਾ ਕੁਝ ਬੋਲ ਰਹੇ ਹਨ। ਆਮ ਆਦਮੀ ਪਾਰਟੀ ਇੰਨੇ ਗੰਭੀਰ ਮੁੱਦੇ 'ਤੇ ਸਿਆਸਤ ਕਰ ਰਹੀ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget