ਪੜਚੋਲ ਕਰੋ

ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਮਗਰੋਂ ਖਹਿਰਾ ਦਾ ਵੱਡਾ ਦਾਅਵਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਮਗਰੋਂ ਬਾਗੀ ਲੀਡਰ ਸੁਖਪਾਲ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਪਾਰਟੀ ਵਿੱਚ ਏਕਤਾ ਨਹੀਂ ਚਾਹੁੰਦੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਦੇ ਚੰਡੀਗੜ੍ਹ ਆਉਣ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਦੱਸਿਆ ਗਿਆ। ਕੇਜਰੀਵਾਲ ਦੇ ਅੱਜ ਦੇ ਦੌਰੇ ਮਗਰੋਂ ਦੋਵਾਂ ਧਿਰਾਂ ਵਿਚਾਲੇ ਤਰੇੜ ਡੂੰਘੀ ਹੋ ਗਈ ਹੈ। ਖਹਿਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ ਕਰਕੇ ਪਹਿਲਾਂ ਹੀ ਕੇਜਰੀਵਾਲ ਧੜੇ ਨੇ ਆਪਣੀ ਮਨਸ਼ਾ ਜ਼ਾਹਰ ਕਰ ਦਿੱਤੀ ਹੈ ਕਿ ਉਹ ਪਾਰਟੀ ਵਿੱਚ ਏਕਤਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ, "ਫਿਰ ਵੀ ਅਸੀਂ ਅੱਠ ਨਵੰਬਰ ਤੱਕ ਇਨ੍ਹਾਂ ਦਾ ਇੰਤਜ਼ਾਰ ਕਰਨ ਦਾ ਫੈਸਲਾ ਲਿਆ ਹੋਇਆ ਹੈ। ਇਸ 'ਤੇ ਅਸੀਂ ਕਾਇਮ ਹਾਂ। ਇਸ ਤੋਂ ਬਾਅਦ ਹੀ ਅਸੀਂ ਕੋਈ ਕਦਮ ਚੁੱਕਾਂਗੇ।" ਖਹਿਰਾ ਨੇ ਕਿਹਾ, "ਕੇਜਰੀਵਾਲ ਦੇ ਚੰਡੀਗੜ੍ਹ ਆਉਣ ਦੀ ਖ਼ਬਰ ਸਾਨੂੰ ਨਹੀਂ ਦਿੱਤੀ ਗਈ। ਸਾਨੂੰ ਮੀਡੀਆ ਵੱਲੋਂ ਹੀ ਪਤਾ ਚੱਲਿਆ ਹੈ। ਸੁਖਪਾਲ ਖਹਿਰਾ ਨੇ ਸਾਫ਼ ਕੀਤਾ ਹੈ ਉਹ ਅਜੇ ਵੀ ਅਰਵਿੰਦ ਕੇਜਰੀਵਾਲ ਦੀ ਇੱਜ਼ਤ ਕਰਦੇ ਹਨ।

ਟਾਪ ਹੈਡਲਾਈਨ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget