ਪੜਚੋਲ ਕਰੋ

Punjab News: ਖਹਿਰਾ ਨੇ ਸੀਐਮ ਮਾਨ ਨੂੰ ਯਾਦ ਕਰਵਾਇਆ ਪੁਰਾਣਾ ਟਾਈਮ, ਜਦੋਂ ਵੀਆਈਪੀ ਕਲਚਰ ਖਿਲਾਫ ਬੋਲਦੇ ਸੀ ਤੇ ਅੱਜ?

Punjab News: ਵੀਆਈਪੀ ਕਲਚਰ ਦੇ ਕੱਟੜ ਵਿਧੋਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਘੇਰਿਆ ਹੈ।

Punjab News: ਵੀਆਈਪੀ ਕਲਚਰ ਦੇ ਕੱਟੜ ਵਿਧੋਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਘੇਰਿਆ ਹੈ। ਖਹਿਰਾ ਨੇ ਸਵਾਲ ਉਠਾਇਆ ਹੈ ਕਿ ਜਦੋਂ ਭਗਵੰਤ ਮਾਨ ਸੱਤਾ ਤੋਂ ਬਾਹਰ ਹੁੰਦੇ ਸੀ ਤਾਂ ਵੀਆਈਪੀ ਕਲਚਰ ਖਿਲਾਫ ਬੋਲਦੇ ਸੀ। ਅੱਜ ਸੱਤਾ ਵਿੱਚ ਆਉਣ ਮਗਰੋਂ ਖੁਦ ਵੀਆਈਪੀ ਕਲਚਰ ਦੇ ਸ਼ੌਕੀਨ ਹੋ ਗਏ ਹਨ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਟਵੀਟ ਕਰਕੇ ਲਿਖਿਆ ਕਿ ਇਹ ਬਦਲਾਅ ਹੈ। ਇਸ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਖ਼ਤ ਸੁਰੱਖਿਆ ਵਿਚਾਲੇ ਵੀਆਈਪੀ ਵਜੋਂ ਪੋਰਸ਼ ਕਾਰ ਵਿੱਚ ਆਉਣ, ਉਨ੍ਹਾਂ ਦੇ ਲੰਬੇ ਕਾਫ਼ਲੇ ਦੇ ਲੰਘਣ, ਮੁੱਖ ਮੰਤਰੀ ਦੀਆਂ ਫੋਟੋਆਂ ਸਮੇਤ ਪੋਸਟਰ ਤੇ ਨੀਂਹ ਪੱਥਰ ਰੱਖਣ ਤੋਂ ਇਲਾਵਾ ਹੈਲੀਕਾਪਟਰ ਦੀ ਸਵਾਰੀ ਕਰਦੇ ਦੇ ਦ੍ਰਿਸ਼ ਹਨ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਵੀਡੀਓ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਨਾਲ ਜੋੜਿਆ ਹੈ, ਜਿਸ ਵਿੱਚ ਉਨ੍ਹਾਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਵਿਅੰਗ ਕੱਸਿਆ ਸੀ। ਇਸ ਵੀਡੀਓ ਵਿੱਚ ਭਗਵੰਤ ਮਾਨ ਕਹਿ ਰਹੇ ਹਨ ਕਿ ਆਰਟੀਆਈ ਦੇ ਅੰਕੜਿਆਂ ਅਨੁਸਾਰ ਜਦੋਂ ਉਪ ਮੁੱਖ ਮੰਤਰੀ ਪੰਜਾਬ ਇੱਕ ਕਿਮੀ ਚੱਲਦੇ ਹਨ ਤਾਂ ਡੇਢ ਲੱਖ ਰੁਪਏ ਖਰਚ ਆਉਂਦਾ ਹੈ। ਮਲੋਟ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਉਦਘਾਟਨ ਕਰਕੇ ਜਦੋਂ ਉਹ ਚੰਡੀਗੜ੍ਹ ਪਰਤਦੇ ਹਨ ਤਾਂ 3 ਕਰੋੜ ਰੁਪਏ ਖਰਚ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ: Kotkapura Goli Kand: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ 'ਤੇ ਸੰਕਟ? 2446 ਪੰਨਿਆਂ ਦੇ ਸਬੂਤ ਤੇ 56 ਪੰਨਿਆਂ ਦੀਆਂ ਫੋਰੈਂਸਿਕ ਰਿਪੋਰਟਾਂ ਪੇਸ਼

ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਸਾਨੂੰ ਨੀਂਹ ਪੱਥਰ ਨਹੀਂ ਚਾਹੀਦੇ, ਕਿਉਂਕਿ ਪੱਥਰ ਤਾਂ ਮੁਰਦਿਆਂ ਲਈ ਦੱਬੇ ਜਾਂਦੇ ਹਨ, ਜਿਉਂਦਿਆਂ ਲਈ ਕੈਸੇ ਪੱਥਰ। ਇਸ ਦੇ ਨਾਲ ਹੀ ਸਰਕਾਰ ਗਲੀਆਂ, ਓਵਰਬ੍ਰਿਜ ਤੇ ਸੜਕਾਂ ਬਣਾ ਕੇ ਲੋਕਾਂ 'ਤੇ ਕੋਈ ਅਹਿਸਾਨ ਨਹੀਂ ਕਰਦੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ ਤੇ ਇਹ ਸਰਕਾਰ ਦਾ ਫਰਜ਼ ਹੈ।

ਇਹ ਵੀ ਪੜ੍ਹੋ: Faridkot breaking: 20 ਲੱਖ ਰਿਸ਼ਵਤ ਵਸੂਲਣ ਦੇ ਮਾਮਲੇ 'ਚ ਨਵਾਂ ਮੋੜ! ਤਤਕਾਲੀ ਆਈਜੀ ਪ੍ਰਦੀਪ ਕੁਮਾਰ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget