ਪੜਚੋਲ ਕਰੋ

ਖਹਿਰਾ ਵੱਲੋਂ ਆਮ ਆਦਮੀ ਪਾਰਟੀ ਨੂੰ ਆਖਰੀ 'ਸਲਾਮ'

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਆਖਰ ਪਾਰਟੀ ਨੂੰ ਪੱਕੀ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਐਚ.ਐਸ. ਫੂਲਕਾ ਤੋਂ ਬਾਅਦ 'ਆਪ' ਦੇ ਦੂਜੇ ਸੀਨੀਅਰ ਲੀਡਰ ਖਹਿਰਾ ਨੇ ਪਾਰਟੀ ਨੂੰ ਆਲਵਿਦਾ ਆਖੀ ਹੈ। ਖਹਿਰਾ ਨੇ ਕੁਝ ਵਿਧਾਇਕਾਂ ਨੂੰ ਨਾਲ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਦੀ ਹਾਈਕਮਾਨ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਸੀ। ਇਸ ਲਈ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਜਲਦ ਹੀ ਨਵੀਂ ਪਾਰਟੀ ਬਣਾਉਣ ਦਾ ਵੀ ਐਲਾਨ ਕੀਤਾ ਹੋਇਆ ਹੈ। ਪਿਛਲੇ ਸਮੇਂ ਨਾ ਤਾਂ ਪਾਰਟੀ ਖਹਿਰਾ ਨੂੰ ਬਰਖਾਸਤ ਕਰ ਰਹੀ ਸੀ ਤੇ ਨਾ ਹੀ ਖਹਿਰਾ ਪਾਰਟੀ ਛੱਡ ਰਹੇ ਸੀ। ਫੂਲਕਾ ਤੋਂ ਬਾਅਦ ਖਹਿਰਾ ਨੇ ਪਾਰਟੀ ਛੱਡਣ ਦਾ ਮਨ ਬਣਾ ਹੀ ਲਿਆ ਹੈ। ਹੁਣ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਆਪਣੀ ਨਵੀਂ ਪਾਰਟੀ ਨਾਲ ਸਿਆਸੀ ਪਿੜ ਵਿੱਚ ਕੁੱਦਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ

ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget