ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਆਖਰ ਪਾਰਟੀ ਨੂੰ ਪੱਕੀ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਨੂੰ ਲਿਖੇ ਲੰਮੇ ਚੌੜੇ ਅਸਤੀਫੇ ਵਿੱਚ ਕਈ ਅਹਿਮ ਗੱਲਾਂ ਕਹੀਆਂ ਹਨ। ਪੜ੍ਹੋ ਪੂਰਾ ਅਸਤੀਫਾ-