ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

ਖਹਿਰਾ ਦਾ ਸ਼ਕਤੀ ਪ੍ਰਦਰਸ਼ਨ: 14 ਵਿਧਾਇਕਾਂ ਨਾਲ ਵਿਰੋਧੀਆਂ 'ਤੇ ਚੜ੍ਹਾਈ

ਚੰਡੀਗੜ੍ਹ: ਸੁਖਪਾਲ ਖਹਿਰਾ ਦੀ ਨਸ਼ਾ ਤਸਕਰ ਨਾਲ ਸਬੰਧ ਦੀਆਂ ਗੱਲਾਂ ਉੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸੁਰ ਵੀ ਵੱਖੋ-ਵੱਖ ਹੋ ਗਏ ਸਨ। ਕੁਝ ਖਹਿਰਾ ਦੇ ਪੱਖ ਵਿੱਚ ਸਨ ਤੇ ਕੁਝ ਬਾਕੀਆਂ ਤੋਂ ਉਲਟ ਸੁਰ ਵਿੱਚ ਸਨ। ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਵਿੱਚੋਂ 14 ਨੇ ਅੱਜ ਖਹਿਰਾ ਦਾ ਪੱਖ ਪੂਰਦਿਆਂ ਉਲਟ ਸੁਰਾਂ ਵਾਲੇ 6 ਵਿਧਾਇਕਾਂ ਵਿਰੁੱਧ ਪਾਰਟੀ ਹਾਈਕਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਬਾਬਤ ਉਕਤ ਵਿਧਾਇਕ 'ਆਪ' ਪੰਜਾਬ ਦੇ ਉਪ-ਕਨਵੀਨਰ ਅਮਨ ਅਰੋੜਾ ਨੂੰ ਮਿਲੇ ਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਸਮੇਤ ਉਨ੍ਹਾਂ 6 ਵਿਧਾਇਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਿਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਅਸਤੀਫਾ ਦੇਣ ਦੀ ਨਸੀਹਤ ਦਿੱਤੀ ਸੀ। ਖਹਿਰਾ ਨੇ ਆਪਣੇ ਸ਼ਕਤੀ ਪ੍ਰਦਰਸ਼ ਵਜੋਂ ਵਿਧਾਇਕਾਂ ਦੀ ਬੈਠਕ ਤੋਂ ਬਾਅਦ ਅੱਜ ਪੱਤਰਕਾਰ ਸੰਮੇਲਨ ਵੀ ਕਰਵਾਇਆ। ਉਨ੍ਹਾਂ ਆਪਣੇ ਵਿਰੁੱਧ ਛਿੜੀ ਅਸਤੀਫਾ ਮੁਹਿੰਮ ਨੂੰ ਕਾਂਗਰਸ ਤੇ ਅਕਾਲੀ ਦਲ ਦੀ ਮਿਲੀਭੁਗਤ ਦੱਸਿਆ। ਜ਼ਿਕਰਯੋਗ ਹੈ ਕਿ 2015 ਵਿੱਚ ਸੁਖਪਾਲ ਖਹਿਰਾ ਦੇ ਨਸ਼ਾ ਤਸਕਰ ਗੁਰਦੇਵ ਸਿੰਘ ਨਾਲ ਸਬੰਧ ਹੋਣ ਦੇ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਸਨ ਤੇ ਗ਼ੈਰ ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਹੋਇਆ ਸੀ। ਅਦਾਲਤ ਨੇ ਬੀਤੇ ਕੱਲ੍ਹ ਖਹਿਰਾ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਹੈ। ਢਿੱਲਵਾਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨੂੰ ਪਿਛਲੇ ਹਫ਼ਤੇ ਨਸ਼ਾ ਤਸਕਰੀ ਦੇ ਜੁਰਮ ਹੇਠ 20 ਸਾਲ ਦੀ ਕੈਦ ਦੀ ਸਜ਼ਾ ਹੋਈ ਹੈ। ਇਸ ਤੋਂ ਬਾਅਦ ਹੋਰਾਂ ਪਾਰਟੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵਿੱਚੋਂ ਵੀ ਖਹਿਰਾ ਦੇ ਵਿਧਾਨ ਸਭਾ ਦੇ ਅਹੁਦਿਆਂ ਤੋਂ ਅਸਤੀਫੇ ਦੀ ਮੰਗ ਉੱਠ ਰਹੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ABP Premium

ਵੀਡੀਓਜ਼

ਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀSingham Again ਦਾ ਟ੍ਰੇਲਰ ਲੌਂਚ , ਕਰੀਨਾ ਵੀ ਖੂਬ ਜਚੀਸਲਮਾਨ ਖਾਨ ਨੇ ਕਿਸਨੂੰ ਕੀਤਾ KISS , ਤੋੜੀ No Kiss Policy

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Embed widget